ਗੁਰਦਾਸਪੁਰ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 12 ਮੁਲਜ਼ਮ ਗ੍ਰਿਫਤਾਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਐੱਸ.ਐੱਸ.ਪੀ. ਅਦਿਤਿਯਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ […]
Continue Reading

