1 ਜੂਨ 84 ਨੂੰ ਚਾਰ ਪੁਲਸ ਫੋਰਸਾ ਨੇ ਹਰਿਮੰਦਰ ਸਾਹਿਬ ਤੇ ਅਟੈਕ ਕੀਤਾ,28 ਐਮ ਐਮ ਜੀ ਦੇ ਹੋਲ ਹੋਏ ਤੇ ਭਾਈ ਮਹਿੰਗਾ ਸਿੰਘ ਬੱਬਰ ਸਮੇਤ 7 ਹੋਰਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)–ਵਰਦੀ ਗੋਲੀ ‘ਚ ਪਵਿੱਤਰ ਸਰੋਵਰ ਸ਼੍ਰੀ ਹਰਿਮੰਦਰ ਸਾਹਿਬ ਜੀ ਦੀਆਂ ਪੰਜ ਪਰਕਰਮਾਂ ਕਰਕੇ ਆਪਣੀਆਂ ਅੱਖਾਂ’ਚ ਹਰਿਮੰਦਰ ਸਾਹਿਬ ਤੇ ਭਾਰਤੀ ਪੁਲਸ ਫ਼ੋਰਸਾਂ ਦੇ 1 ਜੂਨ ਵਾਲੇ ਕੀਤੇ ਜ਼ਾਲਮਾਨਾ ਹਮਲੇ ਨੂੰ ਕੈਦ ਕਰੀਂ ਬੈਠੇ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ 30 ਸਾਲ ਬਾਅਦ ਇੱਕ […]

Continue Reading

ਵਿਜੀਲੈਂਸ ਵੀ ਹੋਈ ਚਿੱਟਾ ਕਵੀਨ ਪੁਲਸ ਕਾਂਸਟੇਬਲ ਅਮਨਦੀਪ ਕੌਰ ਤੇ ਮੇਹਰਬਾਨ, ਰਿਮਾਂਡ ਖ਼ਤਮ ਹੋਣ ਤੋਂ ਪਹਿਲਾਂ ਹੀ ਲੈ ਗਏ ਜੇਲ੍ਹ ਆਖੇ ! ਹੋਰ ਰਿਮਾਂਡ ਦੀ ਲੋੜ ਨਹੀਂ ? ਗਰੀਬਾਂ ਨੂੰ ਕੀਤਾ ਜਾਂਦਾ ਤੰਗ,ਯੁੱਧ ਨਸ਼ਿਆਂ ਵਿਰੁੱਧ ਹੋਇਆ ਫਲਾਪ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)–ਚਿੱਟਾ ਕਵੀਨ ਪੁਲਸ ਕਾਂਸਟੇਬਲ ਅਮਨਦੀਪ ਕੌਰ ਨੂੰ ਦੁਬਾਰਾ ਵਿਜੀਲੈਂਸ ਵੱਲੋਂ ਗਿਰਫ਼ਤਾਰ ਕਰਕੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਬਠਿੰਡਾ ਵਿਜੀਲੈਂਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਸੀ ਅਤੇ ਉਸ ਦੀ ਜਾਇਦਾਦ ਨੂੰ ਵੀ ਸੀਜ ਕਰ ਦਿੱਤਾ ਗਿਆ ਸੀ ਅਤੇ ਉਹ ਰਿਮਾਂਡ ਤੇ ਚੱਲ ਰਹੀ ਸੀ ਜਦੋਂ ਵਿਜੀਲੈਂਸ ਵਾਲੇ ਵੀ ਉਸ ਤੇ ਮੇਹਰਬਾਨ […]

Continue Reading

ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸੀ.ਬੀ.ਏ ਇਨਫੋਟੈਕ ਵਲੋਂ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਿਤ ਨਵੇਂ ਬੈਂਚ 5 ਜੂਨ ਤੋਂ ਸ਼ੁਰੂ

ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਲੜਕੀਆਂ ਨੂੰ ਦਿੱਤੀ ਜਾਵੇਗੀ 30 ਪ੍ਰਤੀਸ਼ਤ ਛੂਟ : ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ) – ਜਿਲ੍ਹਾ ਗੁਰਦਾਸਪੁਰ ਦਾ ਬੈਸਟ ਕੰਪਿਊਟਰ ਟ੍ਰੇਨਿੰਗ ਸੈਂਟਰ ਸੀ.ਬੀ.ਏ ਇਨਫੋਟੈਕ ਜਿਸ ਤੋਂ ਕੋਚਿੰਗ ਲੈ ਕੇ ਹੁਣ ਤੱਕ ਹਜ਼ਾਰਾਂ ਹੀ ਵਿਦਿਆਰਥੀ ਆਪਣੀ ਜਿੰਦਗੀ ਵਿਚ ਵਧੀਆ ਮੁਕਾਮ ਹਾਸਲ ਕਰ ਚੁੱਕੇ ਹਨ ਅਤੇ ਇਹਨਾਂ ਦੀਆਂ ਸੇਵਾਵਾਂ ਨਿਰੰਤਰ […]

Continue Reading

ਚਿੱਟਾ ਕਵੀਨ ਪੁਲਸ ਕਾਂਸਟੇਬਲ ਬੀਬੀ ਅਮਨਦੀਪ ਕੌਰ ਦਾ ਪੰਜ ਦਿਨਾਂ ਪੁਲਸ ਰਿਮਾਂਡ ਦੀ ਪੁੱਛਗਿੱਛ ਤੋਂ ਬਚਣ ਲਈ ਬਹਾਨਾ ਬਣਾ ਜੇਲ ‘ਚ ਬਾਹਰ ਆਉਣਾ ਕਈ ਸਵਾਲ ਪੈਦਾ ਕਰਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਬੀਤੇ ਦਿਨ ਚਿੱਟਾ ਕਵੀਨ ਅਮਨਦੀਪ ਕੌਰ ਨੂੰ ਬਾਦਲ ਪਿੰਡ ਤੋਂ ਪੰਜਾਬ ਵਿਜੀਲੈਂਸ ਨੇ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗਿਰਫ਼ਤਾਰ ਕੀਤਾ ਸੀ ਅਤੇ ਉਹ ਪੰਜ ਦਿਨਾਂ ਦੇ ਪੁਲਸ ਰਿਮਾਂਡ ਤੇ ਚੱਲ ਰਹੀ ਸੀ, ਦੱਸਿਆ ਜਾ ਰਿਹਾ ਕਿ ਬੀਤੀ ਰਾਤ ਅਮਨਦੀਪ ਕੌਰ ਨੇ ਪੇਟ ਵਿੱਚ ਦਰਦ ਹੋਣ ਦਾ ਬਹਾਨਾ […]

Continue Reading

ਐਨਐਚਐਮ ਮੁਲਾਜ਼ਮਾਂ ਨੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਸੰਘਰਸ਼ ਦਾ ਵਜਾਇਆ ਬਿਗੁਲ

ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)–  ਜਿਲਾ ਗੁਰਦਾਸਪੁਰ ਦੀ ਐਨਐਚਐਮ ਕਮੇਟੀ ਦੀ ਚੋਣ ਕੀਤੀ ਗਈ । ਜਿਸ ਵਿੱਚ ਜ਼ਿਲ੍ਹੇ ਦੇ ਐਨਐਚਐਮ ਮੁਲਾਜ਼ਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਇਸ ਮੌਕੇ ਐਨਐਚਐਮ ਮੁਲਾਜ਼ਮਾਂ ਵਲੋਂ ਸਰਬਸਹਿਮਤੀ ਨਾਲ ਡਾ ਸੁਨੀਲ ਤਰਗੋਤਰਾ ਨੂੰ ਜਿਲਾ ਪ੍ਰਧਾਨ ਥਾਪਿਆ ਗਿਆ । ਇਸਦੇ ਨਾਲ ਹੀ ਜਿਲਾ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ […]

Continue Reading

ਧਰਤੀ ਹੇਠਲਾ ਪਾਣੀ ਬਚਾਉਣ ਲਈ ਉਪਰਾਲੇ ਕਰਨੇ ਸਮੇਂ ਦੀ ਲੋੜ- ਡਾ. ਸੁਖਬੀਰ ਸਿੰਘ ਸੰਧੂ 

ਡੇਰਾ ਬਾਬਾ ਨਾਨਕ, ਗੁਰਦਾਸਪੁਰ 28 ਮਈ (ਸਰਬਜੀਤ ਸਿੰਘ) –  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਫ਼ਤਿਹਗੜ੍ਹ ਚੂੜੀਆਂ ਬਲਾਕ ਦੇ ਪਿੰਡ ਹਰਦੋਰਵਾਲ ਖ਼ੁਰਦ ਵਿਖੇ ਲਗਾਇਆ ਗਿਆ। ਜਿਸ ਵਿੱਚ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਧਰਤੀ ਹੇਠਲੇ ਪਾਣੀ ਨੂੰ […]

Continue Reading

ਪਿੰਡ ਨੜ੍ਹਾਂਵਾਲੀ, ਡੇਹਰੀਵਾਲ ਕਿਰਨ, ਕਲਾਨੌਰ, ਕੋਟ ਮੀਆਂ ਸਾਹਿਬ, ਦਲੇਲਪੁਰ ਅਤੇ ਖੁਸ਼ੀਪੁਰ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਹਲਕਾ ਵਾਸੀਆਂ ਨਾਲ ਜਾਗਰੂਕਤਾ ਮੀਟਿੰਗਾਂਕਲਾਨੌਰ/ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ […]

Continue Reading

ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾਵਾਂ ਜਾਰੀ

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬਰਨਾਲਾ, ਸਾਧੂ ਚੱਕ ਅਤੇ ਭੱਠਾ ਕਲੋਨੀ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ) – ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਸਕੂਲਾਂ ‘ਚ ਮੁਕੰਮਲ ਹੋਏ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਨੂੰ ਬਦਲ ਕੇ ਰੱਖ ਦਿੱਤਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪੱਖੋਂ ਸੂਬੇ ਦੇ ਸਕੂਲ ਪੂਰੇ ਦੇਸ਼ […]

Continue Reading