ਖਾਦਾਂ ਦੀਆ ਸ਼ਿਕਾਇਤਾਂ ਸਬੰਧੀ ਵਟਸਐਪ ਨੰਬਰ 98781-66525 ਜਾਰੀ-ਡੀ.ਸੀ
ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਿਖੇ ਸ਼ਿਕਾਇਤ ਸੈਲ ਸਥਾਪਿਤ ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਖਾਦਾਂ ਦੇ ਸਬੰਧੀ ਦਰਪੇਸ਼ ਆ ਰਹੀਆ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸਾਂ ‘ਤੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ […]
Continue Reading
