ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਤਿੰਨ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਤਿੰਨ ਸਰਕਾਰੀ ਸਕੂਲਾਂ ਵਿਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ […]
Continue Reading

