ਕਮਿਊਨਟੀ ਹੈਲਥ ਅਫਸਰ ਮੁੜ ਤੋਂ ਪਏ ਸੰਘਰਸ਼ ਦੇ ਰਾਹ

25 ਮਾਰਚ 2025 ਨੂੰ ਡੀਸੀ ਦਫ਼ਤਰਾਂ ਮੁਰੇ ਕਰਨਗੇ ਸਰਕਾਰ ਦਾ ਪਿੱਟ ਸਿਆਪਾ- ਡਾ ਸੁਨੀਲ  ਤਰਗੋਤਰਾ ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਆਗੂ ਡਾ ਸੁਨੀਲ ਤਰਗੋਤਰਾ ਅਤੇ ਡਾ ਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਸੂਬੇ ਵਿੱਚ 2500 ਸੀ ਐੱਚ ਓ ਪਿੰਡਾਂ ਵਿੱਚ ਚੱਲਦੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਦੇ ਰਹੇ ਹਨ […]

Continue Reading

ਪੰਜਾਬ ਸਰਕਾਰ ਨੇ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ 31 ਅਗਸਤ ਤੱਕ ਕਰ ਦਿੱਤੀ ਗਈ ਹੈ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ […]

Continue Reading

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾਡੇਰਾ ਬਾਬਾ ਨਾਨਕ,ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ […]

Continue Reading

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ : ਰਮਨ ਬਹਿਲ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ […]

Continue Reading

ਸ਼੍ਰੀ ਸਨਾਤਨ ਜਾਗਰਨ ਮੰਚ ਗੁਰਦਾਸਪੁਰ ਵੱਲੋਂ ਸੀਬੀਏ ਇੰਫਟੈਕ ਵਿੱਚ ਕਰਵਾਇਆ ਹੋਲੀ ਨੂੰ ਸਮਰਪਿਤ ਧਾਰਮਿਕ ਸਮਾਗਮ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਸ਼੍ਰੀ ਸਨਾਤਨ ਜਾਗਰਨ ਮੰਚ ਗੁਰਦਾਸਪੁਰ ਵੱਲੋਂ ਹੋਲੀ ਨੂੰ ਸਮਰਪਿਤ ਸੀਬੀਏ ਇੰਫਟੈਕ ਵਿੱਚ ਧਾਰਮਿਕ ਸਮਾਗਮ, ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਚ ਪਹੁੰਚੇ ਸ਼੍ਰੀ ਰਾਧਾ ਕ੍ਰਿਸ਼ਨ ਜੀ ਦੇ ਭਗਤਾਂ ਨੇ ਫੁੱਲਾਂ ਦੀ ਹੋਲੀ ਖੇਡੀ।

Continue Reading

ਸੀ.ਬੀ.ਏ ਇਨਫੋਟੈਕ ਨੇ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਗਸ਼ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਗੁਰਦਾਸਪੁਰ ਦਾ ਬੈਸਟ ਕੰਪਿਊਟਰ ਸੈਂਟਰ ਸੀ.ਬੀ.ਏ ਇਨਫੋਟੈਕ ਹੁਣ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਡਸ ਪ੍ਰੋਗਰਾਮ ਲੈ ਕੇ ਆਇਆ ਹੈ ਜਿਸ ਵਿਚ ਬੱਚਿਆਂ ਨੂੰ ਕੋਡਿੰਗ ਕੋਰਸ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਇਸ […]

Continue Reading

ਜਥੇਦਾਰ ਦੀ ਨਿਯੁਕਤੀ ਚੋਰ ਮੋਰੀ ਰਾਹੀਂ ਕਰਨ ਤੇ ਅੰਮ੍ਰਿਤ ਕਮੇਟੀ ਦੇ ਫ਼ੈਸਲੇ ਵਿਰੁੱਧ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਸਮੇਤ ਸੈਂਕੜੇ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨਾ ਵਧੀਆ ਨੀਤੀ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਚੋਰ ਮੋਰੀ ਰਾਹੀਂ ਕਰਨ ਵਾਲੇ ਬਾਦਲਕਿਆਂ ਨੂੰ ਸ਼ਰਮ ਨਾਲ ਕਿਸੇ ਨਹਿਰ ਵਿਚ ਡੁੱਬ ਕੇ ਮਰ ਜਾਣਾ ਚਾਹੀਦਾ ਹੈ ,ਸਿੱਖ ਪਰੰਪਰਾ ਤੇ ਸਿੱਖੀ ਸਿਧਾਂਤਾਂ ਦਾ ਘਾਣ ਕਰਨ ਵਾਲੇ ਪੰਥ ਦੋਖੀਆਂ, ਤਖ਼ਤਾ ਦੇ ਜਥੇਦਾਰਾਂ ਦੀ ਤਾਜਪੋਸ਼ੀ ਤੇ ਪਗੜੀ ਰਸਮ ਸਮੂਹ ਸੰਪਰਦਾਵਾਂ ਦੇ ਮੁੱਖੀਆਂ ਦੀ ਹਾਜ਼ਰੀ […]

Continue Reading

ਅੜੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ, ਕਰਾਂਗੇ ਗਿਆਨੀ ਹਰਪ੍ਰੀਤ ਸਿੰਘ ਦੀ ਵਾਪਸੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)–ਗਿਆਨੀ ਰਘਬੀਰ ਸਿੰਘ ਜੀ ਨੂੰ ਗੈਰ ਸਿਧਾਂਤਕ ਆਹੁਦੇ ਤੋਂ ਹਟਾਉਣ ਵਿਰੁੱਧ ਸਿੱਖ ਪੰਥ ਇੱਕ ਜੁੱਟ ਹੋ ਗਿਆ ਹੈ ਅਤੇ ਇਸ ਵਿੱਚ ਅਹਿਮ ਭੂਮਿਕਾ ਨਿਭਾਉਣ ਜਾ ਰਹੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਐਲਾਨ ਕਰ ਦਿੱਤਾ ਹੈ ਨਹੀਂ ਹੋਣ ਦਿਆਂਗੇ ਕੱਲ੍ਹ ਨੂੰ ਸਾਬੋ ਕੀ ਤਲਵੰਡੀ ਦੇ ਨਵੇਂ ਦਾਗ਼ੀ ਜਥੇਦਾਰ ਦੀ ਤਾਜਪੋਸ਼ੀ ,ਉਹਨਾਂ ਇਹ ਵੀ […]

Continue Reading

ਮਿਸ਼ਨ ਸਮਰੱਥ 3.0 ਅਧੀਨ ਬਲਾਕ ਰਿਸੋਰਸ ਪਰਸਨਜ ਦੀ ਡਾਈਟ ਵਿਖੇ ਦੋ ਰੋਜਾ ਟ੍ਰੇਨਿੰਗ ਕਰਵਾਈ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਐਸਸੀਈਆਰਟੀ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਲਿਆਉਣ ਲਈ ਨਵੇਂ ਵਿਦਿਅਕ ਸ਼ੈਸ਼ਨ 2025 ਤੋਂ ਮਿਸ਼ਨ ਸਮਰੱਥ 3.0 ਦੀ ਸ਼ਰੂਆਤ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਇਸ ਅਧੀਨ ਜਿਲੇ ਦੇ 19 […]

Continue Reading

ਜ਼ਿਲ੍ਹਾ  ਗੁਰਦਾਸਪੁਰ ਦੇ 07 ਸਕੂਲਾਂ ਨੂੰ ਮਿਲਿਆ ਉੱਤਮ ਸਕੂਲ ਪੁਰਸਕਾਰ

ਬਟਾਲਾ, ਗੁਰਦਾਸਪੁਰ, 9 ਮਾਰਚ 2025 (ਸਰਬਜੀਤ ਸਿੰਘ)–  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 07 ਸਕੂਲਾਂ ਨੂੰ ਉੱਤਮ ਸਕੂਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਤਹਿਤ ਮਿਲੀ ਰਾਸ਼ੀ ਸਕੂਲਾਂ ਦੇ ਢਾਂਚੇ ਦੇ ਸੁਧਾਰ ਵਿੱਚ ਲਗਾਈ ਜਾਵੇਗੀ। ਇਸ ਸਬੰਧੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ […]

Continue Reading