ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ
532 ਗ੍ਰਾਮ ਹੈਰੋਇਨ ਅਤੇ ਸਵਿਫਟ ਕਾਰ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ) – ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਅੱਜ ਗੁਰਦਾਸਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ […]
Continue Reading

