ਕੇਂਦਰ ਸਰਕਾਰ ਕਿਸਾਨਾਂ ਦੇ ਭਖਦੇ ਮਸਲਿਆਂ ਦਾ ਤੁਰੰਤ ਹੱਲ ਕਰਕੇ ਕਿਸਾਨ ਆਗੂ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਖਨੌਰੀ ਹੱਦ ਵਿਖੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਭਖਦੇ ਮਸਲਿਆਂ ਦਾ ਤੁਰੰਤ ਹੱਲ ਕਰਕੇ ਕਿਸਾਨ […]

Continue Reading

ਫ਼ਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ‘ਚ ਹੋ ਰਹੀ ਹੈ ਵਰਦਾਨ ਸਾਬਤ, 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ – ਰਮਨ ਬਹਿਲ

‘ ਇਸ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸਾ ਪੀੜਤ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫ਼ਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ […]

Continue Reading

ਵਿਜੀਲੈਂਸ ਬਿਊਰੋ ਵੱਲੋਂ 4 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਗੁਰਦਾਸਪੁਰ, 20 ਦਸੰਬਰ ( ਸਰਬਜੀਤ ਸਿੰਘ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

Continue Reading

ਇਲਾਕਾ ਨਿਵਾਸੀਆਂ ਵੱਲੋ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਬਟਾਲਾ, ਗੁਰਦਾਸਪੁਰ 20 ਦਸੰਬਰ (ਸਰਬਜੀਤ ਸਿੰਘ) — ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਪੁਰ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾ ਨਿਭਾਅ ਰਹੇ ਸਰਦਾਰ ਮਨਜੀਤ ਸਿੰਘ ਸੰਧੂ ਨੂੰ ਰਾਜ ਪੁਰਸਕਾਰ ਮਿਲਣ ਤੇ ਸੇਖਪੁਰ ਪਿੰਡ ਦੇ ਪਤਵੰਤੇ ਸੱਜਣਾ ਵੱਲੋ ਸਕੂਲ ਪਹੁੰਚ ਕੇ ਵਿਸ਼ੇਸ਼ ਤੌਰ ਤੇ ਖੂਬਸੂਰਤ ਤੋਹਫੇ ਦੇਕੇ ਸਨਮਾਨਿਤ ਕੀਤਾ ਗਿਆ । ਇਥੇ ਇਹ ਵਰਣਨ ਯੋਗ ਹੈ ਕਿ ਇਸ ਸਕੂਲ […]

Continue Reading

ਬਾਦਲਾਂ ਨੇ ਆਹੁਦੇ ਤੋਂ ਹਟਾਉਣ ਲਈ ਜਥੇਦਾਰ ਸਾਹਿਬ ਦੀ ਕਿਰਦਾਰਕੁਸ਼ੀ ਕੀਤੀ, ਵਿਧੀ ਵਿਧਾਨ ਤੋਂ ਬਗੈਰ ਦਿੱਤੀ ਸਜ਼ਾ ਵਿਰੁੱਧ ਸੰਗਤਾ’ ਚ ਭਾਰੀ ਰੋਸ਼ ਦੇ ਸਕਦੇ ਨੇ ਗਿਆਨੀ ਰਘਬੀਰ ਵੀ ਅਸਤੀਫਾ- ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ

ਗੁਰਦਾਸਪੁਰ, 20 ਦਸੰਬਰ ( ਸਰਬਜੀਤ ਸਿੰਘ)– ਗਿਆਨੀ ਹਰਪ੍ਰੀਤ ਸਿੰਘ ਤੇ ਬਾਦਲਕਿਆਂ ਦੇ ਕਬਜ਼ੇ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕੱਲ੍ਹ ਕਟਾਣਾ ਸਾਹਿਬ ਗੁਰਦੁਆਰਾ ‘ਚ ਇੱਕ ਮੀਟਿੰਗ ਕਰਕੇ ਬਿਨਾਂ ਵਿਧੀ ਵਿਧਾਨ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ 15 ਦਿਨ ਲਈ ਬਰਦਾਸ਼ਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ

ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਇਲਾਜ ਦੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਓਟ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਉੱਪਰ ਹੋਰ ਧਿਆਨ ਦੇਣ ਲਈ ਦਿੱਤਾ ਜ਼ੋਰ ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਨ ਲਈ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ […]

Continue Reading

ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਦੀਨਾਨਗਰ ਦੇ ਪਿੰਡ ਰਸੂਲਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਦੀਨਾਨਗਰ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ ਤੱਕ ‘ਸੁਸ਼ਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ […]

Continue Reading

ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜੌੜਾ ਛੱਤਰਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਚੇਅਰਮੈਨ ਰਮਨ ਬਹਿਲ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਕਰਮਜੀਤ ਸਿੰਘ ਨੇ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ ਤੱਕ ‘ਸੁਸ਼ਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ 21 ਦਸੰਬਰ ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਦੁਕਾਨਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)— 21 ਦਸੰਬਰ 2024 ਨੂੰ ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਹੋ ਰਹੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐੱਸ. ਨੇ ਇਨ੍ਹਾਂ ਦੋਵਾਂ ਵਾਰਡਾਂ ਦੇ ਵੋਟਰ ਜੋ ਰਜਿਸਟਰਡ ਦੁਕਾਨਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੇ ਵਰਕਰਾਂ ਨੂੰ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁੱਦੇ ਤੋਂ ਹਟਾਉਣ ਨਾਲ ਬਾਦਲਕਿਆਂ ਦੀ ਤਖਤਾਂ ਦੇ ਜਥੇਦਾਰਾਂ ਨੂੰ ਬੇਕਦਰੀ ਤੇ ਬੇਇੱਜਤ ਕਰਕੇ ਕੱਢਣ ਵਾਲ਼ੀ ਨੀਤੀ ਇੱਕ ਵਾਰ ਫਿਰ ਲੋਕਾਂ ‘ਚ ਹੋਈ ਬੇਨਕਾਬ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਬੀਤੇ ਦਿਨਾਂ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਇੱਕ ਬਾਦਲਕਿਆਂ ਦੇ ਵਫ਼ਾਦਾਰ ਅਕਾਲੀ ਆਗੂ ਵਿਚਕਾਰ ਟਕਰਾਓ ਚੱਲ ਰਿਹਾ ਸੀ ਕਿਉਂਕਿ ਅਕਾਲੀ ਆਗੂ ਨੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ‘ਚ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ਾਤੀ ਸੂਤਕ ਸ਼ਬਦ ਕਹੇ ਕਿ ਅਪਮਾਨਿਤ ਕੀਤਾ ਸੀ ਅਤੇ ਜਿਸ ਦੇ ਸਿੱਟੇ […]

Continue Reading