ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਅਤੇ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਰੰਘਰੇਟੇ ਨਿਹੰਗ ਸਿੰਘਾਂ ਵੱਲੋਂ 6 ਨੂੰ ਦਿੱਲੀ ਤੋਂ ਆਨੰਦਪੁਰ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ- ਜਥੇਦਾਰ ਬਲਦੇਵ ਸਿੰਘ ਵੱਲਾ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵਾਂਗ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇਗਾ।, ਨਗਰ ਕੀਰਤਨ’ਚ ਉਪਰੋਕਤ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਬਾਬਾ ਰਾਜਾ ਰਾਜ ਸਿੰਘ, […]

Continue Reading

ਸ਼ੰਭੂ ਬਾਰਡਰ ਤੋਂ ਆਪਣੀਆਂ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਦਿੱਲੀ ਨੂੰ ਪੈਦਲ ਕੂਚ ਕਰਨਾ ਕਿਸਾਨਾਂ ਦਾ ਸੰਵਿਧਾਨਕ ਹੱਕ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਦਿੱਲੀ ਜਾਣ ਲਈ ਕਿਸਾਨਾ ਨੇ ਸ਼ੰਭੂ ਬਾਰਡਰ ਤੋਂ 100 ਕਿਸਾਨ ਦਾ ਪਹਿਲਾ ਮਰਜੀਵੜਾ ਜੱਥਾ ਰਵਾਨਾ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਹਰਿਆਣਾ ਸਰਕਾਰ ਕਹੇ ਰਹੀ ਹੈ ਕਿ ਪਹਿਲਾਂ ਦਿੱਲੀ ਜਾਣ ਦਾ ਪਰਮਿਸਨ ਵੇਖਾਓ,ਜੇ ਮਰਮਿਸਨ ਨਹੀਂ? ਤਾਂ ਕੂਚ ਮਾਰਚ ਕੈਂਸਲ ਕਰੋ, ਇਥੇ ਹੀ ਬਸ ਨਹੀਂ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ […]

Continue Reading

ਸੀ.ਪੀ.ਐਮ.ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਮੁਜਾਰਿਆਂ ਦੇ‌‌ ਲਗਾਨ ਜਮਾ ਕਰਾਉਣ ਦੇ ਸਬੰਧ ਵਿੱਚ ਸੁਪਰਡੰਟ ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਸੀ.ਪੀ.ਐਮ.ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਗੁਰਦੁਆਰਾ ਤੇਜਾ ਕਲਾਂ ਦੀ ਜਮੀਨ ਦੇ ਪਿੰਡ ਖੰਨਾ ਚਮਾਰਾਂ ਅਤੇ ਰਾਮ ਦੁਵਾਲੀ ਦੇ ਮੁਜਾਰਿਆਂ ਦੇ‌‌ ਲਗਾਨ ਜਮਾ ਕਰਾਉਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਗੈਰ ਹਾਜ਼ਰੀ ਵਿੱਚ ਉਹਨਾਂ ਦੇ ਸੁਪਰਡੰਟ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਬਣਾਉਣ ਲਈ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ – ਚੇਅਰਮੈਨ ਰਮਨ ਬਹਿਲ

7669 400 500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਯੋਗਸ਼ਾਲਾਵਾਂ ਨਾਲ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ) – ਸੀ.ਐਮ. ਦੀ ਯੋਗਸ਼ਾਲਾ, ਪੰਜਾਬ ਸਰਕਾਰ, ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ […]

Continue Reading

ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ਤੇ ਹਮਲਾ ਨਹੀਂ ਹੋਇਆ, ਸਗੋਂ ਗੁਰੂ ਰਾਮਦਾਸ ਜੀ ਦੇ ਪਵਿੱਤਰ ਤੇ ਵਿਸ਼ਵ ਪ੍ਰਸਿੱਧ ਸ੍ਰੀ ਦਰਬਾਰ ਤੇ ਹੋਇਆ, ਕੀਤੀ ਜਾਵੇ ਉੱਚ ਪੱਧਰੀ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਦਰਬਾਰ ਸਾਹਿਬ ਅੰਮ੍ਰਿਤਸਰ ਦੀ ਘੰਟਾ ਘਰ ਡਿਉੜੀ ਦੇ ਸਾਹਮਣੇ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਸੇਵਾ ਹੱਥ ਬਰਛਾ, ਨੀਲਾ ਚੋਲ਼ਾ ਪਹਿਨ ਵੀਲਚੇਅਰ ਤੇ ਬੈਠੇ ਸੁਖਬੀਰ ਸਿੰਘ ਬਾਦਲ ਤੇ ਦਲ ਖਾਲਸਾ ਦੇ ਨਰਾਇਣ ਸਿੰਘ ਚੌੜਾ ਵੱਲੋਂ ਪਿਸਤੌਲ ਦੀ ਗੋਲੀ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਸੁਖਬੀਰ ਬਾਦਲ ਦੀ ਸੁਰੱਖਿਆ’ਚ ਲੰਮੇ ਸਮੇਂ ਤੋਂ […]

Continue Reading

ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਅਸਫਲ ਕਾਤਲਾਨਾ ਹਮਲਾ ਕਰਨ ਦੀ ਸਖਤ ਨਿੰਦਾ ਕੀਤੀ

ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਲਿਬਰੇਸ਼ਨ ਸਮਝਦੀ ਹੈ ਕਿ ਬਾਦਲ ਪਰਿਵਾਰ ਦੀ ਅਗਵਾਈ ਵਿੱਚ ਤਤਕਾਲੀ‌‌ ਅਕਾਲੀ ਸਰਕਾਰ ਨੇ ਨਾਂ ਬਖਸ਼ਣ ਯੋਗ ਪੰਜਾਬ ਅਤੇ ਸਿੱਖਾਂ ਵਿਰੋਧੀ ਗੰਭੀਰ ਗਲਤੀਆਂ ਕੀਤੀਆਂ ਸਨ ਜਿਸ ਦਾ ਖਮਿਆਜਾ ਪਿਛਲੀਆਂ ਵਿਧਾਨ ਸਭਾ ਅਤੇ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਦਸੰਬਰ ਨੂੰ ਮਨਾਇਆ ਜਾਵੇਗਾ ਦਿਵਿਆਂਗਜਨ ‘ਸੰਸਾਰ-ਦਿਵਸ’

ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸ ਸੰਬੰਧੀ ਮੁਹੱਈਆ ਕਰਵਾਈ ਜਾਵੇਗੀ ਜਾਣਕਾਰੀ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਸੁਰਿੰਦਰ ਸਿੰਘ, ਪੀ.ਸੀ.ਐੱਸ ਦੀ ਅਗਵਾਈ ਹੇਠ 5 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ […]

Continue Reading

ਲੁਧਿਆਣਾ ਦੇ ਬੁੱਢੇ ਨਾਲੇ ਨੂੰ ਲੈ ਕੇ ਪੰਜਾਬੀਆਂ ਤੇ ਪ੍ਰਵਾਸੀਆਂ ਦੇ ਟਕਰਾਓ ਕਰਵਾ ਕੇ ਪੰਜਾਬ ਸਰਕਾਰ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਬੁੱਢੇ ਨਾਲੇ ਦੇ ਪ੍ਰਦੂਸ਼ਿਤ ਪਾਣੀ ਨਾਲ ਲੁਧਿਆਣਾ ਦੇ ਲੋਕ ਬਹੁਤ ਦੁੱਖੀ ਤੇ ਕਈਆਂ ਨੂੰ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਇਹ ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਸ ਨਾਲੇ ਦੇ ਪ੍ਰਦੂਸ਼ਿਤ ਪਾਣੀ ਤੋਂ ਸਾਨੂੰ ਬਚਾਇਆ ਜਾਵੇ, ਭਾਵੇਂ ਕਿ ਪੰਜਾਬ ਸਰਕਾਰ ਨੇ ਪਿੱਛੇ ਜਿਹੇ ਵਾਤਾਵਰਨ ਪ੍ਰੇਮੀ ਤੇ ਮੈਂਬਰ […]

Continue Reading

ਪਰਖ ਰਾਸ਼ਟਰੀ ਸਰਵੇਖਣ 2024 ਦੀਆਂ ਤਿਆਰੀਆਂ ਮੁਕੰਮਲ- ਅਮਰਜੀਤ ਸਿੰਘ ਪੁਰੇਵਾਲ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਐਮ.ਐਚ.ਆਰ.ਡੀ ਕੇਂਦਰ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਜਿੱਥੇ ਪੂਰੇ ਦੇਸ਼ ਦੇ ਸਕੂਲਾਂ ਵਿੱਚ 04 ਦਸੰਬਰ ਨੂੰ ਪਰਖ ਰਾਸ਼ਟਰੀ ਸਰਵੇਖਣ ਕਰਵਾਇਆ ਜਾ ਰਿਹਾ ਹੈ, ਉਸੇ ਕੜੀ ਤਹਿਤ ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨਸਾਰ ਪੂਰੇ ਪੰਜਾਬ ਵਿੱਚ ਵੀ ਇਹ ਸਰਵੇ ਕੰਡਕਟ ਕਰਵਾਇਆ ਜਾਵੇਗਾ । ਇਸ ਸੰਬੰਧ ਵਿੱਚ ਜਿਲੇ ਦੇ ਸਿਲੈਕਡ ਸਰਕਾਰੀ, […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ

ਜ਼ਿਲ੍ਹੇ ਦੇ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ ਪੰਚਾਇਤੀ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਐਕਟ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਵਿਸ਼ੇਸ਼ ਸੈਮੀਨਾਰ – ਕੁਲਦੀਪ ਸਿੰਘ ਧਾਲੀਵਾਲ ਸ਼ੈਰੀ ਕਲਸੀ ਵੱਲੋਂ ਸੂਬੇ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੰਚਾਇਤਾਂ ਨੂੰ ਸਖ਼ਤ ਮਿਹਨਤ ਕਰਨ ਦੀ ਅਪੀਲ ਕਿਹਾ ਪਿੰਡਾਂ ਦੇ ਸਰਵਪੱਖੀ ਵਿਕਾਸ […]

Continue Reading