ਪਰਖ ਰਾਸ਼ਟਰੀ ਸਰਵੇਖਣ 2024 ਦੀਆਂ ਤਿਆਰੀਆਂ ਮੁਕੰਮਲ- ਅਮਰਜੀਤ ਸਿੰਘ ਪੁਰੇਵਾਲ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਐਮ.ਐਚ.ਆਰ.ਡੀ ਕੇਂਦਰ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਜਿੱਥੇ ਪੂਰੇ ਦੇਸ਼ ਦੇ ਸਕੂਲਾਂ ਵਿੱਚ 04 ਦਸੰਬਰ ਨੂੰ ਪਰਖ ਰਾਸ਼ਟਰੀ ਸਰਵੇਖਣ ਕਰਵਾਇਆ ਜਾ ਰਿਹਾ ਹੈ, ਉਸੇ ਕੜੀ ਤਹਿਤ ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨਸਾਰ ਪੂਰੇ ਪੰਜਾਬ ਵਿੱਚ ਵੀ ਇਹ ਸਰਵੇ ਕੰਡਕਟ ਕਰਵਾਇਆ ਜਾਵੇਗਾ । ਇਸ ਸੰਬੰਧ ਵਿੱਚ ਜਿਲੇ ਦੇ ਸਿਲੈਕਡ ਸਰਕਾਰੀ, […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ

ਜ਼ਿਲ੍ਹੇ ਦੇ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ ਪੰਚਾਇਤੀ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਐਕਟ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਵਿਸ਼ੇਸ਼ ਸੈਮੀਨਾਰ – ਕੁਲਦੀਪ ਸਿੰਘ ਧਾਲੀਵਾਲ ਸ਼ੈਰੀ ਕਲਸੀ ਵੱਲੋਂ ਸੂਬੇ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੰਚਾਇਤਾਂ ਨੂੰ ਸਖ਼ਤ ਮਿਹਨਤ ਕਰਨ ਦੀ ਅਪੀਲ ਕਿਹਾ ਪਿੰਡਾਂ ਦੇ ਸਰਵਪੱਖੀ ਵਿਕਾਸ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਏ ਐਲਾਨੇ ਅਕਾਲੀ ਹੁਣ ਸਿਆਸਤ ਕਰਨ ਦਾ ਨੈਤਿਕ ਅਧਿਕਾਰ ਗਵਾ ਚੁੱਕੇ ਹਨ – ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਅਤੇ ਉਸਦੇ ਸਾਥੀਆਂ ਨੇ 15 ਸਾਲ ਪੰਜਾਬੀਆਂ ਨਾਲ ਝੂਠ ਬੋਲਿਆ ਬਟਾਲਾ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਅੱਜ ਬਟਾਲਾ ਵਿਖੇ ਹੋਏ ਸਰਪੰਚਾਂ ਤੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਸਜ਼ਾ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸੂਬੇ ਦੇ ਕੈਬਨਿਟ […]

Continue Reading

ਡੇਰਾ ਬਾਬਾ ਨਾਨਕ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਆਪਣੇ ਫਰਜ ਦੀ ਅਦਾਇਗੀ ਕਰਾਂਗਾ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਇੱਕ ਵਾਰ ਡੇਰਾ ਬਾਬਾ ਨਾਨਕ ਦੇ ਸਮੂਹ ਵੋਟਰਾਂ ਦਾ ਧੰਨਵਾਦ ਡੇਰਾ ਬਾਬਾ ਨਾਨਕ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬੀਤੇ ਕੱਲ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਇੱਕ ਵਾਰ ਫਿਰ ਹਲਕੇ ਦੇ ਸਮੂਹ […]

Continue Reading

ਕੱਲ੍ਹ ਇਹਨਾਂ ਇਲਾਕਿਆਂ ਦੀ ਬਿਜਲੀ ਰਹੇਗੀ ਪ੍ਰਭਾਵਿਤ-ਐਸਡੀਓ ਭੁਪਿੰਦਰ ਸਿੰਘ ਕਲੇਰ

ਗੁਰਦਾਸਪੁਰ, 2 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਸ਼ਹਿਰੀ ਗੁਰਦਾਸਪੁਰ ਇੰਜੀਨੀਅਰ ਭੁਪਿੰਦਰ ਸਿੰਘ ਕਲੇਰ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਰਾਹੀਂ ਦੱਸਿਆ ਕਿ 66 ਕੇਵੀ ਪੁੱਡਾ ਤੋ ਚੱਲਦੇ 11 ਕੇਵੀ ਬੱਬਰੀ ਯੂਪੀਐਸ ਫੀਡਰ ਅਧੀਨ ਆਉਂਦੇ ਏਰੀਏ ਦੀ ਬਿਜਲੀ ਸਪਲਾਈ ਜਰੂਰੀ ਮੁਰੰਮਤ ਕਾਰਨ 3 ਦਸੰਬਰ ਨੂੰ ਸਵੇਰੇ 10 ਵਜੇ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਕੋਲ ਡੱਲਾ ਗੋਰੀਆਂ ਸੈਨਿਕ ਸਕੂਲ ਨੂੰ ਖੋਲ੍ਹਣ ਦਾ ਮੁੱਦਾ ਚੁੱਕਿਆ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਡੱਲਾ ਗੋਰੀਆਂ ਸੈਨਿਕ ਸਕੂਲ ਦੇ ਪ੍ਰੋਜੈਕਟ ਨੂੰ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸਵਰਗੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਯਤਨ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ […]

Continue Reading

ਸੁਖਬੀਰ ਤੇ ਹੋਰਾਂ ਨੂੰ ਜਥੇਦਾਰ ਸਾਹਿਬਾਨਾ ਦੀ ਇਕੱਤਰਤਾ ਤੋਂ ਬਾਅਦ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੁਣਾਇਆ ਫ਼ੈਸਲਾ ਇਤਿਹਾਸਕ ਤੇ ਮਹਾਨ, ਕੋਈ ਟੀਕਾ ਟਿੱਪਣੀ ਨਾ ਕਰੇਂ- ਏ ਆਈ ਐਸ ਐਸ ਐਫ ਖਾਲਸਾ

ਗੁਰਦਾਸਪੁਰ, 2 ਦਸੰਬਰ (‌ ਸਰਬਜੀਤ ਸਿੰਘ)– ਤਿੰਨ ਮਹੀਨਿਆਂ ਤੋਂ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੇ ਦੋਸ਼ੀ ਮੰਤਰੀਆਂ ਤੇ ਹੋਰਾਂ ਨੂੰ ਸਿੱਖ ਕੌਮ ਦੀ ਸੁਪਰੀਮ ਪਾਵਰ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਅਕਾਲ ਤਖ਼ਤ ਸਾਹਿਬ ਦੀ […]

Continue Reading

ਗੁਰਦੁਆਰਾ ਢਾਣੀ ਫਤਿਆਬਾਦ ਤਰਨਤਾਰਨ ਵਿਖੇ ਵਾਪਰੀ ਗੁਰਬਾਣੀ ਬੇਅਬਦੀ ਵਾਲ਼ੀ ਘਟਨਾ ਦੀ ਹੋਵੇ ਉੱਚ ਪੱਧਰੀ ਜਾਂਚ ਤੇ ਦੋਸ਼ੀ ਨੂੰ ਫਾਂਸੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਦਸੰਬਰ ( ਸਰਬਜੀਤ ਸਿੰਘ)– ਆਲ ਇੰਡੀਆਂ ਸਿਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਗੁਰਦੁਵਾਰਾ ਸਕੂਲ ਢਾਣੀ ਪਿੰਡ ਲਾਬਾ ਫਤਹਿਆਬਾਦ ਜਿਲਾ ਤਰਨਤਾਰਨ ਵਿਖੇ ਹੋਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਘਟਨਾਂ ਦੀ ਜੋਰਦਾਰ ਸਬਦਾ’ਚ ਨਿੰਦਾ ਤੇ ਦੋਸ਼ੀ ਨੂੰ ਜਲਦੀ ਤੋ ਜਲਦੀ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜਾ ਦੇਣ ਦੇ ਨਾਲ ਨਾਲ ਇਸ ਘਟਨਾ ਦੀ […]

Continue Reading

ਚੇਅਰਮੈਨ ਰਮਨ ਬਹਿਲ ਦੀ ਕੋਸ਼ਿਸ਼ ਸਦਕਾ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ ਮਿਲੀ ਕੁਝ ਰਾਹਤ

ਚੇਅਰਮੈਨ ਰਮਨ ਬਹਿਲ ਤੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪੀੜ੍ਹਤ ਪਰਿਵਾਰ ਨੂੰ ਸੌਂਪਿਆ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ ) – ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਲਈ ਦੁੱਖ ਦੀ ਘੜੀ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਡਾ ਸਹਾਰਾ ਬਣੇ ਹਨ। ਚੇਅਰਮੈਨ ਰਮਨ ਬਹਿਲ […]

Continue Reading

3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ‘ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਮ ਮੀਰ ਤੇ ਹੋਰ ਅਧਿਕਾਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਬਟਾਲਾ,‌ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10 […]

Continue Reading