ਚੇਅਰਮੈਨ ਰਮਨ ਬਹਿਲ ਨੇ ਜ਼ਿਲਾ ਹਸਪਤਾਲ ਵਿਖੇ ਡੀ.ਈ.ਆਈ.ਸੀ. ਦਾ ਰੱਖਿਆ ਨੀਹ ਪੱਥਰ

ਜ਼ਿਲ੍ਹਾ ਹਸਪਤਾਲ ਵਿਖੇ ਆਰ.ਟੀ.ਪੀ.ਸੀ.ਆਰ. ਲੈਬਾਰਟਰੀ ਦਾ ਉਦਘਾਟਨ ਵੀ ਕੀਤਾ ਬੀਤੇ 2 ਸਾਲਾਂ `ਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਲਈ 32 ਕਰੋੜ ਰੁਪਏ ਦੇ ਪ੍ਰੋਜੈਕਟ ਲਿਆਂਦੇ – ਰਮਨ ਬਹਿਲ ਗੁਰਦਾਸਪੁਰ, 2 ਦਸੰਬਰ (‌ ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਸਮੁੱਚੇ ਸੂਬੇ ਦੇ ਨਾਲ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾਉਣ ਨਾਲ ਸੂਬੇ ਦੇ14000 ਤੋਂ ਵੱਧ ਡਿਪੂ ਹੋਲਡਰਾਂ ਨੂੰ ਮਿਲੇਗਾ ਲਾਭ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਡਿਪੂ ਹੋਲਡਰਾਂ ਨੂੰ ਹੁਣ 50 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਮਿਲਣਗੇ 90 ਰੁਪਏ ਪ੍ਰਤੀ ਕੁਇੰਟਲ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਜੁੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਪੰਜਾਬ […]

Continue Reading

3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ’ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ ਬਟਾਲਾ, ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10 ਬਟਾਲਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ […]

Continue Reading

ਗੁਰਦਾਸਪੁਰ ਪੁਲਸ ਨੇ ਅੰਤਰਰਾਜੀ ਡਰੱਗ ਗੈਂਗ ਦਾ ਪਰਦਾਫਾਸ਼, ਗਿਰੋਹ ਦੇ ਤਿੰਨ ਮੈਂਬਰ ਨਸ਼ੀਲੇ ਪਦਾਰਥਾਂ ਅਤੇ ਹੈਰੋਇਨ ਸਮੇਤ ਗ੍ਰਿਫਤਾਰ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਐਸ ਐਸ ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਅੰਤਰਰਾਜੀ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ 19 ਲੱਖ 80 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ, ਇੱਕ ਪਿਸਤੌਲ 32 ਬੋਰ, ਤਿੰਨ ਜਿੰਦਾ ਕਾਰਤੂਸ ਅਤੇ 288 […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 45ਵੇਂ ਗੰਨਾ ਪਿੜਾਈ ਸੀਜ਼ਨ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ 402 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਪਨਿਆੜ ਨੂੰ ਕੀਤਾ ਜਾ ਰਿਹਾ ਹੈ ਅਪਗਰੇਡ – ਕਟਾਰੂਚੱਕ ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ ਦੇ 45ਵੇਂ ਦੇ ਗੰਨਾ ਪਿੜਾਈ ਸੀਜਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਪੰਜਾਬ ਹੈਲਥ […]

Continue Reading

ਕਮਲਜੀਤ ਖੇਡਾਂ ਵਿੱਚ 1 ਦਸੰਬਰ ਨੂੰ ਸਨਮਾਨੇ ਜਾਣਗੇ ਪੈਰਿਸ ਓਲੰਪਿਕਸ ਵਾਲੇ 6 ਖਿਡਾਰੀ

ਭਾਰਤੀ ਹਾਕੀ ਓਲੰਪਿਕਸ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਤੂਰ, ਅਰਜੁਨ ਚੀਮਾ ਤੇ ਮੁਹੰਮਦ ਇਆਸਰ ਨੂੰ ਮਿਲਣਗੇ ਐਵਾਰਡਕੈਬਨਿਟ ਮੰਤਰੀ ਧਾਲੀਵਾਲ ਤੇ ਸੌਂਦ ਅਤੇ ਵਿਧਾਇਕ ਸ਼ੈਰੀ ਕਲਸੀ ਐਵਾਰਡ ਜੇਤੂਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)- ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ […]

Continue Reading

ਜਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਓਰੀਏਸ਼ਨ ਟਰੇਨਿੰਗ ਮੋਡਿਊਲ ਦਾ ਉਦਘਾਟਨ

ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਕੀਤਾ ਗਿਆ ਜਾਗਰੂਕ ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਰਜੇਸ਼ ਆਹਲੂਵਾਲੀਆ, ਸਿਵਿਲ ਜੱਜ […]

Continue Reading

ਮਾਨ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐੱਨ.ਓ.ਸੀ. ਪ੍ਰਾਪਤ ਕੀਤੇ ਪਲਾਟ ਰਜਿਸਟਰ ਕਰਵਾਉਣ ਦਾ ਸੁਨਿਹਰੀ ਮੌਕਾ ਦੇ ਕੇ ਆਪਣਾ ਵਾਅਦਾ ਨਿਭਾਇਆ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐੱਨ.ਓ.ਸੀ. ਪ੍ਰਾਪਤ ਕੀਤੇ ਪਲਾਟ ਰਜਿਸਟਰ ਕਰਵਾਉਣ ਦਾ ਸੁਨਿਹਰੀ ਮੌਕਾ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ […]

Continue Reading

ਜਨਤਕ ਸਥਾਨਾਂ ‘ਤੇ ਤੰਬਾਕੂ ਅਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੂੰਬਾਕੂਨੋਸ਼ੀ ਨੋਡਲ ਅਫ਼ਸਰ ਡਾ. ਅੰਕੁਰ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਤੂੰਬਾਕੂ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਹਨੂੰਵਾਨ ਸ਼ਹਿਰ ਅੰਦਰ ਦਲੀਪ ਰਾਜ ਹੈਲਥ ਇੰਸਪੈਕਟਰ ਨੇ […]

Continue Reading

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਵਧੀਆ ਫੈਸਲਾ, ਭਾਈ ਜੈਤਾ ਜੀ ਦੀ ਯਾਦ ‘ਚ ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਰੰਘਰੇਟੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਜਾਵੇਗਾ ਸ਼ੀਸ਼ ਭੇਂਟ ਨਗਰ ਕੀਰਤਨ- ਜਥੇ ਬਲਦੇਵ ਸਿੰਘ ਵੱਲਾ, ਭਾਈ ਖਾਲਸਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਸਮੇਂ ਦੀ ਲੋੜ ਵਾਲਾਂ ਇਤਿਹਾਸਕ ਫੈਸਲਾ ਲਿਆ ਹੈ ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਜ਼ੋਰ ਦਾਰ ਸ਼ਬਦਾਂ’ਚ ਸਵਾਗਤ ਕਰਦੀ ਹੈ, ਕਿਉਂਕਿ ਇਸ ਦਿਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ […]

Continue Reading