ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ ਗੁਰਦਾਸੁਪਰ, 19 ਨਵੰਬਰ (ਸਰਬਜੀਤ ਸਿੰਘ)– 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ […]
Continue Reading

