ਜ਼ਿਲੇ ਦੇ 117 ਸਕੂਲਾਂ ਦੇ ਅਧਿਆਪਕਾਂ ਦੀ ਬਿਜਨਸ ਬਲਾਸਟਰ ੳਰੀਐਂਟੇਸ਼ਨ ਕਰਵਾਈ-ਪੁਰੇਵਾਲ

ਗੁਰਦਾਸਪੁਰ,‌ 15 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਹੁਣ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ ਗਈ ਹੈ । ਜ਼ਿਲਾਂ […]

Continue Reading

ਐਸ.ਐਸ.ਪੀ ਗੁਰਦਾਸਪੁਰ ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਆਮ ਪਬਲਿਕ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਮੀਟਿੰਗ

ਨਸ਼ੇ/ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950, ਪੁਲਿਸ ਹੈਲਪਲਾਈਨ 112 ਅਤੇ 97800-02601 ‘ਤੇ ਜਾਣਕਾਰੀ ਦਿੱਤੀ ਜਾਵੇ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਦਯਾਮਾ ਹਰੀਸ਼ ਕੁਮਾਰ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਸੰਪਰਕ’ ਪ੍ਰੋਗਰਾਮ ਤਹਿਤ ਆਮ ਪਬਲਿਕ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜੁਗਰਾਜ ਸਿੰਘ ਐਸ ਪੀ (ਐੱਚ) ਵੀ […]

Continue Reading

ਰੰਘਰੇਟਾ ਨਿਹੰਗ ਸਿੰਘ ਦਲਾਂ ਵੱਲੋਂ ਦਿੱਲੀ ਤੋਂ ਆਨੰਦਪੁਰ ਸਾਹਿਬ ਸ਼ੀਸ਼ ਭੇਂਟ ਵਿਸ਼ਾਲ ਨਗਰ ਕੀਰਤਨ 6 ਤੋ 10 ਦਸੰਬਰ ਤੱਕ, ਆਗਰੇ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਉਣ ਦੀ ਕੀਤੀ ਮੰਗ- ਭਾਈ ਵਿਰਸਾ ਸਿੰਘ

ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ (ਰੰਘਰੇਟੇ ਗੁਰ ਕੇ ਬੇਟੇ ) ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਜਰਨੈਲ […]

Continue Reading

ਨਗਰ ਕੌਂਸਲ ਗੁਰਦਾਸਪੁਰ ਤੇ ਨਗਰ ਨਿਗਮ ਬਟਾਲਾ ਦੀ ਉੱਪ ਚੋਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ

ਨਗਰ ਕੌਂਸਲ ਗੁਰਦਾਸਪੁਰ ਦੀ ਵਾਰਡ ਨੰਬਰ 16 ਅਤੇ ਨਗਰ ਨਿਗਮ ਬਟਾਲਾ ਦੀ ਵਾਰਡ ਨੰਬਰ 24 ਦੀ ਉੱਪ ਚੋਣ ਹੋਵੇਗੀ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਮਿਤੀ 1 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ […]

Continue Reading

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤਿੱਬੜ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)— ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਿੰਡ ਤਿੱਬੜ ਵਿਖੇ ਸਕੂਲ ਦੇ ਪ੍ਰਿੰਸੀਪਲ ਗੁਰਪਾਲ ਸਿੰਘ ਦੇ ਸਹਿਯੋਗ ਨਾਲ ਟਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿੱਚ ਐਡਵੋਕੇਟ ਕੇਵਲ ਸਿੰਘ ਸੈਣੀ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵੱਲੋਂ ਏ.ਐਸ.ਆਈ ਅਮਨਦੀਪ ਸਿੰਘ […]

Continue Reading

ਡੀ.ਜੀ.ਪੀ ਦੇ ਹੁਕਮਾਂ ਤਹਿਤ ਚਲਾਈ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਲੋਕਾਂ ਦੀਆਂ ਮੁਸ਼ਕਿਲਾਂ ਕਰ ਰਹੀ ਹੈ ਪਹਿਲ ਦੇ ਆਧਾਰ ‘ਤੇ ਹੱਲ

ਐਸ.ਐਸ.ਪੀ, ਹਰੀਸ਼ ਦਯਾਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)–ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪਬਲਿਕ ਦੀਆਂ ਮੁੱਖ ਤਕਲੀਫਾਂ ਨੂੰ ਤੁਰੰਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਵੱਲੋਂ ਇਸ ਮਨੋਰਥ ਨੂੰ ਲੈ ਕੇ […]

Continue Reading

ਅੰਤਰਰਾਸ਼ਟਰੀ ਬਾਲੜੀ ਦਿਵਸ ਅਤੇ ਚਿਲਡਰਨ ਡੇਅ ਮਨਾਇਆ -11 ਨਵ-ਜਨਮੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਿਤ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ,ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਗੁਰਦਾਸਪੁਰ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਦੀ ਅਗਵਾਈ ਵਿੱਚ ਜਿਲ੍ਹਾ ਪ੍ਰੋਗਰਾਮ ਅਫਸਰ ਜਸਮੀਤ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਬੋਵਾਲ ਵਿਖੇ 13 ਨਵੰਬਰ ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ ਅਤੇ […]

Continue Reading

ਉੱਪ ਰਜਿਸਟਰਾਰ ਅਤੇ ਸਟਾਫ ਵੱਲੋਂ ਖੇਤ ਵਿੱਚ ਲੱਗੀ ਅੱਗ ਨੂੰ ਬੁਝਾਇਆ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਫਸਲ ਬੀਜਣ ਲਈ ਪ੍ਰੇਰਿਤ ਕੀਤਾ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਫਲਾਇੰਗ ਸਕੈਅਡ ਟੀਮਾਂ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਬੁਝਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ […]

Continue Reading

ਐੱਸ.ਡੀ.ਐੱਮ ਦੀਨਾਨਗਰ ਵਲੋਂਸਟੱਬਲ ਬਰਨਿੰਗ ਰੋਕਣ ਲਈ ਦੀਨਾਨਗਰ ਦੇ ਵੱਖ- ਵੱਖ ਪਿੰਡਾਂ ਦਾ ਦੌਰਾ

ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਫਸਲ ਬੀਜਣ ਦੀ ਕੀਤੀ ਅਪੀਲਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। […]

Continue Reading

ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਗੁਰਦਾਸਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ, 15 ਨਵੰਬਰ ਨੂੰ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਖੇਡਿਆ ਜਾਵੇਗਾ ਮਹੱਲਾ- ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਜਥੇਦਾਰ ਬਾਬਾ ਸੁੱਖਾ ਸਿੰਘ ਜੀ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਦੀ ਦੇਖ-ਰੇਖ ਤੇ ਸਥਾਨਕ ਸੰਗਤਾਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਕਰਵਾਏ ਜਾ ਰਹੇ 13 […]

Continue Reading