ਖਾਦਾਂ ਅਤੇ ਹੋਰ ਖੇਤੀ ਇੰਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕੀਤੀ ਜਾਵੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਕੀਤੀ ਜਾਂਚ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਕੋਈ ਕਿੱਲਤ ਨਾ ਆਵੇ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸੁਨਿਸਚਿਤ ਬਣਾਇਆ ਗਿਆ ਹੈ।ਮੁੱਖ ਖੇਤੀਬੜੀ ਅਫਸਰ ਡਾ: ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਬਿਜਾਈ ਦੌਰਾਨਖੇਤੀ ਇਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕਰਨ ਸਬੰਧੀ ਗੁਰਦਾਸਪੁਰ ਜਿਲ੍ਹੇ ਦੇ ਡੀਲਰਾਂ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਅੱਜ ਦੇ ਦਿਨ ਸੱਚਖੰਡ ਪਿਆਨਾ ਕੀਤਾ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੀ ਬਖ਼ਸ਼ੀਸ਼ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ‌ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਅੱਜ ਜੋਤੀ ਜੋਤ ਗੁਰਪੂਰਬ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਦੇਸ਼ਾਂ ਵਿਦੇਸ਼ਾਂ ‘ਚ ਵੱਸ ਰਹੀ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸਪੱਸ਼ਟ ਕੀਤਾ। ਅੱਜ ਦੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ […]

Continue Reading

ਕਮਿਊਨਟੀ ਹੈਲਥ ਅਫਸਰ 11 ਨਵੰਬਰ ਨੂੰ ਗਿੱਦੜਬਾਹਾ ਵਿੱਚ ਕਰਨਗੇ ਰੋਸ਼ ਰੈਲੀ

ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਜ਼ਿਲਾ ਗੁਰਦਾਸਪੁਰ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਉਹਨਾਂ ਵੱਲੋਂ ਕਰੋਨਾ ਅਤੇ ਹੜ੍ਹਾਂ ਵਿੱਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਵੱਢੀ ਭੂਮਿਕਾ ਨਿਭਾਈ । ਸਰਕਾਰ ਵੱਲੋਂ […]

Continue Reading

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਖੇਤਾਂ ‘ਚ ਜਾ ਕੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ

ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਖੇਤਾਂ ‘ਚ ਜਾ ਕੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਪਿਛਲੇ ਕਰੀਬ ਡੇਢ ਮਹੀਨੇ ਤੋਂ ਉਨ੍ਹਾਂ ਵਲੋਂ ਖੁਦ ਅਤੇ ਸਿਵਲ […]

Continue Reading

ਐਸ.ਐਸ.ਪੀ, ਵੱਲੋਂ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤਾ ਹੱਲ

ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਹਰੀਸ਼ ਦਯਾਮਾ ਐਸ. ਐਸ. ਪੀ , ਗੁਰਦਾਸਪੁਰ ਵੱਲੋਂ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਿਹਾ ਕਿ ਗੁਰਦਾਸਪੁਰ ਪੁਲਸ, ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਐਸ. ਐਸ. ਪੀ ਗੁਰਦਾਸਪੁਰ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ, ਉਨ੍ਹਾਂ ਦਾ ਤੁਰੰਤ ਨਿਪਟਾਰਾ […]

Continue Reading

ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ

ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਵੀ ਕਣਕ ਦੀ ਬਿਜਾਈ ਵਾਸਤੇ ਉਪਲੱਬਧ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ))– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਦੇ ਨਾਲ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਗੱਲ ਕਰਦਿਆਂ ਸੁਰਿੰਦਰਪਾਲ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 76 ਫੀਸਦ ਝੋਨੇ ਦੀ ਚੁਕਾਈ -ਕਿਸਾਨਾਂ ਨੂੰ 1133.86 ਕਰੋੜ ਰੁਪਏ ਦੀ ਕੀਤੀ ਅਦਾਇਗੀ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲਗੁਰਦਾਸਪੁਰ, 06 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 5 ਨਵੰਬਰ […]

Continue Reading

ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਨੇ ਡੀ.ਏ.ਪੀ. ਖਾਦ ਤੋ ਬਿਨ੍ਹਾਂ ਡੰਗਰਾਂ ਦੇ ਗੋਹੇ ਅਤੇ ਫਸਲ ਦੀ ਰਹਿੰਦ- ਖੂੰਹਦ ਨੂੰ ਖੇਤ ਵਿੱਚ ਪਾ ਕੇ ਬੀਜੀ ਕਣਕ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ, ਵਾਸੀ ਕਾਦੀਆਂ, ਗੁਰਦਾਸਪੁਰ, ਦੂਜੇ ਕਿਸਾਨਾਂ ਲਈ ਮਿਸਾਲ ਬਣਿਆ ਹੈ, ਜਿਸ ਵੱਲੋਂ ਡੀ.ਏ.ਪੀ.ਖਾਦ ਤੋ ਬਿਨ੍ਹਾਂ ਡੰਗਰਾਂ ਦੇ ਗੋਹੇ ਅਤੇ ਫਸਲ ਦੀ ਰਹਿੰਦ- ਖੂੰਹਦ ਨੂੰ ਖੇਤ ਵਿਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਹੈ।ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ 8 ਏਕੜ ਵਿਚ ਪਿਛਲੇ […]

Continue Reading

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਨਵੰਬਰ ਨੂੰ ਸ਼ੁਰੂ ਹੋਵੇਗਾ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ )– ਜ਼ਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ 11 ਨਵੰਬਰ 2024 ਤੱਕ ਅਰਜੀਆਂ ਦੇ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਡੇਅਰੀ ਗੁਰਦਾਸਪੁਰ ਵਰਿਆਮ […]

Continue Reading

ਪਿਛਲੇ 15 ਸਾਲਾਂ ਤੋਂ ਬਿਨਾਂ ਅੱਗ ਲਗਾਏ ਕੀਤੀ ਜਾ ਰਹੀ ਹੈ ਅਗਾਂਹਵਧੂ ਕਿਸਾਨ ਜਸਪਾਲ ਸਿੰਘ ਵਲੋਂ ਕਣਕ ਦੀ ਬਿਜਾਈ

ਅਗਾਂਹਵਧੂ ਕਿਸਾਨ ਵਲੋਂ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਸ਼ੁੱਧ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਗੁਰਦਾਸਪੁਰ,5 ਨਵੰਬਰ (ਸਰਬਜੀਤ ਸਿੰਘ )- ਜਿਥੇ ਕੁਝ ਕਿਸਾਨਾਂ ਵਲੋਂ ਪਰਾਲੀ/ਫਸਲ ਦੀ ਰਹਿੰਦ-ਖੂੰਹਦ ਦੀ ਮਹੱਤਤਾ ਨਾ ਸਮਝਦੇ ਹੋਏ, ਓਸ ਨੂੰ ਅੱਗ ਲਗਾ ਕਿ ਜ਼ਮੀਨ ਅਤੇ ਵਾਤਾਵਰਣ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਓਥੇ ਕੁੱਝ ਕਿਸਾਨ […]

Continue Reading