ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪਰਾਲੀ ਨਾ ਸਾੜਨ ਲਈ ਚੱਲ ਰਹੀ ਮੁਹਿੰਮ ਦੌਰਾਨ ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਜਾਰੀ
ਐੱਸ. ਐੱਚ. ਓ, ਘਣੀਏ ਕੇ ਬਾਂਗਰ, ਐੱਸ ਐੱਚ ਓ, ਰੰਗੜ ਨੰਗਲ ਅਤੇ ਨੋਡਲ ਅਫਸਰ, ਪੰਚਾਇਤ ਸਕੱਤਰਾਂ ਅਤੇ ਕਲੱਸਟਰ ਅਫਸਰ,ਜੇ.ਈ, ਪੀ.ਐੱਸ.ਪੀ.ਸੀ.ਐੱਲ ਖਿਲਾਫ਼ ਕਾਰਵਾਈ ਕਰਨ ਦੇ ਦਿੱਤੇ ਆਦੇਸ਼ਤਿੰਨ ਨੰਬਰਦਾਰ ਤੁਰੰਤ ਪ੍ਰਭਾਵ ਤੋਂ ਕੀਤੇ ਮੁਅੱਤਲਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਪਰਾਲੀ ਨਾ ਸਾੜਨ ਲਈ ਚੱਲ ਰਹੀ ਮੁਹਿੰਮ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਣ […]
Continue Reading

