ਸਤਨਾਮ ਸਿੰਘ ਪੁੱਤਰ ਬਾਵਾ ਸਿੰਘ ਪਿੰਡ ਖਹਿਰਾ ਸੁਲਤਾਨ ਨੇ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨਾਮਜ਼ਦਗੀ ਪੱਤਰ ਦਾਖਲ ਕੀਤਾ
ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਉਪ ਮੰਡਲ ਮੈਜਿਸਟਰੇਟ –ਕਮ-ਰਿਟਰਨਿੰਗ ਅਫ਼ਸਰ ਡੇਰਾ ਬਾਬਾ ਨਾਨਕ ਰਾਜਪਾਲ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 010- ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਕਰਵਾਈ ਜਾ ਹੈ । ਉਨ੍ਹਾਂ ਦੱਸਿਆ ਕਿ ਅੱਜ ਸਤਨਾਮ ਸਿੰਘ ਪੁੱਤਰ ਬਾਵਾ ਸਿੰਘ ਪਿੰਡ ਖਹਿਰਾ ਸੁਲਤਾਨ ਨੇ ਆਪਣੀ ਨਾਮਜ਼ਦਗੀ ਪੱਤਰ, ਆਜ਼ਦ ਉਮੀਦਵਾਰ […]
Continue Reading

