ਜਿਲ੍ਹੇ ਦੇ ਪਿੰਡਾਂ ਵਿੱਚ ਬੇਲਰਾਂ ਨਾਲ ਕਿਸਾਨਾਂ ਤੇ ਗੁੱਜਰਾਂ ਵਲੋਂ ਇਕੱਠੀ ਕੀਤੀ ਜਾ ਰਹੀ ਹੈ ਝੋਨੇ ਦੀ ਪਰਾਲੀ

ਦੀਨਾਨਗਰ ਤੇ ਡੇਰਾ ਬਾਬਾ ਨਾਨਕ ਸਮੇਤ ਵੱਖ-ਵੱਖ ਬਲਾਕਾਂ ਵਿੱਚ ਕਿਸਾਨਾਂ ਵਲੋਂ ਪਰਾਲੀ ਕੀਤੀ ਜਾ ਰਹੀ ਹੈ ਇਕੱਠੀ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਬੇਲਰਾਂ ਨਾਲ ਪਰਾਲੀ […]

Continue Reading

ਐਸ ਡੀ ਐਮਜ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਵੋਟਾਂ ਪੈਣ ਦਾ ਕੰਮ ਅਮਨ ਸ਼ਾਂਤੀ ਨਾਲ ਸ਼ੁਰੂਗੁਰਦਾਸਪੁਰ,15 ਅਕਤੂਬਰ (ਸਰਬਜੀਤ ਸਿੰਘ)– ਪੰਚਾਇਤੀ ਚੋਣਾਂ 2024 ਲਈ ਜਿਲ੍ਹਾ ਗੁਰਦਾਸਪੁਰ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ।ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ 882 ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ। ਉਨ੍ਹਾਂ ਦੱਸਿਆ […]

Continue Reading

ਦੀਵਾਲੀ ਦੇ ਤਿਉਹਾਰ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ ਆਰਜੀ ਲਾਇਸੰਸ, ਸਬ-ਡਵੀਜ਼ਨ ਵਾਈਜ ਲੱਕੀ ਡਰਾਅ ਕੱਢੇ ਜਾਣਗੇ- ਵਧੀਕ ਜ਼ਿਲ੍ਹਾ ਮੈਜਿਸਟਰੇਟ

ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੌਕੇ ‘ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ ਆਰਜੀ ਲਾਇਸੰਸ ਸਬ-ਡਵੀਜ਼ਨ ਵਾਈਜ ਲੱਕੀ ਡਰਾਅ ਕੱਢੇ ਜਾਣੇ ਹਨ। ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ […]

Continue Reading

ਜ਼ਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੋਲਿੰਗ ਸਟਾਫ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਪੈਂਫਲਿਟ ਵੀ ਵੰਡੇ

ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਵਿੱਚ ਹੁਣ ਤੇਜ਼ੀ ਆ ਗਈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਮੰਡੀਆਂ ਵਿੱਚ ਜਾ ਕੇ ਅਤੇ ਖੇਤਾਂ ਵਿੱਚ ਪਹੁੰਚ ਕਰਕੇ ਲਗਾਤਾਰ ਕਿਸਾਨਾਂ ਨਾਲ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ […]

Continue Reading

ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਕੀਤੀ ਅਦਾਇਗੀ

ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ […]

Continue Reading

15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ- ਡਿਪਟੀ ਕਮਿਸ਼ਨਰ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਦੱਸਿਆ ਕਿ ਪੋਲਿੰਗ ਸਟੇਸ਼ਨ ਵਿਖੇ ਪਛਾਣ ਦੇ ਪ੍ਰਮਾਣ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ, […]

Continue Reading

ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਨਾਲ ਅਦਾਇਗੀ ਵੀ ਕੀਤੀ ਜਾ ਰਹੀ ਜਾਰੀ

ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 4.02 ਕਰੋੜ ਰੁਪਏ ਦੀ ਅਦਾਇਗੀ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ, ਆਮਦ ਦਿਨੋ ਦਿਨ ਵੱਧ ਰਹੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਫਸਲ ਦੀ ਖਰੀਦ ਕਰਨ ਦੇ ਨਾਲ ਮਿਥੇ ਸਮੇਂ ਅੰਦਰ ਫਸਲ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ […]

Continue Reading

ਮਾਲਵਾ ਤਰਨਾਦਲ ਸਹੀਦ ਬਾਬਾ ਸੰਗਤ ਸਿੰਘ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ 13 ਅਕਤੂਬਰ ਨੂੰ ਕੰਢੇ ਜਾ ਰਹੇ ਮਹੱਲੇ’ਚ ਸ਼ਾਮਲ ਹੋਣਗੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਦੁਸ਼ਹਿਰੇ ਉਤਸਵ ਨੂੰ ਮੁੱਖ ਰੱਖਦਿਆਂ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ ਵੱਲੋਂ 13 ਅਕਤੂਬਰ ਨੂੰ ਮਹੱਲਾ ਖੇਡਿਆ ਜਾਵੇਗਾ। ਜਿਸ ਵਿੱਚ ਨਿਹੰਗ ਸਿੰਘਾ ਦੀਆਂ ਲਾਡਲੀਆਂ ਫੌਜਾਂ ਆਈ ਸੰਗਤ ਨੂੰ ਗੌੜ ਸਵਾਰੀ, ਨੇਜਾਬਾਜ਼ੀ ਗਤਕਾਬਾਜੀ ਪੈਤਰੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਖਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ […]

Continue Reading

ਰਤਨ ਟਾਟਾ ਹਰ ਵਰਗ ਲਈ ਪ੍ਰੇਰਨਾ ਸਰੋਤ ਸਨ, ਉਨ੍ਹਾਂ ਦਾ ਦੇਹਾਂਤ ਪੂਰੇ ਭਾਰਤ ਲਈ ਘਾਟਾ ਹੈ – ਇੰਜੀ.ਸੰਦੀਪ ਕੁਮਾਰ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ) – ਪਰਮਸ੍ਰੀ ਰਤਨ ਟਾਟਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਦੇਹਾਂਤ ਸਮੁੱਚੇ ਭਾਰਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਹਰ ਵਰਗ ਲਈ ਪ੍ਰੇਰਨਾ ਸਰੋਤ ਸਨ। ਇੰਜੀ ਸੰਦੀਪ ਕੁਮਾਰ ਨੇ ਕਿਹਾ ਕਿ ਪਦਮ ਭੂਸਣ ਸਤਿਕਾਰਯੋਗ ਰਤਨ […]

Continue Reading

ਬੇਲਰਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਰੁਝਾਨ ਵਿਚ ਆਈ ਕਮੀ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਪਰਾਲੀ ਦੀਆਂ ਗੱਠਾਂ ਬੰਨਣ ਵਾਲੇ ਬੇਲਰ ਅਹਿਮ ਭੂਮਿਕਾ ਨਿਭਾ ਰਹੇ ਹਨ। ਗੁਰਦਾਸਪੁਰ ਜਿਲ੍ਹੇ ਵਿਚ ਇਸ ਸਮੇਂ ਲਗਭਗ 60 ਬੇਲਰ ਚੱਲ ਰਹੇ ਹਨ ਜੋ ਕਿ ਝੋਨੇ ਦੀ ਕਟਾਈ ਪਿੱਛੋਂ […]

Continue Reading