ਆਦਿਤਿਆ ਗੁਪਤਾ ਨੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਆਦਿਤਿਆ ਗੁਪਤਾ ਨੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵੱਲੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਆਦਿਤਿਆ ਗੁਪਤਾ 2023, ਪੀ.ਸੀ.ਐਸ. ਬੈਚ ਦੇ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਜਲੰਧਰ ਵਿਖੇ ਆਰ.ਟੀ.ਏ. ਸਮੇਤ ਵੱਖ- ਵੱਖ ਅਹੁਦਿਆਂ ਉਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।ਇਸ ਮੌਕੇ ਗੱਲ ਕਰਦਿਆਂ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਨੇ ਕਿਹਾ ਕਿ ਜ਼ਿਲ੍ਹਾ […]

Continue Reading

ਪੁਲਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸੁਚੇਤ ਕਰਨ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਵਿਭਾਗ ਦੇ ਵੱਖ- ਵੱਖ ਅਧਿਕਾਰੀਆਂ ਨਾਲ ਮੀਟਿੰਗਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ) – ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਸੁਚੇਤ ਕਰਨ ਲਈ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡ ਵਿੱਚ ਜਾਣ ਅਤੇ ਕਿਸਾਨਾ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਜਾਗਰੂਕ ਕਰਨ। […]

Continue Reading

ਝੋਨੇ ਦੀ ਪਰਾਲੀ ਅਤੇ ਰਹਿੰਦ – ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਗੁਰਦਾਸਪੁਰ , 25 ਸਤੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਇਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਜਿਸ ਕਿਸਾਨ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਲੰਮੇ ਸਮੇਂ ਤੱਕ ਅੱਗ ਨਹੀਂ ਲਗਾਈ ਜਾਵੇਗੀ, ਉਸ ਕਿਸਾਨ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਵਾਤਾਵਰਣ ਦੇ ਰਾਖੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਜਿਸ ਵੀ ਕਿਸਾਨ ਕੋਲ ਵਾਤਾਵਰਣ […]

Continue Reading

ਮਾਨਵਤਾ ਦੀ ਭਲਾਈ ਲਈ ਪਰਾਲੀ ਨੂੰ ਅੱਗ ਨਾ ਲਾਈ ਜਾਵੇ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਕਾਹਨੂੰਵਾਨ ਅਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ )— ਜਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਵਿੱਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਕਾਹਨੂੰਵਾਨ ਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਣ ਲਈ ਕਾਹਨੂੰਵਾਨ ਵਿਸ਼ੇਸ਼ ਤੌਰ ਤੇ ਪਹੁੰਚੇ। […]

Continue Reading

ਵਿਵਾਦਿਤ ਬਿਆਨ ਰਾਹੀਂ ਹਾਈਲੈਟ ਹੋ ਕੇ ਬਦਲਣ ਵਾਲੇ ਸਿਆਸੀ ਆਗੂਆਂ ਤੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਕਾਨੂੰਨੀ ਕਾਰਵਾਈ ਹੋਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)— ਹਿਮਾਚਲ ਪ੍ਰਦੇਸ਼ ਦੇ ਮੰਡੀ ਤੋ ਭਾਜਪਾ ਦੀ ਕੰਗਣਾ ਰਣਾਉਤ ਐਮਪੀ ਹਮੇਸ਼ਾਂ ਵਿਵਾਦਿਤ ਬਿਆਨਾਂ ਰਾਹੀਂ ਹਾਈਲੈਟ ਹੋਕੇ ਮੁਆਫੀ ਮੰਗਣ ਦੀ ਆਦੀ ਬਣ ਚੁੱਕੀ ਹੈ ਅਤੇ ਹੁਣ ਉਸ ਨੇ ਰੱਦ ਹੋਏ ਤਿੰਨ ਖੇਤੀ ਕਾਨੂੰਨਾ ਨੂੰ ਫਿਰ ਤੋਂ ਲਾਗੂ ਕਰਨ ਵਾਲਾ ਵਿਵਾਦਿਤ ਬਿਆਨ ਦੇ ਕੇ ਦੇਸ਼ ‘ਚ ਹੜਕੰਪ ਮਚਾ ਦਿੱਤਾ ਹੈ, ਕਿਸਾਨਾਂ ਨੇ […]

Continue Reading

ਬਲਾਕ ਕਾਹਨੂੰਵਾਨ ਦੇ ਪਿੰਡ ਭਿੱਟੇਵੱਡ ਦੇ ਕਿਸਾਨ ਭੁਪਿੰਦਰ ਸਿੰਘ ਪਿਛਲੇ 8 ਸਾਲਾਂ ਤੋਂ ਫ਼ਸਲੀ ਰਹਿੰਦ ਖੂੰਹ ਨੂੰ ਅੱਗ ਨਹੀਂ ਲਾਈ

ਖੇਤੀ ਵਿਭਿੰਨਤਾ ਵਿੱਚ ਗੰਨੇ ਦੀ ਕਾਸ਼ਤ, ਦਾਲਾਂ, ਤੇਲ ਬੀਜ਼ ਫ਼ਸਲਾਂ ਦੇ ਨਾਲ ਦਿੰਦੇ ਬਾਸਮਤੀ ਨੂੰ ਤਰਜੀਹ ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)— ਅਗਾਂਹਵਧੂ ਸੋਚ ਦੇ ਨੋਜਵਾਨ ਕਿਸਾਨ ਤੇ ਕਬੱਡੀ ਦੇ ਖਿਡਾਰੀ ਰਹਿ ਚੁੱਕੇ ਭੁਪਿੰਦਰ ਸਿੰਘ ਸੰਧੂ ਜੋਂ ਕਿ ਅੱਜ ਆਪਣੀ ਸਾਰੀ ਜ਼ਮੀਨ ਦੀ ਵਹਾਈ ਤੋਂ ਲੈਕੇ ਵੱਟਾਂ ਤੋਂ ਘਾਹ ਤੱਕ ਆਪ ਆਪਣੀਂ ਹੱਥੀਂ ਘਹੀਂ ਨਾਲ ਖੁੱਰਚਦਾ […]

Continue Reading

ਚੇਅਰਮੈਨ ਰਮਨ ਬਹਿਲ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਅੱਜ ਸਥਾਨਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਖੇਡਾਂ ਵਤਨ ਪੰਜਾਬ ਸੀਜ਼ਨ 3 – ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦਿਨ ਵੱਖ-ਵੱਖ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਨੇ ਵਿਸ਼ੇਸ਼ ਤੌਰ ਤੇ […]

Continue Reading

26 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਰੋਜਗਾਰ ਮੇਲਾ ਲੱਗੇਗਾ-ਪਰਸ਼ੋਤਮ ਸਿੰਘ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਸਤੰਬਰ, ਦਿਨ ਵੀਰਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕ ਅਕਤੂਬਰ ਨੂੰ ਮੁੱਖ ਮੰਤਰੀ ਅਤੇ ਗਵਰਨਰ ਦੇ ਘਰ ਘੇਰ ਕੇ ਰੋਸ਼ ਪ੍ਰਦਰਸ਼ਨ ਕਰਨਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜ਼ੂਦ ਜੇਲਾਂ ‘ਚ ਸੜ ਰਹੇ ਸਾਰੇ ਬੰਦੀ ਸਿੰਘਾ ਦੀ ਰਿਹਾਈ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਬਰਾਬਰ ਦੀਆਂ ਜਿੰਮੇਵਾਰ ਹਨ ਇਸ ਕਰਕੇ ਹੁਣ ਚੰਡੀਗੜ੍ਹ ਵਿੱਚ ਲੱਗੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਇੱਕ ਅਕਤੂਬਰ ਨੂੰ ਕੇਂਦਰ ਸਰਕਾਰ ਤੋਂ ਇਲਾਵਾ ਮੁੱਖ […]

Continue Reading

ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਕੇ ਭਗਵੰਤ ਮਾਨ ਨੇ ਜਲੰਧਰ ਨਿਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕੀਤਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਆਲ ਇੰਡਿਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਲੰਧਰ ਤੋਂ ਵਿਧਾਇਕ ਚੁਣੇ ਗਏ ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਨ ਤੇ ਵਧਾਈਆਂ ਦਿੱਤੀਆ ਉਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਸਮੂਹ ਸਿਆਸਤਦਾਨਾ ਨੂੰ ਭਗਵੰਤ ਮਾਨ ਵਾਂਗ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਲੋੜ ਤੇ ਜੋਰ […]

Continue Reading