ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ
ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ : ਡੀ.ਈ.ਓ. ਪਰਮਜੀਤਬਟਾਲਾ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀ ਸ਼ੁਰੂ ਹੋਈਆਂ 3 ਰੋਜ਼ਾ ਬਲਾਕ ਬਟਾਲਾ 1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਸ੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾਂ ਵੱਲੋਂ ਮੁੱਖ […]
Continue Reading

