ਚੇਅਰਮੈਨ ਰਮਨ ਬਹਿਲ ਵਲੋਂ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਨਵੇਂ ਘਰ ਬਣਾਉਣ ਲਈ ਸੈਕਸ਼ਨ ਪੱਤਰ ਜਾਰੀ

ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ-ਚੇਅਰਮੈਨ ਰਮਨ ਬਹਿਲਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ ) — ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਹਲਕਾ ਗੁਰਦਾਸਪੁਰ ਦੇ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 157,000 ਪ੍ਰਤੀ ਲਾਭਪਾਤਰੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਨ੍ਹਾਂ ਪੱਤਰਾਂ ਦੀ […]

Continue Reading

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਮਸਤਕੋਟ ਅਤੇ ਸ਼ਹੂਰ ਕਲਾਂ ਵਿਖੇ ਪਹੁੰਚ ਕੇ ਕਿਸਾਨਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਨਾੜ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ ਕਲਾਨੌਰ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਯੋਗ ਨਿਪਟਾਰੇ ਲਈ ਸਮੂਹ ਕਿਸਾਨਾਂ ਨੂੰ ਜਿਲਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ […]

Continue Reading

ਹੈੱਡਮਾਸਟਰ ਯੂਨੀਅਨ ਵੱਲੋਂ ਡੀ.ਈ.ਓ. ਸੈਕੰ:/ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾਂ ਦਾ ਸਨਮਾਨ ਕੀਤਾ

ਗੁਰਦਾਸਪੁਰ 21 ਸਤੰਬਰ (ਸਰਬਜੀਤ ਸਿੰਘ)– ਡੀ.ਈ.ਓ. ਸੈਕੰ:/ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦਾ ਬੀ.ਐਨ.ਓ. ਕਾਦੀਆਂ 1 ਹੈਡਮਾਸਟਰ ਵਿਜੇ ਕੁਮਾਰ ਵੱਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਐੱਨ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਡੀ.ਈ.ਓ. ਸੈਕੰ:/ਐਲੀ: ਪਰਮਜੀਤ ਜੀ ਦਾ ਸਨਮਾਨ ਕੀਤਾ ਗਿਆ ਹੈ ਅਤੇ ਡਾ. ਅਨਿਲ ਸ਼ਰਮਾਂ ਵੱਲੋਂ ਡਿਪਟੀ ਡੀ.ਈ.ਓ. ਐਲੀ: ਦਾ ਅਹੁੱਦਾ […]

Continue Reading

ਸੀ.ਈ.ਪੀ ਤਹਿਤ ਡਾਈਟ ਗੁਰਦਾਸਪੁਰ ਵਿਖੇ ਜਿਲਾ ਪੱਧਰੀ ਟ੍ਰੇਨਿੰਗ ਦਾ ਆਯੋਜਨ

ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਦੇ 19 ਬਲਾਕਾਂ ਦੇ ਵੱਖ ਵੱਖ ਵਿਸ਼ਾਵਾਰ ਅਧਿਆਪਕਾਂ ਦੀ ਇੱਕ ਰੋਜਾ ਯੋਗਤਾ ਵਧਾਉਣ ਦੀ ਯੋਜਨਾ ਤਹਿਤ ਸਿਖਲਾਈ ਡਾਈਟ ਗੁਰਦਾਸਪੁਰ ਵਿਖੇ ਆਯੋਜਿਤ ਕੀਤੀ ਗਈ, ਜਿਸ ਦਾ ਮੁਖ ਮੰਤਵ ਵਿਦਿਆਰਥੀਆਂ ਨੂੰ ਸਮੇਂ […]

Continue Reading

ਰਵਨੀਤ ਬਿੱਟੂ ਦਾ ਸਿਰ ਕਲਮ ਕਰਾਉਣ ਲਈ ਇੱਕ ਏਕੜ ਜਮੀਨ ਦੇਣ ਵਾਲੇ ਵੱਖਵਾਦੀ ਐਮ ਐਲ ਏ ਤੇ ਸਖਤ ਧਰਾਵਾਂ ਲਾ ਕੇ ਪਰਚਾ ਦਰਜ ਕੀਤਾ ਜਾਵੇ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)–ਭਾਜਪਾ’ਚ ਸਾਮਲ ਹੋਏ ਕਾਂਗਰਸ ਦੇ ਰਵਨੀਤ ਬਿੱਟੂ ਰਾਜ ਮੰਤਰੀ ਨੂੰ ਜਾਨੋ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ ਅਤੇ ਹੁਣ ਤੇਲੰਗਾਨਾ ਦੇ ਕਾਗਰਸੀ ਐਮ ਐਲ ਏ ਨੇ ਬਿਟੂ ਦਾ ਸਿਰ ਕਲਮ ਕਰਨ ਵਾਲੇ ਨੂੰ ਇੱਕ ਏਕੜ ਜਮੀਨ ਦੇਣ ਦਾ ਐਲਾਨ ਕੀਤਾ ਹੈ ,ਇਹ ਪੋਸਟ ਰਵਨੀਤ ਬਿਟੂ ਨੇ ਫੇਸਬੁੱਕ ਪੇਜ ਤੇ ਸਾਝੀ ਕੀਤੀ […]

Continue Reading

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ

ਮਸਲਾ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਦਾਗੁਰਦਾਸਪੁਰ 20 ਸਤੰਬਰ(ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇੱਕ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਊਮਾ ਸ਼ੰਕਰ ਗੁਪਤਾ ਨੂੰ ਮਿਲਿਆ ਅਤੇ ਜਿਲ੍ਹੇ ਨਾਲ ਸੰਬੰਧਿਤ ਕੁਝ ਗੰਭੀਰ ਮੁਸ਼ਕਿਲਾਂ ਦੇ ਹੱਲ […]

Continue Reading

ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ- ਡਾ. ਅਨਿਲ ਸ਼ਰਮਾ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਦਾ ਸ਼ਾਨਦਾਰ ਆਗਾਜ ਬਟਾਲਾ, ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਪਰਮਜੀਤ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: […]

Continue Reading

ਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ (ਐਸ.ਵੀ.ਟੀ.ਸੀ), ਗੁਰਦਾਸਪੁਰ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਗੁਰਦਾਸਪੁਰ 20 ਸਤੰਬਰ (ਸਰਬਜੀਤ ਸਿੰਘ) —ਕਮਾਂਡਰ ਬਲਜਿੰਦਰ ਵਿਰਕ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ (ਐਸ.ਵੀ.ਟੀ.ਸੀ) ਵਿੱਚ 03 ਮਹੀਨੇ (120 ਘੰਟੇ) ਦੀ ਬੇਸਿਕ ਕੰਪਿਊਟਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ । ਜਿਸ ਦਾ ਮੁੱਖ ਮੰਤਵ ਐਕਸ- ਸਰਵਿਸਮੈਨ/ਆਸ਼ਰਿਤ/ਸਮਾਜ ਦੇ ਕਮਜੋਰ ਵਰਗ/ਐਸ.ਸੀ/ਐਸ.ਟੀ ਆਦਿ ਦੇ ਸਿਖਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ […]

Continue Reading

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ )– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਚੇਅਰਮੈਨ ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਕੀਤਾ।ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ […]

Continue Reading

ਸੀ.ਬੀ.ਏ ਇਨਫੋਟੈਕ ਵੱਲੋਂ 23 ਸਤੰਬਰ ਨੂੰ ਕਰਵਾਇਆ ਜਾਵੇਗਾ ਵਿਦਿਆਰਥੀਆਂ ਵਿਚਾਲੇ ਟਾਈਪਿੰਗ ਮੁਕਾਬਲਾ-ਐਮ.ਡੀ ਸੰਦੀਪ ਕੁਮਾਰ

ਪਹਿਲੇ 3 ਜੇਂਤੂ ਵਿਦਿਆਰਥੀਆਂ ਨੂੰ ਮਿਲਣਗੇ ਇਨਾਮਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਲੋਂ ਸੋਮਵਾਰ 23 ਸਤੰਬਰ ਨੂੰ ਟਾਈਪਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਸਮੇਂ ਸਮੇਂ ’ਤੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ […]

Continue Reading