ਅਰਵਿੰਦ ਕੇਜਰੀਵਾਲ ਨੇ ਸੀਐਮ ਦੀ ਕੁਰਸੀ ਛੱਡ ਕੇ ਦੇਸ਼ ਦੀ ਰਾਜਨੀਤੀ ਵਿੱਚ ਨਵਾਂ ਮਿਆਰ ਸਥਾਪਿਤ ਕੀਤਾ-ਰਮਨ ਬਹਿਲ
ਦੇਸ਼ ਦੀ ਰਾਜਨੀਤੀ ਵਿੱਚ ਆਏ ਨਿਘਾਰ ਨੂੰ ਅਰਵਿੰਦ ਕੇਜਰੀਵਾਲ ਹੀ ਪਾਉਣਗੇ ਠੱਲਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਅਸਤੀਫਾ ਦੇਣ ਦੇ ਕੀਤੇ ਗਏ ਇਤਿਹਾਸਿਕ ਫੈਸਲੇ ਨੂੰ ਦੇਸ਼ ਦੀ ਰਾਜਨੀਤੀ ਲਈ ਇੱਕ ਨਵੀਂ ਮਿਸਾਲ ਮਿਆਰ ਦੱਸਦਿਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ […]
Continue Reading

