ਐਸ.ਆਈ.ਐਸ ਸਕਿਊਰਟੀ ਕੰਪਨੀ ਵਲੋਂ 9 ਤੋਂ 23 ਤੱਕ ਬਲਾਕ ਪੱਧਰ ‘ਤੇ ਲਗਾਏ ਜਾਣਗੇ ਰੋਜਗਾਰ ਮੇਲੇ-ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ ) ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ ।ਇਸ ਸਬੰਧੀ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ […]

Continue Reading

ਪੰਜਾਬ ਦੀ ਜਨਤਾ ਤੇ ਲਾਏ 3000 ਕਰੋੜ ਰੁਪਏ ਦੇ ਟੈਕਸਾਂ ਨੇ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕਰ ਦਿੱਤਾ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੀ ਜਨਤਾ ਉਪਰ ਇੱਕੋਂ ਹਲੇ ਵਿਚ ਲਾਏ ਗਏ ਕਰੀਬ 3000 ਕਰੋੜ ਰੁਪਏ ਦੇ ਟੈਕਸਾਂ ਨੇ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕਰ ਦਿੱਤਾ ਹੈ।ਇਹ ਵਿਚਾਰ ਪਾਰਟੀ ਮੀਟਿੰਗ ਕਰਨ ਪਿੱਛੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਪੂਰੀ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ ,ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਪਾਸ ਇੱਕ ਵਿਦਿਆਂਗ ਜੋੜੇ ਰੇਖਾ ਅਤੇ ਬਲਵਿੰਦਰ ਸਿੰਘ ਵਾਸੀ ਬਸਰਾਏ ਵੱਲੋਂ ਟਰਾਈ ਸਾਈਕਲਾਂ ਅਤੇ ਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਖਾਨ ਮਲੂਕ ਦੇ ਪਿਤਾ ਵੱਲੋਂ ਆਪਣੀ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਸੀ। […]

Continue Reading

ਆਯੁਸ਼ ਹੈਲਥ ਐਂਡ ਵੈੱਲਨੈੱਸ ਸੈਂਟਰ ਦਰਗਾਬਾਦ ਵਿਖੇ ਮੁਫ਼ਤ ਜੇਰੀਏਟ੍ਰਿਕ ਕੈਂਪ ਲਗਾਇਆ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਡਾਇਰੈਕਟਰ ਆਯੁਰਵੈਦਾ ਪੰਜਾਬ, ਡਾ.ਰਵੀ ਡੂਮਰਾ ਦੇ ਹੁਕਮਾਂ ਅਨੁਸਾਰ ,ਜ਼ਿਲਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ , ਡਾ. ਪ੍ਰਦੀਪ ਸਿੰਘ ਜੀ ਦੀ ਅਗਵਾਈ ਹੇਠ ਆਯੁਸ਼ ਹੈਲਥ ਐਂਡ ਵੈੱਲਨੈੱਸ ਸੈਂਟਰ ਦਰਗਾਬਾਦ ਵਿਖੇ ਮੁਫ਼ਤ ਜੇਰੀਏਟ੍ਰਿਕ ਕੈਂਪ ਲਗਾਇਆ ਗਿਆ ਜਿਸ ਵਿਚ ਕੇਵਲ 60 ਸਾਲ ਤੋਂ ਵਧ ਉਮਰ ਦੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਸ […]

Continue Reading

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ )– ਭਾਰਤ ਵਿਕਾਸ ਪ੍ਰੀਸ਼ਦ ਸਿਟੀ ਬ੍ਰਾਂਚ ਗੁਰਦਾਸਪੁਰ ਅਤੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟਸ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਹਰਦੋਛਨੀ ਰੋਡ, ਗੁਰਦਾਸਪੁਰ ਵਿਖੇ ਸਾਂਝੇ ਤੌਰ ਤੇ ਅਧਿਆਪਕ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਮਾਨਯੋਗ ਰਮਨ ਬਹਿਲ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਸਨ। ਸਰਦਾਰ ਕਰਮਜੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ ਅਤੇ ਮੋਹਿਤ […]

Continue Reading

ਡਿਪਟੀ ਕਮਿਸ਼ਨਰ ਓਮਾ ਸੰਕਰ ਗੁਪਤਾ ਨੇ ਪਿੰਡ ਖਵਾਜਾ ਵਰਦਗ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ) ਮੁੱਖ ਮੰਤਰੀ‌ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਖਵਾਜਾ ਵਰਦਾਗ ਵਿਖੇ ਵਿਸ਼ੇਸ਼ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ) ਬਟਾਲਾ ਵੱਲੋਂ ਐਸ.ਐਸ.ਪੀ. ਬਟਾਲਾ ਨਾਲ ਮੀਟਿੰਗ ਕੀਤੀ

ਬਟਾਲਾ,‌ ਗੁਰਦਾਸਪੁਰ, 5 ਸਤੰਬਰ ( ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਐਸ.ਐਸ.ਪੀ. ਬਟਾਲਾ ਸ਼੍ਰੀ ਸੁਹੇਲ ਕਾਸਿਮ ਮੀਰ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਐਸ.ਐਸ.ਪੀ. ਸ਼੍ਰੀ ਸੁਹੇਲ ਕਾਸਿਮ ਮੀਰ ਨਾਲ ਸ਼ਹਿਰ ਵਿੱਚਲੇ ਵੱਖ-ਵੱਖ ਮੁੱਦਿਆਂ […]

Continue Reading

ਸਹੂਲਤਾਂ ਤੋਂ ਬਿਨਾ ਹੈਲਥ ਅਦਾਰਿਆਂ ਦੀ ਅਵੈਲੂਏਸ਼ਨ ਕਰਨ ਦੀ ਤਿਆਰੀ-ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਸਿਵਿਲ ਸਰਜ਼ਨ ਦਫ਼ਤਰ ਗੁਰਦਾਸਪੁਰ ਵਿਖੇ ਬਲਾਕ ਭੁੱਲਰ,ਫਤਿਹਗੜ੍ਹ ਚੂੜੀਆਂ ਅਤੇ ਧਿਆਨਪੁਰ ਦੇ ਸਮੁਹ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਇਕ ਟ੍ਰੇਨਿੰਗ ਕੀਤੀ ਗਈ।ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸੈਂਟਰ ਗੌਰਮੈਂਟ ਵੱਲੋਂ ਚਲ ਰਹੇ ਪ੍ਰੋਗਰਾਮ ਦੇ ਆਧਾਰ ਤੇ ਜ਼ਿਲਾ ਗੁਰਦਾਸਪੁਰ ਦੇ ਅਧੀਨ ਆਉਂਦੇ ਸਾਰੇ ਹੈਲਥ ਐਂਡ ਵੈਲਨੈੱਸ ਸੈਂਟਰਾਂ ਨੂੰ ਐਨ ਕਿਊ ਏ ਐਸ ਅਤੇ ਕਾਇਆਕਲਪ […]

Continue Reading

ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਅਹੁਦਾ ਸੰਭਾਲਿਆ

ਗੁਰਦਾਸਪੁਰ, 4 ਸਤੰਬਰ  (ਸਰਬਜੀਤ ਸਿੰਘ )— ਹਰਜਿੰਦਰ ਸਿੰਘ ਕਲਸੀ ਨੇ ਅੱਜ ਜਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀਪੀਆਰਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਸੱਤ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ ਦੇ ਨਾਲ […]

Continue Reading

ਡੀਟੀਸੀ ਜਲੰਧਰ ਵੱਲੋਂ ਬਟਾਲਾ ਦੇ ਠੇਕੇ ਬੰਦ ਰੱਖਣ ਦੇ ਸਖਤ ਆਦੇਸ਼ ਜਾਰੀ

ਮਾਮਲਾ ਬਟਾਲਾ ਦੀ ਸ਼ਰਾਬ ਪਠਾਨਕੋਟ ਏਰੀਏ ਵਿੱਚ ਵੇਚਣ ਦਾਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ)– ਐਕਸਾਈਜ਼ ਵਿਭਾਗ ਦੇ ਕਲੈਕਟਰ ਕਮ ਡਿਪਟੀ ਕਮਿਸ਼ਨਰ ਜਲੰਧਰ ਜੋਨ ਵੱਲੋਂ ਇੱਕ ਅਹਿਮ ਮਾਮਲੇ ਵਿੱਚ ਸੁਣਵਾਈ ਕਰਨ ਤੋਂ ਬਾਅਦ ਅੱਜ ਹੁਕਮ ਜਾਰੀ ਕਰਦਿਆਂ ਬਟਾਲਾ ਵਿਖੇ ਸ਼ਰਾਬ ਕਾਰੋਬਾਰੀਆਂ ਦੇ ਗਰੁੱਪ ਨੂੰ ਕਰਾਰਾ ਝਟਕਾ ਦਿੰਦਿਆਂ ਇਕ ਦਿਨ ਲਈ ਠੇਕੇ ਬੰਦ ਰੱਖਣ ਦਾ ਸਖਤ ਆਦੇਸ਼ ਜਾਰੀ […]

Continue Reading