ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਜਤਿੰਦਰ ਗੌਰਵ ਮਸੀਹ ਗੁਰਦਾਸਪੁਰ ਪਹੁੰਚੇ
ਘੱਟ ਗਿਣਤੀ ਵਰਗਾਂ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)— ਜਤਿੰਦਰ ਗੋਰਵ ਮਸੀਹ, ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਅਤੇ ਪੈਡਿੰਗ ਰਹਿੰਦੇ ਕੰਮਾਂ ਸਬੰਧੀ ਵਿਸ਼ੇਸ਼ […]
Continue Reading

