ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਆਹੁਦਾ ਸੰਭਾਲਿਆ
ਗੁਰਦਾਸਪੁਰ, 15 ਜਨਵਰੀ ( ਸਰਬਜੀਤ ਸਿੰਘ)— ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਰਦਾਰ ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵਿਚ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੇਅਰੀ ਉਤਪਾਦਕਾਂ ਦੀ ਭਲਾਈ, ਦੁੱਧ ਉਤਪਾਦਨ ਵਿਚ ਗੁਣਵੰਤਾ ਅਤੇ ਮਾਤਰਾ ਵਾਧਾ ਕਰਨਾ ਅਤੇ ਵਿਭਾਗ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ […]
Continue Reading

