ਹਰਿਆਣਾ ਦੀ ਬਹਾਦਰ ਬੇਟੀ ਤੇ ਉਲੰਪਿਕ ਖਿਡਾਰਨ ਵਿਨੇਸ਼ ਫੋਗਾਟ ਨੂੰ ਜੇਤੂਆਂ ਵਾਲੇ ਸਾਰੇ ਮਾਣ ਸਨਮਾਨ ਦੇਵੇਂ ਕੇਂਦਰ ਸਰਕਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ)—ਭਾਰਤ ਨੂੰ ਉਲੰਪਿਕ ਵਿਚ ਸੋਨਾ ਤਮਗਾ ਜਿੱਤ ਕੇ ਦੇਣ ਵਾਲੀ ਹਰਿਆਣਾ ਦੀ ਮਹਿਲਾ ਪਹਿਲਵਾਨ ਚੈਂਪੀਅਨ ਨੂੰ 50 ਕਿਲੋ ਤੋਂ ਸਿਰਫ਼ 100 ਗ੍ਰਾਮ ਵੱਧ ਭਾਰ ਹੋਣ ਕਰਕੇ ਉਲੰਪਿਕ ਦੇ ਫਾਈਨਲ ਮੁਕਾਬਲੇ ਵਿੱਚੋਂ ਕੁਵਾਲੀਫਾਈ ਕਰਨ ਦਾ ਜਿਥੇ ਗਣੇਸ਼ ਪਗਾਰ ਨੂੰ ਡੂੰਘਾ ਸਦਮਾ ਤੇ ਭਾਰੀ ਦੁੱਖ਼ ਹੋਇਆ ,ਉਥੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ […]

Continue Reading

ਹੁਣ 16 ਸਤੰਬਰ 2024 ਤੱਕ ਬਣਾਈਆਂ ਜਾ ਸਕਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ

ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਉਣ – ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ-ਏਡੀਸੀ ਸੁਭਾਸ਼ ਚੰਦਰ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ‘ਚ ਜਸ਼ਨ-ਏ-ਅਜ਼ਾਦੀ ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ)– ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਨੂੰ ਕਾਮਯਾਬ […]

Continue Reading

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਗੁਰਦਾਸਪੁਰ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਆਯੋਜਿਤ

ਕਮਿਸ਼ਨ ਦੀ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ ਨੇ ਵੱਖ-ਵੱਖ ਖੇਤਰਾਂ ਤੋਂ ਆਈਆਂ ਅਰਜ਼ੀਆਂ ਦੀ ਕੀਤੀ ਸੁਣਵਾਈ ਕਿਹਾ, ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਪ੍ਰੀਤੀ ਭਾਰਦਵਾਜ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ੍ਹ […]

Continue Reading

ਆਖਿਰ ਸੁਖਬੀਰ ਬਾਦਲ ਦੇ ਮਸਲੇ ਤੇ ਪੰਜ ਸਿੰਘ ਸਾਹਿਬਾਨ 30 ਅਗਸਤ ਨੂੰ ਕੀ ਕਰਦੇ ਹਨ, ਪਰ ਕਿਸੇ ਢੁਕਵੇਂ ਫ਼ੈਸਲੇ ਦੀ ਉਮੀਦ ਨਹੀਂ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਅਗਸਤ ( ਸਰਬਜੀਤ ਸਿੰਘ)– ਬੀਤੇ ਸਮੇਂ ਵਿੱਚ ਅਕਾਲੀ ਦਲ ਬਾਦਲ ਦੇ ਬਾਗ਼ੀਆਂ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਅਕਾਲੀ ਸਰਕਾਰ ਵੇਲੇ ਸਰਸੇ ਵਾਲੇ ਸਾਧ ਨੂੰ ਬਿਨਾਂ ਮੰਗੇ ਮੁਆਫ਼ੀ ਦੇਣੀ, ਪਿੰਡ ਜਵਾਹਰ’ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਚੋਰੀ ਕਰਕੇ ਗੁਰਬਾਣੀ ਦੇ ਪਵਿੱਤਰ ਅੰਗ ਗਲੀਆਂ ਨਾਲਿਆਂ’ਚ ਖਿਲਾਰਨ, ਬਾਈਬਲ […]

Continue Reading

ਬੱਚਿਆਂ ਨੂੰ ਸਕੂਲ ਲਿਆਉਣ ਛੱਡਣ ਵਾਲੇ ਡਰਾਈਵਰਾਂ ਵੱਲੋਂ ਜਿੰਨੇ ਵੀ ਐਕਸੀਡੈਂਟ ਹੋਏ,ਸ਼ਰਾਬੀ ਪਾਏ ਗਏ, ਅਜਿਹੇ ਲੋਕਾਂ ਦੀ ਛੁੱਟੀ ਕੀਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਅਗਸਤ (‌‌ਸਰਬਜੀਤ ਸਿੰਘ)– ਜਗਰਾਵਾਂ ਤੋਂ ਰਾਏਕੋਟ ਰੋੜ ਤੇ ਇੱਕ ਨਿੱਜੀ ਸਕੂਲ ਵੈਨ ਬੱਸ ਦੇ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਉਣ ਦੇ ਵੱਡੇ ਹਾਦਸੇ’ਚ ਇੱਕ ਛੋਟੀ ਬੱਚੀ ਦੇ ਮਰਨ ਤੇ ਕੁਝ ਹੋਰ ਬੱਚਿਆਂ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮੰਗ ਕੀਤੀ ਕਿ […]

Continue Reading

ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 10 ਤੇ 11 ਅਗਸਤ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ […]

Continue Reading

ਭਗਵੰਤ ਮਾਨ ਸਰਕਾਰ ਨੇ ਢਾਈ ਸਾਲਾਂ ਵਿੱਚ ਨੌਜਵਾਨਾਂ ਨੂੰ 44250 ਸਰਕਾਰੀ ਨੌਕਰੀਆਂ ਦਿੱਤੀਆਂ – ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ […]

Continue Reading

ਕਮਿਊਨਟੀ ਹੈਲਥ ਅਫਸਰਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਕੀਤੀ ਗਈ ਡਿਊਟੀ

ਵਿਭਾਗ ਵੱਲੋਂ ਰੋਕੇ ਗਏ ਹਨ ਇਨਸੈਂਟਿਵ-ਡਾ ਸੁਨੀਲ ਤਰਗੋਤਰਾ ਅਤੇ ਰਵਿੰਦਰ ਸਿੰਘ ਕਾਹਲੋਂਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਪ੍ਰੈੱਸ ਨਾਲ ਗੱਲ ਕਰਦਿਆਂ ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਆਗੂ ਡਾ. ਸੁਨੀਲ ਤਰਗੋਤਰਾ ਅਤੇ ਡਾ ਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਸੂਬੇ ਵਿੱਚ 2500 ਸੀ ਐੱਚ ਓ ਪਿੰਡਾਂ ਵਿੱਚ ਚੱਲਦੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਸਿਹਤ ਸੇਵਾਵਾਂ ਦੇ ਰਹੇ […]

Continue Reading

ਦਮਦਮੀ ਟਕਸਾਲ ਗੁਰਮਤਿ ਪ੍ਰਚਾਰ ਲਹਿਰ ਦੇ ਜੱਥੇ ਵੱਲੋਂ ਲੋਕਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਅਗਸਤ ( ਸਰਬਜੀਤ ਸਿੰਘ)– ਅੱਜ ਦੇ ਜਮਾਨੇ ਵਿੱਚ ਸਿੱਖ ਸੰਗਤਾਂ ਨੂੰ ਜਿਥੇ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨਾ ਵੱਡਾ ਪਰਉਪਕਾਰ ਹੈ ਉਥੇ ਦਮਦਮੀ ਟਕਸਾਲ ਗੁਰਮਤਿ ਪ੍ਰਚਾਰ ਲਹਿਰ ਦੇ ਜਥੇ ਵੱਲੋਂ ਲੋਕਾਂ ਨੂੰ ਖੰਡੇ ਬਾਟੇ ਦੇ ਪਵਿੱਤਰ ਅੰਮ੍ਰਿਤ ਨਾਲ ਜੋੜਨਾ ਸਮੇਂ ਅਤੇ ਲੋਕਾਂ […]

Continue Reading