ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਗੁਰੂਆਂ ਵਾਲਾ ਵਿਖੇ 14ਵੇਂ ਦਿਹਾੜੇ ਮੌਕੇ ਖ਼ੀਰ ਪੂੜਿਆਂ ਦੇ ਲੰਗਰ ਲਾਏ- ਬਾਬਾ ਨਿਮਾਣਾ

ਤਰਨਤਾਰਨ, ‌ਗੁਰਦਾਸਪੁਰ, 3 ਅਗਸਤ ( ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਨੇੜੇ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ਹਰ ਮੱਸਿਆ ਤੋਂ ਇੱਕ ਦਿਨ ਪਹਿਲਾਂ ਚੋਦਿਆ ਤੇ ਭਾਰਾ ਦੀਵਾਨ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਂਦੇ ਹਨ ਅਤੇ ਇਸੇ ਹੀ ਕੜੀ ਤਹਿਤ ਸੌਣ ਮਹੀਨੇ ਦੇ ਚੋਦਿਆ ਤੇ ਜਿਥੇ ਸਮੂਹ ਸੰਗਤਾਂ ਨੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਹਰੀ ਝੰਡੀ ਦਿਖਾ ਕੇ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਤੋਂ ਵਿਦਿਆਰਥੀਆਂ ਲਈ ਬੱਸ ਸਰਵਿਸ ਸ਼ੁਰੂ ਕੀਤੀ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਹੁਣ ਨਿੱਜੀ ਸਕੂਲਾਂ ਵਾਂਗ ਘਰ ਤੋਂ ਹੀ ਬੱਸ ਦੀ ਸਹੂਲਤ ਮਿਲੇਗੀ – ਰਮਨ ਬਹਿਲਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਦੇ ਯਤਨ ਲਗਾਤਾਰ ਜਾਰੀ ਹਨ। ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ […]

Continue Reading

ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਮਿਲਿਆ ਕਮਿਊਨਿਟੀ ਹੈਲਥ ਅਫਸਰਾਂ ਦਾ ਵਫਦ

ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫਸਰਾਂ ਦਾ ਇਕ ਵਫਦ ਮਾਨਯੋਗ ਸਿਹਤ ਮੰਤਰੀ,ਪੰਜਾਬ ਨੂੰ ਆਪਣੀਆਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈਕੇ ਮਿਲਿਆ।ਪ੍ਰੈਸ ਨਾਲ ਗੱਲਬਾਤ ਕਰਦੇ ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ,ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਡਾ ਰਵਿੰਦਰ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਮੈਡਮ ਦੀਪਸ਼ਿਖਾ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ […]

Continue Reading

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ – ਵਧੀਕ ਜ਼ਿਲ੍ਹਾ ਚੋਣ ਅਫਸਰ

ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਗੁਰਦਾਸਪੁਰ, 02 ਅਗਸਤ (ਸਰਬਜੀਤ ਸਿੰਘ ) – ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਸਰਕਾਰੀ ਨਰਸਰੀਆਂ ਤੋਂ ਫਲਦਾਰ ਬੂਟੇ ਵਾਜਬ ਕੀਮਤਾਂ ’ਤੇ ਲੈਣ ਲਈ ਕਿਸਾਨ ਮੋਬਾਈਲ ਨੰਬਰ 75080-18803 ’ਤੇ ਸੰਪਰਕ ਕਰਨ ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ’ਤੇ […]

Continue Reading

ਸੁਖਬੀਰ ਬਾਦਲ ਅਤੇ ਬਾਗੀਆਂ ਨੇ ਵੱਖਰੇ ਵੱਖਰੇ ਸਿਆਸੀ ਬਿਆਨ ਦਾਗ ਕੇ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅਤੇ ਜਥੇਦਾਰ ਸਾਹਿਬ ਦਾ ਅਪਮਾਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਅਕਾਲੀ ਦਲ ਬਾਦਲ ਦੇ ਬਾਗੀ ਧੜੇ ਨੇ ਸੁਖਬੀਰ ਸਿੰਘ ਬਾਦਲ ਤੇ ਬੀਤੇ ਸਮੇਂ’ਚ ਸਰਸੇ ਵਾਲੇ ਸੌਦੇ ਸਾਧ ਨੂੰ ਬਿਨਾਂ ਮੰਗੇ ਮੁਆਫੀ ਦੇਣ, ਪਿੰਡ ਜਵਾਹਰਕੇ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਕੇ ਗੁਰਬਾਣੀ ਦੇ ਅੰਗ ਗਲੀਆਂ ਨਾਲਿਆਂ ਵਿੱਚ ਖਿਲਾਰ ਕੇ ਅਪਮਾਨਿਤ ਕਰਨ,ਬਾਇਬਲ ਕਲਾ ਵਿੱਚ ਸ਼ਾਂਤਮਈ ਧਰਨਾ ਕਾਰੀਆਂ ਤੇ ਗੋਲੀਆਂ […]

Continue Reading

ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ – ਚੇਅਰਮੈਨ ਰਮਨ ਬਹਿਲ

1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)— ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ […]

Continue Reading

ਸ਼ੰਭੂ ਅਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨ ਸੰਘਰਸ਼ੀਆਂ ਨੂੰ ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਦੇਣਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਕਿਸਾਨ ਸੰਘਰਸ਼ੀ ਲੰਮੇ ਸਮੇਂ ਤੋਂ ਦਿੱਲੀ ਜਾਣ ਤੋਂ ਰੋਕੇ ਜਾਣ ਤੋਂ ਬਾਅਦ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸਰਕਾਰ ਵਿਰੁੱਧ ਮੋਰਚਾ ਲਾਈ ਬੈਠੇ ਹਨ ਅਤੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਇਹਨਾਂ ਕਿਸਾਨ ਸੰਘਰਸ਼ੀ ਆਗੂਆਂ ਵੱਲੋਂ ਸਰਕਾਰ ਦੇ ਸੱਦੇ ਪੰਜ ਮੀਟਿੰਗਾਂ ਕੀਤੀਆਂ ਗਈਆਂ, ਜੋ […]

Continue Reading

ਸਾਂਸਦ ਰਣਜੀਤ ਰੰਜਨ ਵੱਲੋਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ” ਗੁਰੂ ਤੇਗ ਬਹਾਦਰ ਰੱਖਣ ਦੀ ਮੰਗ ਕਰਨਾ ਕਿਸੇ ਕੁਦਰਤੀ ਕਰਿਸ਼ਮੇ ਤੋਂ ਘੱਟ ਨਹੀਂ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਛੱਤੀਸਗੜ੍ਹ ਤੋਂ ਐਮਪੀ ਰਣਜੀਤ ਰੰਜਨ ਵੱਲੋਂ ਦੇਸ਼ ਦੀ ਸੰਸਦ ਵਿੱਚ ਸ਼ੇਰਨੀ ਵਾਂਗ ਗਰਜ਼ ਕੇ ਪਾਰਲੀਮੈਂਟ’ਚ ਇਹ ਮੰਗ ਕਰਨੀ ਕਿ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਹਿੰਦ ਦੀ ਚਾਦਰ ” ਗੁਰੂ ਤੇਗ ਬਹਾਦੁਰ ਰੱਖਿਆ ਜਾਵੇ,ਇਹ‌ ਕਿਸੇ ਕੁਦਰਤੀ ਚਮਤਕਾਰ ਤੋਂ ਘੱਟ ਨਹੀਂ ? ਕਿਉਂ ਕਿ ਸਿੱਖਾਂ ਦੇ ਹਿਤੈਸ਼ੀ ਦੱਸਣ ਵਾਲੇ ਪੰਜਾਬ […]

Continue Reading

ਸੰਤ ਬਾਬਾ ਸੁਖਵਿੰਦਰ ਸਿੰਘ ਦੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕੌਰ ਕਮੇਟੀ ਮੈਂਬਰ ਬਣਨ ਤੇ ਜਲੰਧਰ ਦੇ ਭਾਟੀਆ ਪਰਿਵਾਰ ਵੱਲੋਂ ਸਨਮਾਨ ਦੇਣਾ ਚੰਗੀ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਜਦੋਂ ਤੋਂ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਉੱਚ ਅਧਿਕਾਰੀਆਂ ਵੱਲੋਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨੂੰ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕੌਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਸ ਵਕਤ ਤੋਂ ਉਹਨਾਂ ਨੂੰ ਮਾਝਾ ਦੁਆਬਾ ਤੇ ਮਾਲਵਾ ਖੇਤਰ ਦੇ ਕਿਸਾਨ ਸੰਗਰਸੀਆਂ ਤੇ ਹੋਰਾਂ ਵੱਲੋਂ ਵਿਸ਼ੇਸ਼ ਸਨਮਾਨ ਦੇਣ ਦੀ […]

Continue Reading