ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਕਾਹਨੂੰਵਾਨ ਛੰਭ ਵਿੱਚ ਸੁੱਟੇ ਜਾਂਦੇ ਕੂੜੇ ਦਾ ਮਸਲਾ ਹੱਲ ਹੋਇਆ

ਨਗਰ ਕੌਂਸਲ ਗੁਰਦਾਸਪੁਰ ਵੱਲੋਂ ਹੁਣ ਪਿੰਡ ਚੋਪੜਾ ਨਜ਼ਦੀਕ ਕਾਹਨੂੰਵਾਨ ਛੰਭ ਵਿੱਚ ਨਹੀਂ ਸੁੱਟਿਆ ਜਾਵੇਗਾ ਕੂੜਾ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਕੂੜਾ ਪ੍ਰਬੰਧਨ ਦੇ ਕੀਤੇ ਜਾਣਗੇ ਬਦਲਵੇਂ ਪ੍ਰਬੰਧ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਹਨੂੰਵਾਨ ਛੰਭ ਵਿੱਚ ਬਣੇ ਕੂੜੇ ਦਾ ਡੰਪ ਦਾ ਦੌਰਾ ਕਾਹਨੂੰਵਾਨ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਉੱਘੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ […]

Continue Reading

ਹਰਿਆਣਾ ਕਰਨਾਲ ਦੇ ਪਿੰਡ ਅਲੀਪੁਰ ‘ਚ ਬੀਤੇ ਦਿਨੀਂ ਉਜਾੜੇ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਮੁੜ ਉਸਾਰਨ ਲਈ ਸਮੂਹ ਸਿੱਖ ਪੰਜਾਬ ਹਰਿਆਣਾ ਜੱਥੇਬੰਦੀਆਂ ਵੱਲੋਂ ਕਾਰਸੇਵਾ ਆਰੰਭ ਕਰਨੀ ਇਤਿਹਾਸਕ ਕਾਰਜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)— ਬੀਤੇ ਦਿਨੀਂ 1947 ਦੀ ਵੰਡ ਸਮੇਂ ਉਜੜਕੇ ਹਰਿਆਣਾ ਕਰਨਾਲ ਦੇ ਪਿੰਡ ਅਲੀਪੁਰ’ਚ ਵੱਸੇ ਚਾਰ ਸਿੱਖ ਪਰਿਵਾਰਾਂ ਨੂੰ ਬਹੁਤ ਬੁਰੀ ਤਰ੍ਹਾਂ ਉਜਾੜ ਦਿੱਤਾ ਗਿਆ ਸੀ ਅਤੇ ਇਹ ਭਿਆਨਕ ਦੁਖਦਾਈ ਹਾਦਸਾ ਪਿੰਡ ਦੇ ਸਰਪੰਚ ਅਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਕੀਤਾ ਗਿਆ ਸੀ, ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਤੇ ਸਿੱਖ ਜਥੇਬੰਦੀਆਂ ਵੱਲੋਂ ਉਸ ਸਮੇਂ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕਰਕੇ ਤੁਗਲਵਾਲ-ਚੱਕ ਸ਼ਰੀਫ਼ ਰੋਡ ਉੱਪਰ ਨੁਕਸਾਨੇ ਪੁਲ ਦੀ ਉਸਾਰੀ ਜਲਦ ਕਰਨ ਦੀ ਸਿਫ਼ਾਰਸ਼ ਕੀਤੀ

ਤੁਗਲਵਾਲ-ਚੱਕ ਸ਼ਰੀਫ਼ ਰੋਡ ਦੀ ਮੁਰੰਮਤ ਕਰਨ ਦੀ ਵੀ ਕੀਤੀ ਮੰਗ ਲੋਕ ਨਿਰਮਾਣ ਮੰਤਰੀ ਨੇ ਪੁਲ ਦੀ ਉਸਾਰੀ ਤੇ ਸੜਕ ਦੀ ਮੁਰੰਮਤ ਜਲਦ ਕਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ […]

Continue Reading

28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਈਕਲਿੰਗ ਖਿਡਾਰੀਆਂ ਦੇ ਹੋਣਗੇ ਟਰਾਇਲ

ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾਸੁਨਹਿਰੀ ਮੌਕਾ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਸਾਇਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਈਕਲਿੰਗ ਦੇ […]

Continue Reading

ਰੋਟੀ, ਕੱਪੜਾ, ਮਕਾਨ, ਰੋਜ਼ਗਾਰ , ਮਹਿੰਗਾਈ, ਸਿਹਤ ਸਹੂਲਤਾਂ ਅਤੇ ਸਿੱਖਿਆ ਵਰਗੇ ਮਸਲਿਆਂ ਉਪਰ ਚੇਤਨ ਕਰਨ ਸਰਕਾਰ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸੂਬਾ ਕਮੇਟੀ ਵਲੋਂ ਪੰਜਾਬ ਵਿੱਚ ਜਨਤਾ ਦੇ ਭੱਖਵੇ ਸਵਾਲਾਂ ਉਪਰ ਰਾਜਨੀਤਕ ਕਾਨਫਰੰਸਾਂ ਕਰਨ ਦੇ ਫੈਸਲੇ ਅਨੁਸਾਰ ਡੇਰਾ ਬਾਬਾ ਨਾਨਕ ਦੀ ਕਾਨਫਰੰਸ ਦੀ ਤਿਆਰੀ ਵਿੱਚ ਪਿੰਡ ਸਿੰਘਪੁਰਾ ਵਿਚ ਸਿਆਸੀ ਰੈਲੀ ਕੀਤੀ ਗਈ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਭਾਗੋਕਾਵਾਂ, ਅਸ਼ਵਨੀ ਕੁਮਾਰ […]

Continue Reading

ਸਖੀ ਵਨ ਸਟੋਪ ਸੈਂਟਰ ਰਾਹੀ 1214 ਤੋਂ ਵੀ ਵੱਧ ਲੋੜਵੰਦ ਔਰਤਾਂ ਨੇ ਉਠਾਇਆ ਲਾਭ

ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ ) – ਇਸਤਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਪ੍ਰਾਪਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਸਬੰਧ ਵਿੱਚ ਲੋਕਾਂ ਨੂੰ ਸਖੀ ਵਨ ਸਟੋਪ ਸੈਂਟਰ ਅਤੇ ਜ਼ਿਲ੍ਹਾ ਹੱਬ (ਡੀ.ਐੱਚ.ਈ.ਡਬਲਯੂ) ਰਾਹੀ ਔਰਤਾਂ ਦੇ ਵੱਖ –ਵੱਖ ਅਧਿਕਾਰਾਂ ਤੇ […]

Continue Reading

ਖਾਲੀ ਪਈਆ 30 ਲੱਖ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤੀ ਜਾਵੇ – ਕਾਮਰੇਡ ਗੁਰਮੀਤ ਨੰਦਗੜ੍ਹ

ਗੁਰਦਾਸਪੁਰ, 17 ਜੁਲਾਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ.ਐਲ (ਲਿਬਰੇਸ਼ਨ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਬਲਵਿੰਦਰ ਕੌਰ ਖਾਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਰਲੀਜ ਕਰਦਿਆਂ ਪਾਰਟੀ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਮੀਤ ਨੰਦਗੜ ਨੇ ਦੱਸਿਆ ਕਿ ਪੰਜਾਬ ਅਤੇ ਦੇਸ਼ ਦੀ ਰਾਜਨੀਤਕ ਸਥਿਤੀ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੰਗ ਕੀਤੀ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ 29 ਜੁਲਾਈ ਤੋਂ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ ਜਾ ਰਿਹਾ

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) — ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ 29 ਜੁਲਾਈ ਤੋਂ 2 ਅਗਸਤ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਕਿਸਾਨਾਂ ਨੂੰ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸੰਬੰਧੀ ਵਿਸਥਾਰ ਪੂਰਕ ਸਿਖਲਾਈ ਦਿੱਤੀ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ […]

Continue Reading

ਚੇਅਰਮੈਨ ਰਮਨ ਬਹਿਲ ਨੇ ਅਧਿਕਾਰੀਆਂ ਨਾਲ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਿਹਤ ਸੰਸਥਾਵਾਂ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਰੀਵਿਊ ਕੀਤਾ

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਪੀ.ਐੱਚ.ਐੱਸ.ਸੀ. ਮੁੱਖ ਦਫ਼ਤਰ, ਮੋਹਾਲੀ ਵਿਖੇ ਸਿਵਲ ਹਸਪਤਾਲ, ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ ਅਤੇ ਸੀ.ਐੱਚ.ਸੀ. ਸਿੰਘੋਵਾਲ ਸਿਹਤ ਸੰਸਥਾਵਾਂ ਦੇ ਕੰਮ-ਕਾਜ ਅਤੇ ਅਤੇ ਵਿਕਾਸ ਦੇ ਸਬੰਧ ਵਿੱਚ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਾਇਰੈਕਟਰ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਡਾ. ਅਨਿਲ ਕੁਮਾਰ, ਇੰਜੀਨੀਅਰ […]

Continue Reading