ਆਮ ਆਦਮੀ ਪਾਰਟੀ ਨੇ ਹਮੇਸ਼ਾ ਪਾਰਟੀ ਵਰਕਰਾਂ ਦਾ ਕੀਤਾ ਮਾਣ ਸਨਮਾਨ-ਰਮਨ ਬਹਿਲ
ਰਮਨ ਬਹਿਲ ਵੱਲੋਂ ਵਪਾਰੀ ਕਮਿਸ਼ਨ ਦੇ ਨਵ ਨਿਯੁਕਤ ਪ੍ਰਧਾਨ ਅਤੇ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ ਗੁਰਦਾਸਪੁਰ,10 ਜਨਵਰੀ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਵਪਾਰੀ ਕਮਿਸ਼ਨ ਦੀ ਸੰਗਠਨਕ ਮਜ਼ਬੂਤੀ ਲਈ ਨਵੇਂ ਪ੍ਰਧਾਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਨਵ-ਨਿਯੁਕਤ ਪ੍ਰਧਾਨ ਅਤੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ […]
Continue Reading

