ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ’ਚ ਸਲਾਨਾ ਜੋੜ ਮੇਲੇ ਦੇ ਧਾਰਮਿਕ ਸਮਾਗਮ ਵਿੱਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ,‌‌ ਗੁਰਦਾਸਪੁਰ,‌‌5 ਜੁਲਾਈ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਗੁਰਦੁਆਰਾ ਟਿੱਬਾ ਸਾਹਿਬ ਛਾਉਣੀ ਨਿਹੰਗ ਸਿੰਘਾਂ , ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ, ਸਮੂਹ ਸੰਗਤਾਂ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ

ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ ਦੀ ਉਚਾਈ ਤੇ ਪਕਿਆਈ ਦੇ ਚੱਲ ਰਹੇ ਪ੍ਰੋਜੈਕਟ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ […]

Continue Reading

ਬੋਰਡ ਦੀਆਂ ਪ੍ਰੀਖਿਆਵਾਂ ਕਾਰਨ ਪ੍ਰੀਖਿਆ ਕੇਂਦਰਾਂ ਦੇ 100 ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰ ਦੇ ਸੈਸ਼ਨ ਵਿੱਚ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਪ੍ਰੀਖਿਆ ਕੇਂਦਰਾਂ ਦੁਆਲੇ ਵਿਘਨ ਪਾਉਣ ਵਾਲੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੜ੍ਹਾਂ ਰੋਕੂ ਪ੍ਰਬੰਧਾਂ ਨੂੰ ਬਿਨਾਂ ਕਿਸੇ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼

ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਲਈ ਕਿਹਾ ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਆਪਣੇ ਵਿਭਾਗ ਨਾਲ ਸਬੰਧਿਤ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਗੁਰਦਾਸਪੁਰ ‘ਚੋਂ ਗੁਜ਼ਰਦੀ ਡਰੇਨ ਦੀ ਸਫ਼ਾਈ ਦਾ ਕੰਮ

ਸ਼ਹਿਰ ਵਾਸੀਆਂ ਵੱਲੋਂ ਨਾਲੇ ਦੀ ਸਫ਼ਾਈ ਲਈ ਚੇਅਰਮੈਨ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਗੁਰਦਾਸਪੁਰ ਸ਼ਹਿਰ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਨਬੀਪੁਰ ਕੱਟ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। […]

Continue Reading

6 ਜੁਲਾਈ ਨੂੰ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ-ਡਾ ਸੁਨੀਲ ਤਰਗੋਤਰਾ

ਪੰਜਾਬ ਦੇ 110 ਬਲਾਕਾਂ ਵਿਚੋਂ ਵੱਢੀ ਗਿਣਤੀ ਵਿੱਚ ਸੀ ਐੱਚ ਓ ਕਰਨਗੇ ਸ਼ਮੂਲੀਅਤ ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਪ੍ਰੈਸ ਨਾਲ਼ ਗੱਲ ਕਰਦਿਆਂ ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ ਸੁਨੀਲ ਤਰਗੋਤਰਾ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ 6 ਜੁਲਾਈ ਨੂੰ ਜਲੰਧਰ ਵਿੱਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਉਹਨਾਂ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਨੇ […]

Continue Reading

ਜਥੇਦਾਰ ਬਾਬਾ ਜਗਤਾਰ ਸਿੰਘ ਅਤੇ ਜਥੇਦਾਰ ਬਾਬਾ ਦਾਰਾ ਸਿੰਘ ਜੀ ਦੀ ਸਲਾਨਾ ਬਰਸੀ ਮਜੀਠਾ ਬਾਈਪਾਸ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਈ- ਜਥੇਦਾਰ ਬਾਬਾ ਪ੍ਰਗਟ ਸਿੰਘ

ਅੰਮ੍ਰਿਤਸਰ,‌‌ਗੁਰਦਾਸਪੁਰ,‌3 ਜੁਲਾਈ (ਸਰਬਜੀਤ ਸਿੰਘ)— ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥੇਦਾਰ ਬਾਬਾ ਜਗਤਾਰ ਸਿੰਘ ਅਤੇ ਜਥੇਦਾਰ ਬਾਬਾ ਦਾਰਾ ਸਿੰਘ ਸਲਾਨਾ ਬਰਸੀ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਮਜੀਠਾ ਬਾਈਪਾਸ ਰੋਡ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਿਸਲ ਬਾਬਾ ਮਾਨ ਸਿੰਘ ਪੰਥ ਅਕਾਲੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਪ੍ਰਗਟ ਸਿੰਘ ਜੀ […]

Continue Reading

ਐਕਸੀਅਨ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਫਲੱਡ ਗਾਈਡ ਬੁੱਕ ਸੌਂਪੀ ਗਈ

ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵੱਲੋਂ ਸੰਭਾਵਿਤ ਹੜ੍ਹਾਂ ਸਬੰਧੀ ਇੱਕ ਫਲੱਡ ਗਾਈਡ ਬੁੱਕ ਜਾਰੀ ਕੀਤੀ ਗਈ ਹੈ, ਜਿਸ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਲੋੜੀਂਦੀ ਸੂਚਨਾ ਸ਼ਾਮਿਲ ਕੀਤੀ ਗਈ ਹੈ। ਇਹ ਫਲੱਡ ਗਾਈਡ ਬੁੱਕ ਜਲ ਸਰੋਤ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਉਨ੍ਹਾਂ […]

Continue Reading

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 8 ਜੁਲਾਈ ਨੂੰ

ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ […]

Continue Reading

ਭਲਕੇ ਡੇਰਾ ਬਾਬਾ ਨਾਨਕ ਤੋਂ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀ ਹੋਵੇਗੀ ਸ਼ੁਰੂਆਤ

ਗੁਰਦਾਸਪੁਰ, 3 ਜੁਲਾਈ ( ਸਰਬਜੀਤ ਸਿੰਘ) – ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂਆਤ 4 ਜੁਲਾਈ ਤੋਂ ਡੇਰਾ ਬਾਬਾ ਨਾਨਕ ਤੋਂ ਹੋ ਰਹੀ ਹੈ। ਸੰਪੂਰਨਤਾ ਅਭਿਆਨ ਸੰਮੇਲਨ ਦਾ ਉਦਘਾਟਨੀ ਸਮਾਗਮ 4 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਸਵੇਰੇ 9:00 ਵਜੇ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ […]

Continue Reading