ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ- ਚੇਅਰਮੈਨ ਰਮਨ ਬਹਿਲ
ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 163 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ […]
Continue Reading

