ਅਸ਼ੋਕ ਚੱਕਰ ਸ਼ਹੀਦ ਨਵਦੀਪ ਸਿੰਘ ਜਨਮ ਦਿਹਾੜੇ ਦੇ ਸਬੰਧ ਵਿੱਚ ਪਰਿਵਾਰ ਵੱਲੋ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ

ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)– ਅਸ਼ੋਕ ਚੱਕਰ ਸ਼ਹੀਦ ਨਵਦੀਪ ਸਿੰਘ ਜਨਮ ਦਿਹਾੜੇ ਦੇ ਸਬੰਧ ਵਿੱਚ ਪਰਿਵਾਰ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।

Continue Reading

ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਅੱਣਖੀ ਧੀ ਨੇ ਸਿਆਸੀਆਂ ਨੂੰ ਬਿਆਨ ਤੋਂ ਪਹਿਲਾਂ ਜ਼ੁਬਾਨ ਨੂੰ ਕਾਬੂ ‘ਚ ਰੱਖਣ ਲਈ ਪ੍ਰੇਰਿਤ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜੂਨ ( ਸਰਬਜੀਤ ਸਿੰਘ)– ਆਖਿਰ ਕੰਗਣਾ ਰਣਾਉਤ ਨੂੰ ਪੰਜਾਬ ਦੀਆਂ ਮਾਵਾਂ ਧੀਆਂ ਨੂੰ ਮਾੜੇ ਸਬਦ ਬੋਲਣੇ ਉਸ ਵਕਤ ਮਹਿੰਗੇ ਪਏ, ਜਦੋਂ ਸੁਲਤਾਨ ਲੋਧੀ ਦੀ ਚੰਡੀਗੜ੍ਹ’ਚ ਤਾਇਨਾਤ ਪੰਜਾਬ ਦੀ ਅਣਖੀ ਧੀ ਬੀਬੀ ਕੁਲਵਿੰਦਰ ਕੌਰ ਸੀ ਆਈ ਐਸ ਐਫ ਨੇ 6 ਜੂਨ ਨੂੰ ਚੰਡੀਗੜ੍ਹ ਵਿਖੇ ਕੰਗਣਾ ਰਣਾਉਤ ਨੂੰ ਥੱਪੜ ਮਾਰ ਕੇ ਇੱਕ ਨਵਾਂ ਇਤਿਹਾਸ ਰਚ […]

Continue Reading

ਡਾ: ਲੇਖ ਰਾਜ ਬਣੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੇ ਪ੍ਰਧਾਨ

ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਵਿਸ਼ੇਸ਼ ਇਕੱਤਰਤਾ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਡਾ: ਰਜਵਿੰਦਰ ਕੌਰ ਅਤੇ ਗੋਪਾਲ ਸ਼ਰਮਾ ਫਿਰੋਜਪੁਰੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਜਿਸ ਦੇ ਆਰੰਭ ਵਿੱਚ ਪਦਮਸ਼੍ਰੀ ਡਾ ਸੁਰਜੀਤ ਪਾਤਰ ਅਤੇ ਪ੍ਰਿੰਸੀਪਲ ਸੁਜਾਨ ਸਿੰਘ ਦੀ ਨੂੰਹ ਸ੍ਰੀਮਤੀ ਅਮ੍ਰਿਤਪਾਲ ਕੌਰ ਦੇ ਸਦੀਵੀ ਵਿਛੋੜੇ ‘ਤੇ ਗਹਿਰੀ ਸੰਵੇਦਨਾ ਦਾ […]

Continue Reading

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਸਮਰ ਕੈਂਪ ਲਈ ਲੁਧਿਆਣਾ ਕੀਤਾ ਰਵਾਨਾ

ਜ਼ਿਲ੍ਹਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਅਤੇ ਸਕੂਲ ਇੰਚਾਰਜ ਸੰਜੀਵ ਢੀਂਗਰਾ ਵੱਲੋਂ ਸਾਂਝੇ ਤੌਰ ਤੇ‌ ਦਿੱਤੀ ਹਰੀ ਝੰਡੀ ਗੁਰਦਾਸਪੁਰ, 7 ਜੂਨ (‌‌‌‌‌‌‌‌ਸਰਬਜੀਤ ਸਿੰਘ)–ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਵਾਸਤੇ ਸਟੇਟ ਪੱਧਰ ਤੇ ਪੂਰੇ ਪੰਜਾਬ ਦੇ 118 ਸਕੂਲ ਆਫ ਐਮੀਨੈਂਸ ਵਿਚੋਂ ਚੁਣੇ ਹੋਏ ਕੇਵਲ 750 ਵਿਦਿਆਰਥੀਆਂ ਲਈ ਸਮਰ ਕੈਂਪ ਦਾ […]

Continue Reading

84 ਦੇ ਘੱਲੂਘਾਰੇ ਸੰਬੰਧੀ ਧਾਰਮਿਕ ਸਮਾਗਮ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ– ਭਾਈ ਖਾਲਸਾ

ਤਰਨਤਾਰਨ,‌ਗੁਰਦਾਸਪੁਰ, 6 ਜੂਨ ( ਸਰਬਜੀਤ ਸਿੰਘ)–ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਹੁਕਮ ਕੀਤਾ ਸੀ ਕਿ 1 ਜੂਨ ਤੋਂ ਲੈ ਕੇ 6 ਜੂਨ ਤੱਕ ਸਮੂਹ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾ ਕੇ ਨੌਜਵਾਨ ਪੀੜ੍ਹੀ […]

Continue Reading

ਕਿਸਾਨ ਅੰਦੋਲਨ ਭਾਜਪਾ ਨੂੰ ਲੈ ਡੁਬਿਆ – ਭੋਜਰਾਜ, ਭੰਗੂ

ਆਗੂਆਂ ਵੱਲੋਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਗੁਰਦਾਸਪੁਰ 6 ਜੂਨ (ਸਰਬਜੀਤ ਸਿੰਘ)— ਐਸਕੇਐਮ ਗੈਰ ਰਾਜਨੀਤਿਕ ਅਤੇ ਕੇਐਮਐਮ ਦੀ ਅਗਵਾਈ ਹੇਠ ਸ਼ੰਭੂ, ਢਾਬੀ ਗੁਜਰਾਂ ਖਨੌਰੀ, ਰਤਨਪੁਰਾ ਅਤੇ ਡੱਬਵਾਲੀ ਦੇ ਬਾਡਰਾਂ ਤੇ ਪਿਛਲੇ ਚਾਰ ਮਹੀਨਿਆਂ ਤੋਂ ਪੱਕੇ ਮੋਰਚੇ ਲਾ ਕੇ ਬੈਠੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਨਾਂ ਲੋਕ ਸਭਾ ਚੋਣਾਂ ਦੌਰਾਨ ਕਿਸਾਨ […]

Continue Reading

ਗੁਰਦਾਸਪੁਰ ਵਿਧਾਨ ਸਭਾ ਹਲਕੇ ਚ ਉੱਚਾ ਹੋਇਆ ਆਮ ਆਦਮੀ ਪਾਰਟੀ ਦਾ ਗ੍ਰਾਫ- ਚੇਅਰਮੈਨ ਰਮਨ ਬਹਿਲ

ਇਸੇ ਤਰਾਂ ਜਾਰੀ ਰਹੇਗਾ ਹਲਕੇ ਦੇ ਵੋਟਰਾਂ ਦੀ ਸੇਵਾ ਅਤੇ ਸਰਵਪੱਖੀ ਵਿਕਾਸ ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)–ਗੁਰਦਾਸਪੁਰ ਵਿੱਚ ਐਲਾਨੇ ਗਏ ਚੋਂ ਨਤੀਜਿਆਂ ਦੌਰਾਨ ਵੱਖ-ਵੱਖ ਹਲਕਿਆਂ ਅੰਦਰ ਵੱਖ-ਵੱਖ ਪਾਰਟੀਆਂ ਦੇ ਵੋਟ ਬੈਂਕ ਵਿੱਚ ਵੱਡਾ ਘਾਟਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਤਹਿਤ ਜੇਕਰ ਇਕੱਲੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਇਸ ਹਲਕੇ […]

Continue Reading

ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਢਿੱਲੋਂ ਦੀ ਸਾਲਾਨਾ ਬਰਸੀ ਹਰੜ ਖੁਰਦ ਨੇੜੇ ਅਜਨਾਲਾ ਅੰਮ੍ਰਿਤਸਰ ਵਿਖੇ ਮਨਾਈ- ਬਾਬਾ ਬਲਬੀਰ ਸਿੰਘ ਖਾਪੜਖੇੜੀ

ਅਜਨਾਲਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਢਿੱਲੋਂ ਦੀ ਬਰਸੀ ਪਿੰਡ ਹਰੜਖੁਰਦ ਨੇੜੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ । ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਤੇ ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ […]

Continue Reading

ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ 82861 ਵੋਟਾਂ ਦੀ ਲੀਡ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ

281182 ਵੋਟਾਂ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੂਜੇ ਸਥਾਨ ‘ਤੇ ਰਹੇ ਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਸੁਖਜਿੰਦਰ ਸਿੰਘ ਰੰਧਾਵਾ 82861 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 364043 ਵੋਟਾਂ ਪਈਆਂ ਹਨ। ਲੋਕ ਸਭਾ ਹਲਕਾ 01-ਗੁਰਦਾਸਪੁਰ ਦਾ ਚੋਣ […]

Continue Reading

ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਡੀ ਲੀਡ ਨਾਲ ਜਿੱਤੇ

ਲੋਕ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ, ਮਜ਼ਾਕ ਕਰਨ ਵਾਲੀ ਨਹੀਂ – ਰੰਧਾਵਾਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ)– ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਜਿੱਤ ਦੀ ਖ਼ਬਰ ਮਿਲਦਿਆਂ ਹੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੇਤੂ ਰਹੇ ਰੰਧਾਵਾ ਨੂੰ […]

Continue Reading