34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਰਕਾਰ ਵੱਲੋਂ ਅਦਾਰਾ ਅਜੀਤ ਦੇ ਸੰਪਾਦਕ ਹਮਦਰਦ ਵਿਰੁੱਧ ਝੂਠੀ ਜਾਂਚ ਦੀ ਨਿੰਦਾ ਕੀਤੀ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ ਅਜ਼ੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਝੂਠੀ ਸਾਜਿਸ਼ ਰਚ ਕੇ ਪ੍ਰੈਸ ਦੀ ਆਜ਼ਾਦੀ ਤੇ ਸ਼ਰੇਆਮ ਵਾਰ ਕਰ ਰਹੀ ਹੈ ਜੋਂ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੂੰ ਬਿੱਲਕੁਲ ਬਰਦਾਸ਼ਤ ਨਹੀਂ ? ਤੇ ਇਸ ਸਾਜ਼ਿਸ਼ ਦਾ […]

Continue Reading

ਹੰਸ ਰਾਜ ਹੰਸ ਵੱਲੋਂ ਇਹ ਕਹਿਣਾ ਕਿ 1 ਜੂਨ ਤੱਕ ਬਚ ਗਏ?ਤਾਂ ਜ਼ਰੂਰ ਮਿਲਾਂਗੇ,ਮਰ ਗਏ ਤਾਂ ਸੋਚ ਨੂੰ ਯਾਦ ਰੱਖਿਓ, ਦੁੱਖੀ ਮਨ ਦੀ ਬਦੂਵਾ ਤੋਂ ਘੱਟ ਨਹੀਂ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– 2024 ਦੀਆਂ ਲੋਕ ਸਭਾ ਚੋਣਾਂ’ਚ ਕਿਸਾਨ ਸੰਗਰਸ਼ੀਆ ਵੱਲੋਂ ਕੇਂਦਰ ਸਰਕਾਰ ਦੇ ਭਾਜਪਾ ਉਮੀਦਵਾਰਾਂ ਦੇ ਚੋਣ ਪ੍ਰਚਾਰ ਦਾ ਸਖ਼ਤ ਵਿਰੋਧ ਲਗਾਤਾਰ ਜਾਰੀ ਹੈ ‘ਤੇ ਕਈ ਵਾਰ ਕਿਸਾਨ ਸੰਗਰਸੀਆਂ ਨੂੰ ਇਸ ਬਦਲੇ ਪੁਲਿਸ ਤੇ ਭਾਜਪਾ ਸਮਰਥਕਾਂ ਦੀਆਂ ਡਾਂਗਾਂ ਦਾ ਵੀ ਸ਼ਿਕਾਰ ਹੋਣਾ ਪਿਆ,ਪਰ ਫਰੀਦਕੋਟ ਹਲਕੇ ਤੋਂ ਰੀਜਰਵ ਸੀਟ ਤੋਂ ਭਾਜਪਾ ਉਮੀਦਵਾਰ ਹੰਸ […]

Continue Reading

ਪੈਰਾਂ ਹੇਠੋਂ ਜ਼ਮੀਨ ਖਿਸਕਦੀ ਵੇਖਦਿਆਂ ਭਾਜਪਾ ਧਰਮਾਂ ਨੂੰ ਲੜਾਉਣ ‘ਤੇ ਉਤਰੀ-ਸੁਖਬੀਰ ਬਾਦਲ

ਪੰਜਾਬੋਂ ਬਾਹਰਲੇ ਸਿੱਖਾਂ ਦੇ ਗੁਰਧਾਮਾਂ ‘ਤੇ ਆਰ.ਐੱਸ.ਐੱਸ. ਕਾਬਜ਼ ਹੋਈ-ਸੁਖਬੀਰ ਬਾਦਲਅਕਾਲੀ ਉਮੀਦਵਾਰ ਡਾ. ਚੀਮਾ ਦੇ ਹੱਕ ‘ਚ ਦੀਨਾਨਗਰ ‘ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਨਾਨਗਰ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਦੀਨਾਨਗਰ […]

Continue Reading

ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਦੂਜੀ ਵਾਰ ਮਿਲਾਣ

30 ਮਈ ਨੂੰ ਪੰਚਾਇਤ ਭਵਨ ਵਿਖੇ ਤੀਸਰੀ ਵਾਰ ਚੋਣ ਖ਼ਰਚਾ ਰਜਿਸਟਰਾਂ ਦਾ ਕੀਤਾ ਜਾਵੇਗਾ ਮਿਲਾਣ ਉਮੀਦਵਾਰਾਂ ਨੂੰ ਆਪਣੇ ਚੋਣ ਖ਼ਰਚੇ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਦੀਆਂ ਹਦਾਇਤਾਂ ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– – ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ […]

Continue Reading

ਪ੍ਰਧਾਨ ਮੰਤਰੀ ਮੋਦੀ ਨੂੰ ਗੁਰਦਾਸਪੁਰ ਫੇਰੀ ਦੌਰਾਨ ਸਵਾਲ ਪੁੱਛਣ ਜਾ ਰਹੇ ਕਿਸਾਨ ਮਜਦੂਰਾਂ ਨੂੰ ਪੁਲਸ ਨੇ ਭਾਰੀ ਰੋਕਾਂ ਲਾ ਕੇ ਰੋਕਿਆ

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਚਲਦੇ ਕਿਸਾਨ ਅੰਦੋਲਨ ਵੱਲੋਂ ਕੀਤੇ ਐਲਾਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਫੇਰੀ ਦੌਰਾਨ ਸਵਾਲ ਕਰਨ ਦੇ ਪ੍ਰੋਗਰਾਮ ਤਹਿਤ ਪਹਿਲੇ ਦਿੱਲੀ ਅੰਦੋਲਨ ਦੌਰਾਨ  ਮੰਨੀਆ ਮੰਗਾਂ ਲਾਗੂ ਨਾ ਕਰਨ ਅਤੇ ਚਲ ਰਹੇ ਅੰਦੋਲਨ ਦੀਆਂ 10 ਮੰਗਾਂ ਅਤੇ ਅੰਦੋਲਨ […]

Continue Reading

ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ “ਸਕਸ਼ਮ ਈ. ਸੀ. ਆਈ. ਐਪ” ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ […]

Continue Reading

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹੁੰਚਣਗੇ ਗੁਰਦਾਸਪੁਰ

ਰੈਲੀ ਸਥਲ ਦਾ ਜਾਇਜ਼ਾ ਲੈਣ ਦੇ ਲਈ ਪਹੁੰਚੇ ਕੇਂਦਰੀਏ ਮੰਤਰੀ ਸ਼ੇਖਾਵਤ ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਿਤ ਕਰਨਗੇ। ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਰੈਲੀ ਸਥਲ ਦਾ ਜਾਇਜ਼ਾ ਲੈਣ ਦੇ […]

Continue Reading

ਡਾ.ਕੇ.ਡੀ.ਸਿੰਘ ਨੂੰ ਪੰਜਾਬ ਸੰਯੁਕਤ ਸਕੱਤਰ ਦੀ ਮਿਲੀ ਜ਼ਿੰਮੇਵਾਰੀ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)– ਲੋਕ ਸਭਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਕਈ ਅਹੁੱਦੇਦਾਰਾਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦੀ ਖੂਬ ਸੇਵਾ ਕਰ ਰਹੇ ਡਾ.ਕੇ.ਡੀ.ਸਿੰਘ ਨੂੰ ਪਾਰਟੀ ਵੱਲੋਂ ਪੰਜਾਬ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਡਾ.ਕੇ.ਡੀ.ਸਿੰਘ ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ […]

Continue Reading

ਸਕੂਲ ਆਫ ਐਮੀਨੈਂਸ ਵਿੱਚ 11ਵੀਂ ਜਮਾਤ ਦੇ ਦਾਖਲੇ ਲਈ ਕਾਊਂਸਲਿੰਗ ਲਗਾਤਾਰ ਜਾਰੀ

ਗੁਰਦਾਸਪੁਰ, 24 ਮਈ ( ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਆਫ ਐਮੀਨੈਂਸ ਵਿੱਚ ਗਿਆਰਵੀਂ ਜਮਾਤ ਦੇ ਦਾਖਲੇ ਲਈ ਟੈਸਟ ਆਯੋਜਿਤ ਕਰਵਾਇਆ ਗਿਆ ਸੀ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ (ਸੈ:ਸਿ) ਸ੍ਰੀ ਰਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਨੇ ਦੱਸਿਆ ਕਿ ਸਫਲ ਵਿਦਿਆਰਥੀਆਂ ਲਈ ਜਿਲੇ ਦੇ ਕੁੱਲ 03 ਸਕੂਲ਼ ਆਫ ਐਮੀਨੈਂਸ ਬਟਾਲਾ, ਗੁਰਦਾਸਪੁਰ ਅਤੇ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਕਾਨੂੰਨ ਵਿਵਸਥਾ ਤੇ ਸੁਰੱਖਿਆ ਪ੍ਰਬੰਧਾਂ ਦਾ ਰੀਵਿਊ ਕੀਤਾ

ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ 24 ਮਈ ਨੂੰ ਦੀਨਾਨਗਰ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ […]

Continue Reading