ਕਲਾਨੌਰ ਮੁੱਖ ਮੰਤਰੀ ਨੂੰ ਸਵਾਲਾਂ ਦੇ ਜਵਾਬ ਮੰਗਣ ਆਏ ਕਿਸਾਨਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਕਸਬਾ ਕਲਾਨੌਰ ਵਿੱਚ ਰੈਲੀ ਰੱਖੀ ਗਈ ਸੀ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹੁੰਚਣਾ ਸੀ ਜਿਨਾਂ ਨੂੰ ਸਵਾਲ ਪੁੱਛਣ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਨੇ ਪ੍ਰੋਗਰਾਮ ਰੱਖਿਆ ਸੀ। ਰੈਲੀ ਵਾਲੀ ਜਗ੍ਹਾ ਤੇ ਪਹੁੰਚਣ ਦੀ ਵਿਉਂਤਬੰਦੀ ਕਰਨ ਲਈ ਕਿਸਾਨ ਆਗੂ […]

Continue Reading

ਅਕਾਲੀ ਸਰਕਾਰਾਂ ਵਲੋਂ ਗਰੀਬਾਂ ਨੂੰ ਦਿੱਤੀਆਂ ਸਹੂਲਤਾਂ ਦੂਜੀਆਂ ਸਰਕਾਰਾਂ ਨੇ ਖੋਹੀਆਂ- ਡਾ. ਚੀਮਾ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਡਾ. ਚੀਮਾ ਦੇ ਹੱਕ ‘ਚ ਨਾਜੋਵਾਲ ‘ਚ ਭਰਵੀਂ ਵਰਕਰ ਮਿਲਣੀ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)— ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਪਿੰਡ ਨਾਜੋਵਾਲ ਵਿਖੇ ਅਕਾਲੀ ਆਗੂ ਬਲਵੀਰ ਸਿੰਘ ਚੀਮਾ ਦੇ ਘਰ ਭਰਵੀਂ ਚੋਣ ਮੀਟਿੰਗ ਹੋਈ। ਇਸ ਮੌਕੇ […]

Continue Reading

ਸੁਪਰੀਮ ਕੋਰਟ ਨੇ ਬਚਾਈ ਦੇਸ਼ ਦੇ ਲੋਕਤੰਤਰ ਦੀ ਹੋਂਦ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)-ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਅੰਤਿਮ ਜਮਾਨਤ ਦੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਜਿਥੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ ਉਸ ਦੇ […]

Continue Reading

ਰੋਡ ਸ਼ੋਅ ਤੋਂ ਬਾਅਦ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਮਿੰਨੀ ਸਕੱਤਰੇਤ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ, ਪੰਜਾਬ ਦੇ ਸਾਬਕਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਵੀ ਮੌਜੂਦ ਸਨ। ਇਸ […]

Continue Reading

11 ਮਈ ਨੂੰ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਬੰਦ ਰਹੇਗੀ- ਬਾਜਵਾ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫ਼ਸਰ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ ’ਤੇ ਚੱਲ ਰਹੀ ਆਰੀਆ ਨਗਰ ਬਰਾਂਚ ਦੀ ਜ਼ਰੂਰੀ ਮੁਰੰਮਤ ਲਈ 11 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਨਾਮਜਦਗੀ ਪੱਤਰ ਕੀਤੇ ਦਾਖਲ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਿਲ੍ਹਾ ਕੰਪਲੈਕਸ ਗੁਰਦਾਸਪੁਰ ਵਿਖੇ ਭਰੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਤੇ ਉਹਨਾਂ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੈਬਿਨੇਟ ਮੰਤਰੀ ਅਰੁਣਾ ਚੌਧਰੀ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਪਾਹੜਾ ਅਤੇ ਹਲਕੇ ਦੀ ਸਮੁੱਚੀ ਲੀਡਰ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਕਿਸਾਨਾਂ ਨੂੰ 1316.78 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ […]

Continue Reading

11 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ 11 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।   11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ […]

Continue Reading

ਭਾਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਕਾਗਜ਼ਾਤ ਦਾਖਲ ਕਰਨ ਸਮੇਂ ਕਈ ਤਕਨੀਕਾਂ ਰਾਹੀਂ ਮੁਸ਼ਕਲਾਂ ਖੜ੍ਹੀਆਂ ਕਰਨਾ ਲੋਕਰਾਜ ਦਾ ਕਤਲੇਆਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਈ‌ ( ਸਰਬਜੀਤ ਸਿੰਘ)—ਹਲਕਾ ਖਡੂਰ ਸਾਹਿਬ ਤੋਂ ਜੇਲ੍ਹ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੀ ਜਾ ਰਹੀ ਹੈ ਅਤੇ ਇਸ ਵੇਲੇ ਉਹਨਾਂ ਦੇ ਹੱਕ ਵਿੱਚ ਪੂਰੀ ਹਵਾ ਬਣੀਂ ਹੋਈ ਹੈ ਇਹੋ ਹੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਦੇ ਹਲਕੇ ਤੋਂ ਚੋਣ ਜਿੱਤ ਜਾਣਗੇ ਅਤੇ ਇਸੇ ਹੀ ਭਾਰਤੀਆਂ ਏਜੰਸੀਆਂ ਉਹਨਾਂ […]

Continue Reading

ਭਗਵੰਤ ਮਾਨ ਦਾ ਦਿਨ ਦਾ ਗਠਜੋੜ ਕਾਂਗਰਸ ਨਾਲ, ਰਾਤ ਦਾ ਭਾਜਪਾ ਨਾਲ- ਮਜੀਠੀਆ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਡਾ. ਚੀਮਾ ਦੇ ਹੱਕ ‘ਚ ਚੋਣ ਪ੍ਰਚਾਰ ਲਈ ਧਾਰੀਵਾਲ ਪੁੱਜੇ ਮਜੀਠੀਆਧਾਰੀਵਾਲ, ਗੁਰਦਾਸਪੁਰ 10 ਮਈ (ਸਰਬਜੀਤ ਸਿੰਘ )- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਅੱਜ ਧਾਰੀਵਾਲ ਦੇ ਚਾਹਲ ਰਿਜ਼ੋਰਟ ਅਹਿਮਦਾਬਾਦ ਵਿਖੇ ਕੰਵਲਜੀਤ ਸਿੰਘ ਚਾਹਲ ਵਲੋਂ ਕਰਵਾਈ ਭਰਵੀਂ ਚੋਣ […]

Continue Reading