ਹਸਪਤਾਲਾਂ ਵਿੱਚ ਇਲਾਜ ਕਰਵਾਉਣ ਸਮੇਂ ਮਰੀਜ਼ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋਣ ਦੇ ਨਾਲ ਆਪਣੇ ਫ਼ਰਜ਼ਾਂ ਦੀ ਵੀ ਪਾਲਨਾ ਕਰਨ
ਡਾਕਟਰਾਂ ਜਾਂ ਸਿਹਤ ਅਮਲੇ ਵੱਲੋਂ ਕੋਈ ਪਰੇਸ਼ਾਨੀ ਆਉਣ ‘ਤੇ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਪਹੁੰਚ ਕੀਤੀ ਜਾਵੇ ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨਾਲ ਭਰਾਤਰੀ ਭਾਵ ਵਾਲਾ ਵਿਵਹਾਰ ਰੱਖਣ ਅਤੇ ਕਿਸੇ ਵੀ ਸੂਰਤ ਵਿੱਚ ਸਿਹਤ ਅਮਲੇ ਨਾਲ […]
Continue Reading

