ਦੁਰਘਟਨਾ ਵਿੱਚ ਜਖਮੀ ਹੋਏ ਫੌਜੀ ਜਵਾਨ ਦੀ ਕੁਝ ਦਿਨਾਂ ਬਾਅਦ ਹੋਈ ਮੌਤ, ਸੈਨਿਕ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਨੇੜਲੇ ਪਿੰਡ ਬੱਲਗਨ ਵਿਖੇ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਫੌਜੀ ਜਵਾਨ ਹਵਲਦਾਰ ਹਰਦੀਪ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਮ੍ਰਿਤਕ ਜਵਾਨ ਦੀਆਂ ਦੋ ਛੋਟੇ ਛੋਟੇ ਬੱਚੇ ਹਨ।ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਛੁੱਟੀਆਂ ਮਨਾਉਣ ਘਰ ਆਇਆ ਸੀ ਅਤੇ […]

Continue Reading

ਸ਼ੰਭੂ ਬਾਰਡਰ ਤੇ ਜਾਨ ਗਵਾਉਣ ਵਾਲੇ ਕਿਸਾਨ ਬਿਸ਼ਨ ਸਿੰਘ ਦੇ ਪਰਿਵਾਰ ਨੂੰ ਸਰਕਾਰ ਦੇਵੇ ਕਰੌੜ ਰੁਪਏ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ- ਭਾਈ ਖਾਲਸਾ

ਗੁਰਦਾਸਪੁਰ, 19 ਮਾਰਚ ( ਸਰਬਜੀਤ ਸਿੰਘ)– ਕਿਸਾਨ ਆਪਣੀਆਂ ਹੱਕੀ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਹਰ ਤਰਾਂ ਨਾਲ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਤੇ ਇਸ ਸਬੰਧੀ ਕਿਸਾਨਾਂ ਵੱਲੋਂ ਦਿੱਲੀ ਦੇ ਰਾਮਲੀਲਾ ਗਰਾਉਂਡ ਵਿਚ ਕਿਸਾਨ ਮਹਾਂਪੰਚਾਇਤ ਰੈਲੀ ਵੀ ਕਰ ਚੁੱਕੇ ਹਨ, ਜਦੋਂ ਕਿ ਕਿਸਾਨਾਂ ਵੱਲੋਂ ਆਪਣਾਂ ਮੋਰਚਾ ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਹੀ ਚਲਾਇਆ […]

Continue Reading

ਗੁਰਦਾਸਪੁਰ ਦੇ ਪਿੰਡ ਵਰਸੋਲਾ ‘ਚ ਕਾਂਗਰਸ ਨੂੰ ਵੱਡਾ ਝਟਕਾ

ਮੌਜੂਦਾ ਕਾਂਗਰਸੀ ਸਰਪੰਚ ਪੰਚਾਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਿਲਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤਗੁਰਦਾਸਪੁਰ,18 ਮਾਰਚ (ਸਰਬਜੀਤ ਸਿੰਘ)-ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸ ਪਿੰਡ ਦਾ ਮੌਜੂਦਾ ਸਰਪੰਚ ਆਪਣੇ ਸਾਥੀ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਦੇ ਨਾਲ ਆਮ ਆਦਮੀ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ‘ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 18 ਮਾਰਚ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ […]

Continue Reading

ਈ.ਆਰ.ਓ. ਡੇਰਾ ਬਾਬਾ ਨਾਨਕ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਆਦਰਸ਼ ਚੋਣ-ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਡੇਰਾ ਬਾਬਾ ਨਾਨਕ, 18 ਮਾਰਚ (ਸਰਬਜੀਤ ਸਿੰਘ ) – ਬੀਤੇ ਕੱਲ੍ਹ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਈ.ਆਰ.ਓ.-ਕਮ-ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ. ਹਰਦੀਪ ਸਿੰਘ ਵੱਲੋਂ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ […]

Continue Reading

ਸਕੂਲ ਆਫ ਐਮੀਨੈਂਸ ਦਾਖਲਾ ਟੈਸਟ ਲਈ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ-ਅਮਰਜੀਤ ਸਿੰਘ ਪੁਰੇਵਾਲ

ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)— ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਆਫ ਐਮੀਨੈੈਂਸ ਵਿੱਚ ਵੀ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਰਜਿਟ੍ਰੇਸ਼ਨ ਦੀ ਆਖਰੀ ਮਿਤੀ 15 ਮਾਰਚ ਨਿਸ਼ਚਿਤ ਕੀਤੀ ਸੀ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਿੱਖਿਆ ਅਫਸਰ (ਸੈ:ਸਿ) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਫੀਲਡ ਤੋਂ ਆ ਰਹੀ ਮੰਗ ਅਨੁਸਾਰ ਹੁਣ ਐਸ.ਸੀ.ਈ.ਆਰ.ਟੀ ਪੰਜਾਬ […]

Continue Reading

ਚੋਣਾਂ ਦੇ ਆਖਰੀ ਪੜਾਅ ‘ਚ ਭਾਜਪਾ ਪੰਜਾਬ ‘ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ- ਬਾਜਵਾ

ਚੰਡੀਗੜ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਪੰਜਾਬ ‘ਚ ਲੋਕ ਸਭਾ ਚੋਣਾਂ 1 ਜੂਨ ਨੂੰ ਆਖਰੀ ਪੜਾਅ ‘ਚ ਹੋਣੀਆਂ ਹਨ, ਇਸ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਭਾਜਪਾ ਦੇ ਇਰਾਦਿਆਂ ‘ਤੇ ਸ਼ੱਕ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਚੋਣ ਕਮਿਸ਼ਨ ਦੀ ਆਜ਼ਾਦੀ ‘ਤੇ ਕੋਈ ਟਿੱਪਣੀ ਨਹੀਂ ਕਰਾਂਗਾ। ਪਰ ਭਾਜਪਾ ਨਿਸ਼ਚਤ ਤੌਰ […]

Continue Reading

ਦਲ ਬਦਲੂ ਸਿਆਸੀ ਆਗੂ ਨੌਜਵਾਨ ਪੀੜ੍ਹੀ ਨੂੰ ਨਹੀਂ ਦੇ ਸਕਦੇ ਸਿਆਸਤ ਬਾਰੇ ਜਾਣਕਾਰੀ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਆਪ ਪਾਰਟੀ ਦੇ ਝਾੜੂ ਨਿਸ਼ਾਨ ਤੋਂ ਜਿੱਤੇ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਸਾਹਿਬ ਜੀ ਲੋਕਾਂ ਨੂੰ ਇਹ ਕਹਿੰਦੇ ਨਹੀਂ ਥੱਕਦੇ ਕਿ ਵਿਰੋਧੀ ਧਿਰ ਦੇ ਆਗੂ ਸਾਨੂੰ ਇਸ ਕਰਕੇ ਬਰਦਾਸ਼ਤ ਨਹੀਂ ਕਰਦੇ ,ਕਿਉਂਕਿ ਅਸੀਂ ਆਮ ਘਰਾਂ ਦੇ ਲੋਕ ਹਾਂ ਪਰ ਇਹ ਸਚਾਈ ਹੁਣ ਲੋਕਾਂ ਸਹਾਮਣੇ ਉਸ ਵੇਲੇ […]

Continue Reading

ਜ਼ਿਲ੍ਹਾ ਸਵੀਪ ਟੀਮ ਨੇ ਡੇਰਾ ਬਾਬਾ ਨਾਨਕ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਸਵੀਪ ਗਤੀਵਿਧੀਆਂ ਤਹਿਤ ਨੁੱਕੜ ਨਾਟਕ, ਗਿੱਧਾ, ਭੰਗੜਾ, ਗੀਤ, ਪੋਸਟਰ ਮੇਕਿੰਗ,ਰੰਗੋਲੀ ਅਤੇ ਵੋਟਰ ਪ੍ਰਣ ਕਰਵਾਇਆ ਡੇਰਾ ਬਾਬਾ ਨਾਨਕ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)–ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀਈਓ (ਸ) ਰਾਜੇਸ਼ […]

Continue Reading

ਸਵੀਪ ਟੀਮ ਵੱਲੋਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– – ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਮੁਹਿੰਮ ਤਹਿਤ ਅੱਜ ਸਵੀਪ […]

Continue Reading