ਪੰਜਾਬ ‘ਚ 1 ਜੂਨ ਨੂੰ ਆਖ਼ਰੀ ਪੜਾਅ ਵਿੱਚ ਹੋਵੇਗੀ ਵੋਟਿੰਗ, 4 ਜੂਨ ਨੂੰ ਆਉਣਗੇ ਨਤੀਜੇ
ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ – ਜ਼ਿਲ੍ਹਾ ਚੋਣ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਦੇਸ਼ ਵਿੱਚ ਸੱਤ ਪੜਾਵਾਂ […]
Continue Reading

