ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼਼ ਨੂੰ ਨਿਯੁਕਤੀ ਪੱਤਰ ਵੰਡੇ

ਮਾਨ ਸਰਕਾਰ ਨੇ ਸਿਹਤ ਸਹੂਲਤਾਂ ਵਿਚ ਇਨਕਲਾਬੀ ਸੁਧਾਰ ਲਿਆਂਦਾ – ਰਮਨ ਬਹਿਲ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਜਿਲ੍ਹੇ ਵਿਚ ਖੁੱਲ ਰਹੇ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼ ਨੂੰ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਡੀਐਮਸੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚਿਲਡਰਨ ਹੋਮ ਦਾ ਨਿਰੀਖਣ

ਜ਼ਿਲ੍ਹਾ ਵਾਸੀਆਂ ਨੂੰ ਫੌਸਟਰ ਫੈਮਲੀ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਬੀਤੀ ਸ਼ਾਮ ਚਿਲਡਰਨ ਹੋਮ (ਲੜਕੇ), ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਚਿਲਡਰਨ ਹੋਮ ਦੇ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ

ਪੰਜਾਬ ਸਰਕਾਰ ਵੱਲੋਂ 16.75  ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਸ਼ੁਰੂ ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿੱਚ ਮਿਆਰੀ ਸਿਹਤ […]

Continue Reading

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ

ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 23 ਫਰਵਰੀ ( ਸਰਬਜੀਤ ਸਿੰਘ)– ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ […]

Continue Reading

ਕਮਿਊਨਿਸਟ ਮੈਨੀਫੈਸਟੋ ਦੀ 176ਵੀਂ ਵਰ੍ਹੇਗੰਢ- ਪੀ.ਜੇ ਜੈਮਸ

ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਕਮਿਊਨਿਸਟ ਮੈਨੀਫੈਸਟੋ 21 ਫਰਵਰੀ 1848 ਨੂੰ ਕਾਰਲ ਮਾਰਕਸ ਅਤੇ ਫਰੈਡਰਿਕ ਏਂਗਲਜ਼ ਦੁਆਰਾ “ਦੁਨੀਆਂ ਦੇ ਮਜ਼ਦੂਰਾਂ ਨੂੰ ਇੱਕਜੁੱਟ ਹੋਣ” ਦੇ ਸਪੱਸ਼ਟ ਸੱਦੇ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ ਤਾਂ ਜੋ ਮਜ਼ਦੂਰਾਂ ਦੀ ਅਗਵਾਈ ਵਿੱਚ ਇੱਕ ਜਮਾਤ ਰਹਿਤ ਸਮਾਜ ਦੀ ਸਥਾਪਨਾ ਲਈ ਪੂੰਜੀਵਾਦ ਨੂੰ ਉਖਾੜ ਦਿੱਤਾ ਜਾ ਸਕੇ। 2020 ਤੋਂ, ਭਾਰਤ ਵਿੱਚ ਖੱਬੇਪੱਖੀ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਐੱਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਰੱਦ

ਜ਼ਿਲ੍ਹੇ ‘ਚ 25 ਅਤੇ 29 ਫਰਵਰੀ 2024 ਨੂੰ ਲੱਗਣਗੇ ਵਿਸ਼ੇਸ਼ ਕੈਂਪ ਵਧੀਕ ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ […]

Continue Reading

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ – ਚੇਅਰਮੈਨ ਰਮਨ ਬਹਿਲ

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਕੀਤੀਆਂ ਹੱਲ ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ […]

Continue Reading

ਇੱਕ ਕਿੱਲੋ ਹੈਰੋਇਨ ਸਮੇਤ ਵਿਅਕਤੀ ਕਾਬੂ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਬੱਬਰੀ ਬਾਈਪਾਸ ਵਿਖੇ ਤਲਾਸ਼ੀ ਦੌਰਾਨ ਇੱਕ ਵਿਅਕਤੀ ਨੂੰ ਵਾਹਨ ‘ਚੋਂ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਗੁਰਦਾਸਪੁਰ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਐੱਸਐੱਸਪੀ […]

Continue Reading

ਗੁਰਦਾਸਪੁਰ ‘ਚ ਬੀ.ਐੱਸ.ਐੱਫ ਦੇ ਸੇਵਾਮੁਕਤ ਸਬ-ਇੰਸਪੈਕਟਰ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਦੋ ਦੋਸ਼ੀ ਗ੍ਰਿਫਤਾਰ-ਐਸ.ਐਸ.ਪੀ

ਹਮਲਾਵਰਾਂ ਨੇ ਯੂ-ਟਿਊਬ ਤੋਂ ਬੰਬ ਬਣਾਉਣਾ ਸਿੱਖਿਆ ਸੀ ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਪਿੰਡ ਘੁਮਾਣ ਖੁਰਦ ‘ਚ ਬੀ.ਐੱਸ.ਐੱਫ ਦੇ ਸੇਵਾਮੁਕਤ ਸਬ-ਇੰਸਪੈਕਟਰ ਦੇ ਘਰ ‘ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਪੈਟਰੋਲ ਬੰਬਾਂ ਨਾਲ ਹਮਲਾ ਕਰ ਦਿੱਤਾ ਸੀ ਪਰ ਹਮਲਾ ਇੰਨਾ ਜ਼ਬਰਦਸਤ ਸੀ ਕਿ ਅੱਗ ਬੁਰੀ ਤਰ੍ਹਾਂ ਨਾਲ ਘਰ ਦੇ ਵਿਹੜੇ […]

Continue Reading

ਕਿਸਾਨਾਂ ਵੱਲੋਂ ਸਰਕਾਰ ਦਾ ਪ੍ਰਸਤਾਵ ਖਾਰਜ ਕਰਕੇ 21 ਫਰਵਰੀ ਨੂੰ ਦਿੱਲੀ ਵਿਖੇ ਕੂਚ ਕਰਨ ਦਾ ਐਲਾਨ ਸਹੀ ਤੇ ਲੋਕਾਂ ਦੀ ਮੰਗ ਵਾਲਾਂ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਕੇਂਦਰ ਸਰਕਾਰ ਕਿਸਾਨਾਂ ਨੂੰ ਕੁੱਝ ਕੁ ਫਸਲਾਂ ਤੇ ਐਮ ਐਸ ਪੀ ਦੇਣ ਦੇ ਭਰੋਸੇ’ਚ ਰੱਖ ਕੇ ਹੱਕੀ ਮੰਗਾਂ ਮਨਵਾਉਣ ਵਾਲੇ ਦਿੱਲੀ ਕਿਸਾਨ ਅੰਦੋਲਨ ਨੂੰ ਫੇਲ ਕਰਨ ਦੀ ਨਾਕਾਮ ਕੋਸ਼ਿਸ਼ ਵਿੱਚ ਸੀ?ਪਰ ਅੰਦੋਲਨਕਾਰੀ ਕਿਸਾਨ ਆਗੂਆਂ ਨੇ ਆਪਣੀ ਸਮਝਦਾਰੀ ਤੇ ਅਗਾਂਹ ਵਧੂ ਸੋਚ ਤੇ ਪਹਿਰਾ ਦਿੰਦੇ ਹੋਏ ਸਰਕਾਰ ਦੀ ਕੁਝ ਕੁ ਫਸਲਾਂ […]

Continue Reading