ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ- ਆਰ.ਟੀ.ਓ.

ਤੇਜ਼ ਰਫ਼ਤਾਰ ਵਾਹਨ ਚਲਾਉਣ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ ਸੜਕ ਸੁਰੱਖਿਆ ਮਹੀਨੇ ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)– ਰੋਜ਼ਾਨਾ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫ਼ਿਕ […]

Continue Reading

ਅੱਜ ਬਿਜਲੀ ਇੰਨ੍ਹਾਂ ਇਲਾਕਿਆਂ ਵਿੱਚ ਬੰਦ ਰਹੇਗੀ-ਬਾਜਵਾ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟੇਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਹਰਦੋਛੰਨੀ ਰੋਡ ਗੁਰਦਾਸਪੁਰ ਦੀ ਜਰੂਰੀ ਮੁਰੰਮਤ ਕਾਰਨ 11 ਕੇਵੀ ਮੰਡੀ ਫੀਡਰ ਅਤੇ 11 ਕੇਵੀ ਮੀਰਪੁਰ ਫੀਡਰ ਦੀ ਬਿਜਲੀ ਸਪਲਾਈ ਅੱਜ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ […]

Continue Reading

ਗੁਰਦਾਸਪੁਰ ਦੇ ਪਿੰਡ ਚਾਵਾ ਨੇੜੇ ਪੰਜਾਬ ਰੋਡਵੇਜ਼ ਦੀ ਟਿੱਪਰ ਦੀ ਟੱਕਰ ਨਾਲ ਥਾਰ ਵਾਹਨ ਵਿੱਚ ਸਵਾਰ ਪਿਓ-ਪੁੱਤ ਗੰਭੀਰ ਜ਼ਖ਼ਮੀ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)- ਗੁਰਦਾਸਪੁਰ ਮੁਕੇਰੀਆ ਰੋਡ ‘ਤੇ ਪਿੰਡ ਚਾਵਾ ਨੇੜੇ ਟਿੱਪਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ ‘ਚ ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ‘ਚ ਪਿਓ-ਪੁੱਤ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਾਰੇ ਵਾਹਨਾਂ […]

Continue Reading

ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦਾ ਚਾਰਜ ਸੰਭਾਲਿਆ

ਗੁਰਦਾਸਪੁਰ 15 ਫ਼ਰਵਰੀ (ਸਰਬਜੀਤ ਸਿੰਘ)– ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ ) ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰ : ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ । ਇਸ ਮੌਕੇ ਡੀ ਈ ਓ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ ) ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ – ਚੇਅਰਮੈਨ ਰਮਨ ਬਹਿਲ

ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ – ਬਹਿਲ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਵਾਰਡ ਨੰਬਰ 3, 7, ਪਿੰਡ ਭੁੱਕਰਾ, ਆਲੇਚੱਕ, ਹੱਲਾ ਅਤੇ ਸਾਧੂਚੱਕ ਦੇ ਕੈਂਪਾਂ ਦਾ ਦੌਰਾ ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)– ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ […]

Continue Reading

ਨਗਰ ਕੌਂਸਲ ਗੁਰਦਾਸਪੁਰ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਥਾਣਾ ਸਿਟੀ ਗੁਰਦਾਸਪੁਰ ਦੇ ਬਾਹਰ ਲਗਾਇਆ ਧਰਨਾ, ਥਾਣੇ ਅੰਦਰ ਲਗਾਏ ਕੂੜੇ ਦੇ ਢੇਰ

ਮਾਮਲਾ ਨਗਰ ਕੌਂਸਲ ਸੁਪਰਡੰਟ ਦੇ ਘਰ ਬਾਹਰ ਖੜੀ ਗੱਡੀ ਦੀ ਵਕੀਲ ਵੱਲੋਂ ਭੰਨਤੋੜ ਕਰਨ ਦਾ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਦੇਰ ਸ਼ਾਮ ਥਾਨਾ ਸਿਟੀ ਗੁਰਦਾਸਪੁਰ ਦਾ ਮੁੱਖ ਗੇਟ ਨਜ਼ਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੇ ਕੂੜੇ ਦੇ ਢੇਰ ਲਗਾ ਕੇ ਬੰਦ ਕਰ ਦਿੱਤਾ ਗਿਆ ਅਤੇ ਸੜਕ ਦੇ ਵਿਚਕਾਰ ਬੈਠ ਕੇ ਰੋਡ ਜਾਮ ਕਰਦੇ ਹੋਏ ਧਰਨਾ ਲਗਾ […]

Continue Reading

ਤੇਜ਼ ਰਫਤਾਰ ਕਾਰ ਨੇ ਦੀਨਾਨਗਰ ਥਾਣਾ ਨੇੜੇ ਦੋ ਮਹਿਲਾਵਾਂ ਨੂੰ ਲਿਆ ਆਪਣੀ ਲਪੇਟ ਚ ਬਾਅਦ ਫਿਰ ਖੜੀ ਮਾਰੂਤੀ ਗੱਡੀ ਨੂੰ ਮਾਰੀ ਟੱਕਰ

ਇੱਕ ਮਹਿਲਾ ਦੀ ਹੋਈ ਮੌਤ ਅਤੇ 2 ਮਹਿਲਾਵਾਂ ਸਮੇਤ 1 ਨੌਜਵਾਨ ਹੋਇਆ ਗੰਭੀਰ ਰੂਪ ਵਿੱਚ ਜ਼ਖਮੀ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਦੀਨਾਨਗਰ ਨੈਸ਼ਨਲ ਹਾਈਵੇ ਦੀਨਾਨਗਰ ਪੁਲਿਸ ਸਟੇਸ਼ਨ ਦੀ ਥੋੜ੍ਹੀ ਦੂਰੀ ਤੇ ਇਕ ਕਰੇਟਾ ਕਾਰ ਸਵਾਰ ਨੌਜਵਾਨਾਂ ਵੱਲੋਂ ਪਹਿਲਾਂ ਸੜਕ ਤੇ ਜਾ ਰਹੀਆਂ ਦੋ ਮਹਿਲਾਵਾਂ ਨੂੰ ਆਪਣੀ ਲਪੇਟ ਵਿੱਚ ਲਿਆ ਅਤੇ ਉਸ ਤੋਂ ਬਾਅਦ ਇੱਕ ਪ੍ਰਾਈਵੇਟ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਕਰਜਾਧਾਰਕਾ ਦੀ ਵਿਆਜ ਰਾਹੀਂ ਬੇਤਹਾਸ਼ਾ ਲੁੱਟ ਵਿਰੁੱਧ ਰੈਲੀ ਕੀਤੀ-ਬੱਖਤਪੁਰਾ

ਅਟਾਰੀ, ਅੰਮ੍ਰਿਤਸਰ, ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਇੱਥੇ ਅਟਾਰੀ ਦੀ ਦਾਣਾਂ ਮੰਡੀ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਕਰਜਾਧਾਰਕਾ ਦੀ ਵਿਆਜ ਰਾਹੀਂ ਬੇਤਹਾਸ਼ਾ ਲੁੱਟ ਵਿਰੁੱਧ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਬਲਜੀਤ ਕੌਰ ਚੈਨਪੁਰ ਅਤੇ ਡਿਪਟੀ ਸਿੰਘ‌‌‌ ਦੀ ਪ੍ਰਧਾਨਗੀ ਹੇਠ ਕੀਤੀ ਰੈਲੀ ਵਿਚ ਬੋਲਦਿਆਂ […]

Continue Reading

ਭਾਰਤ ਵਿਚ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਦੇ ਦਾਵੇ ਕਰਨ ਵਾਲੀ ਮੋਦੀ ਸਰਕਾਰ ਕਿਸਾਨਾਂ ਨੂੰ ਸ਼ਾਂਤੀ ਪੂਰਵਕ ਦੇਸ਼ ਦੀ ਰਾਜਧਾਨੀ ਵਿਚ ਜਾਣ ਤੋਂ ਰੋਕਣ ਲਈ ਬਰੂਦ ਦੀ ਵਰਤੋਂ ਕਰਨ-ਬੱਖਤਪੁਰਾ

ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਕਿਸਾਨਾਂ ਦੇ ਗੈਰ ਰਾਜਨੀਤਕ ਮੋਰਚੇ ਵਲੋਂ ਦਿੱਲੀ ਜਾਣ ਦੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਦੀ ਖੱਟਰ ਸਰਕਾਰ ਦੁਆਰਾ ਅਥਰੂ ਗੈਸ ਦੇ ਸੁਟੇ ਗਏ ਗੋਲੇ ਅਤੇ ਤਸ਼ੱਦਦ ਭਰੀ‌‌ ਕਾਰਵਾਈ ਨੂੰ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਜਮਹੂਰੀ ਅਧਿਕਾਰਾਂ ਦਾ ਘਾਂਣ ਕਿਹਾ ਹੈ। ਇਸ ਸਬੰਧੀ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ 23.90 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਅਲਟਰਾਸਾਊਂਡ ਮਸ਼ੀਨ ਸਥਾਪਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅਲਟਰਾਸਾਊਂਡ ਮਸ਼ੀਨ ਦਾ ਉਦਘਾਟਨ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਸਦਕਾ ਹੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ […]

Continue Reading