ਲੋਕ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਗੁਰਦਾਸਪੁਰ ‘ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ

ਚੇਅਰਮੈਨ ਰਮਨ ਬਹਿਲ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਵਿੱਚ ਹੋਇਆ ਵਾਧਾ ਪੰਚਾਂ-ਸਰਪੰਚਾਂ ਸਮੇਤ ਸੈਂਕੜੇ ਆਗੂਆਂ ਨੇ ਰਵਾਇਤੀ ਪਾਰਟੀਆਂ ਛੱਡ ਕੇ ‘ਆਪ’ਚ ਸ਼ਾਮਿਲ ਹੋਣ ਦਾ ਕੀਤਾ ਐਲਾਨ ਆਪ ਸਰਕਾਰ ਨੇ ਵਾਅਦੇ ਪੂਰੇ ਕਰਕੇ ਹਰੇਕ ਵਰਗ ਦੇ ਲੋਕਾਂ ਦਾ ਦਿਲ ਜਿੱਤਿਆ -ਰਮਨ ਬਹਿਲ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਵਿਧਾਨ ਸਭਾ ਹਲਕਾ […]

Continue Reading

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਗੁਰਦਾਸਪੁਰ ਤੇ ਬਟਾਲਾ ਦੇ ਸਿਵਲ ਹਸਪਤਾਲਾਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ  ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਤੀ 12, 19 ਅਤੇ 26 ਫਰਵਰੀ ਨੂੰ […]

Continue Reading

ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ – ਚੇਅਰਮੈਨ ਰਮਨ ਬਹਿਲ

ਲੋਕਾਂ ਦੇ ਮਸਲੇ ਉਨ੍ਹਾਂ ਕੋਲ ਜਾ ਹੱਲ ਕਰਨ ਦੀ ਪਹਿਲ ਨੇ ਮਾਨ ਸਰਕਾਰ ਦੀ ਮਕਬੂਲੀਅਤ ਨੂੰ ਵਧਾਇਆ ਚੇਅਰਮੈਨ ਰਮਨ ਬਹਿਲ ਨੇ ਪਿੰਡ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ ਗੁਰਦਾਸਪੁਰ,9 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ […]

Continue Reading

ਦੀਨਾਨਗਰ ਵਿਖੇ ਹੋਇਆ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ

ਯੁਵਕ ਮੇਲੇ ਦੌਰਾਨ ਨੌਜਵਾਨ ਲੜਕੇ-ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਯੁਵਕ ਮੇਲੇ ਵਿੱਚ ਓਵਰ-ਆਲ ਟਾਰਫੀ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਨੇ ਜਿੱਤੀ ਵਧੀਕ ਡਿਪਟੀ ਕਮਿਸ਼ਨ ਸੁਭਾਸ਼ ਚੰਦਰ ਵੱਲੋਂ ਜੇਤੂ ਨੂੰ ਇਨਾਮਾਂ ਦੀ ਵੰਡ ਦੀਨਾਨਗਰ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ […]

Continue Reading

ਅੱਜ ਤੀਸਰੇ ਦਿਨ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗੇ 33 ਵਿਸ਼ੇਸ਼ ਕੈਂਪ

ਲੋਕ ਵੱਡੀ ਪੱਧਰ ’ਤੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਉਠਾ ਰਹੇ ਹਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਬੀਤੇ ਕੱਲ੍ਹ ਕੈਂਪਾਂ ਵਿਚ 1239 ਸੇਵਾਵਾਂ ਲਈ ਆਈਆਂ ਅਰਜ਼ੀਆਂ, 887 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ – ਡਿਪਟੀ ਕਮਿਸ਼ਨਰ […]

Continue Reading

ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਵਿਖੇ ਕਰਵਾਇਆ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ

ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਭਾਗ ਲਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ ਗੁਰਦਾਸਪੁਰ,9 ਫਰਵਰੀ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ […]

Continue Reading

259ਵਾਂ ਸ਼ਹੀਦੀ ਦਿਹਾੜਾ ਦਸਮੇਸ਼ ਤਰਨਾ ਦਲ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਮਿਸਲ ਕੌਮ ਸੁਲਤਾਨ 1300 ਘੌੜ ਸਵਾਰ ਜਥੇਦਾਰ ਬਾਬਾ ਬੀਰ ਸਿੰਘ ਰੰਘਰੇਟਾ ਦਾ 259ਵਾ ਸ਼ਹੀਦੀ ਦਿਹਾੜਾ ਅਤੇ ਦਸਮੇਸ਼ ਤਰਨਾ ਦਲ ਦੇ ਦੇਗ ਤੇਗ ਦੇ ਧਨੀ ਜਥੇਦਾਰ ਬਾਬਾ ਮਹਿੰਦਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਸਮੇਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਕਾਰ ਸਿੰਘ ਸੋਢੀ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ‌ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ‌‌ ਲੁੱਟ ਵਿਰੁੱਧ ਕੀਤੀ ਰੈਲੀ-ਕਾਮਰੇਡ ਬੱਖਤਪੁਰਾ

ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ ਗਿਆ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਫਤਿਹਗੜ੍ਹ ਚੂੜੀਆਂ ਦੀ ਦਾਣਾਂ ਮੰਡੀ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ‌ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ‌‌ ਲੁਟ ਵਿਰੁੱਧ ਰੈਲੀ ਅਤੇ ਪ੍ਰਦਰਸ਼ਨ ਕਰਨ ਉਪਰੰਤ ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਬੋਲਦਿਆਂ ਮੋਰਚੇ […]

Continue Reading

ਗੁੱਜਰਾਂ ਦੇ ਡੇਰਿਆਂ ਤੇ ਸਿੱਧੀ ਪਹੁੰਚ ਕਰਕੇ ਗਿੱਲ ਨੇ ਸੁਣਵੇ ਕਈਆਂ ਦੇ ਦੁਖੜੇ

ਨਜ਼ਰ ਅੰਦਾਜ਼ ਕੀਤੇ ਭਾਈਚਾਰੇ ਦੀ ਨੈਸ਼ਨਲ ਯੂਥ ਪਾਰਟੀ ਨੇ ਫੜੀ ਬਾਂਹ ਤਾਲਿਬ ਹੁਸੈਨ ਨੂੰ ਪਾਰਲੀਮਾਨੀ ਹਲਕੇ ‘ਚ ਲਿਆਉਂਣ ਤੇ ਚਰਚਾ ਸ਼੍ਰੀ ਹਰਗੋਬਿੰਦਪੁਰ, ਗੁਰਦਾਸਪੁਰ 8 ਫਰਵਰੀ (ਸਰਬਜੀਤ ਸਿੰਘ )– ਮੁਸਲਿਮ ਤੇ ਗੁੱਜਰ ਭਾਈਚਾਰੇ ਦਿਆਂ ਟੱਬਰਾਂ ਦੇ ਦੁਖੜੇ ਸੁਣਨ ਲਈ ਅੱਜ ਨੈਸ਼ਨਲ ਯੂਥ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਸਮੇਤ ਤਿੰਨ ਮੈਂਬਰਾਂ ਨੇ ਜਿਲਾ ਗੁਰਦਾਸਪੁਰ […]

Continue Reading

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ

ਖੇਡਾਂ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ- ਡੀ.ਈ.ਓ. ਜਗਵਿੰਦਰ ਸਿੰਘ ਗੁਰਦਾਸਪੁਰ 8 ਫਰਵਰੀ (ਸਰਬਜੀਤ ਸਿੰਘ) — ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਸਰਕਾਰੀ ਕਾਲਜ ਵਿਖੇ ਕਰਵਾਈਆਂ ਗਈਆਂ , ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਜਗਵਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: […]

Continue Reading