ਲੋਕਹਿੱਤ ਵਿੱਚ ਕੀਤੇ ਗਏ ਵਿਕਾਸ ਕਾਰਜਾਂ ‘ਤੇ ਲੋਕਾਂ ਨੇ ਜਿਤਾਇਆ ਵਿਸ਼ਵਾਸ-ਰਮਨ ਬਹਿਲ

ਪੰਚਾਇਤ ਸੰਮਤੀ ਗੁਰਦਾਸਪੁਰ ਵਿੱਚ ਜੇਤੂ ਉਮੀਦਵਾਰਾਂ ਨੂੰ ਐਸ.ਡੀ.ਐਮ ਗੁਰਦਾਸਪੁਰ ਨੇ ਵੰਡੇ ਸਰਟੀਫਿਕੇਟ ਗੁਰਦਾਸਪੁਰ,19 ਦਸੰਬਰ (ਸਰਬਜੀਤ ਸਿੰਘ)– ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਕਿਹਾ ਕਿ ਗਰਦਾਸਪੁਰ ਵਾਸੀਆਂ ਨੇ ਹਲਕੇ ਅੰਦਰ ਕਰਵਾਏ ਗਏ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਈ ਹੈ, ਜਿਸ ਲਈ ਉਹ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ। ਅੱਜ […]

Continue Reading

ਕੇਂਦਰ ਦੀ ਭਾਜਪਾ ਸਰਕਾਰ ਨੇ ਮਨਰੇਗਾ ਦਾ ਨਾਂ (ਜੀ ਰਾਮ ਜੀ) ਰੱਖਿਆ ਤੇ ਬੱਜਟ ਨੂੰ 90/10 ਤੋਂ ਵਧਾ ਕੇ 60/40 ਅਨੁਪਾਤ ਰਾਹੀਂ ਪੰਜਾਬ ਸਰਕਾਰ ਤੇ ਵੱਡਾ ਬੋਝ ਪਾਇਆ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਕੇਂਦਰ ਦੀ ਭਾਜਪਾ ਸਰਕਾਰ ਨੇ ਸੰਸਦ ਵਿਚ ਇੱਕ ਬਿੱਲ ਲਿਆਂਦਾ ਹੈ ਜਿਸ ਰਾਹੀਂ ਪੇਂਡੂ ਬੇਰੁਜ਼ਗਾਰਾਂ ਨੂੰ ਨਰੇਗਾ ਸਕੀਮ ਤਹਿਤ 90 ਦਿਨਾਂ ਦਾ ਰੋਜ਼ਗਾਰ ਦੇਣ ਦੀ ਯੋਜਨਾ ਚਲਾਈ ਸੀ ਅਤੇ ਕੇਂਦਰ ਸਰਕਾਰ ਵੱਲੋਂ ਇਸ ਦਾ ਅਨੁਪਾਤ 90/10 ਤਹਿ ਸੀ ਅਤੇ ਇਸ ਯੋਯਨਾ ਤਹਿਤ ਪੇਂਡੂ ਬੇਰੁਜ਼ਗਾਰਾ ਨੂੰ ਨਿਰਵਿਘਨ ਰੁਜ਼ਗਾਰ ਦਿੱਤਾ ਜਾਂਦਾ ਸੀ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸੁਸਾਈਡ ਰੋਕਥਾਮ ਸਬੰਧੀ ਟ੍ਰੇਨਿੰਗ ਵਰਕਸ਼ਾਪ

ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸੁਸਾਈਡਲ ਅਟੈਮਪਟ ਦੀ ਰੋਕਥਾਮ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ “Mental Health of Students & Suicide Prevention” ਵਿਸ਼ੇ ’ਤੇ ਇੱਕ ਦਿਨਾਂ ਵਿਸਥਾਰਿਤ ਟ੍ਰੇਨਿੰਗ ਵਰਕਸ਼ਾਪ ਸਫ਼ਲਤਾਪੂਰਵਕ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ‘ਨਸ਼ਿਆਂ ਖਿਲਾਫ਼ ਨੌਜਵਾਨ’ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਕੀਤੀ ਅਪੀਲ ਕੀਤੀ ਗੁਰਦਾਸਪੁਰ 18 ਦਸੰਬਰ (ਸਰਬਜੀਤ ਸਿੰਘ)– ਅੱਜ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੈਂਪੇਨ “ਨਸ਼ਿਆਂ ਖਿਲਾਫ਼ ਨੌਜਵਾਨ” ਤਹਿਤ […]

Continue Reading

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਹਾਸਲ ਕੀਤੀ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ ਪੰਚਾਇਤ ਸੰਮਤੀ ਦੇ 19 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ 17 ਉਮੀਦਵਾਰ ਅਤੇ ਕਲਾਨੌਰ ਪੰਚਾਇਤ ਸੰਮਤੀ ਦੇ 16 ਜੋਨਾਂ ਵਿੱਚੋਂ 16 ਜੋਨਾਂ ਤੇ ਹੀ ਆਪ ਪਾਰਟੀ ਜੇਤੂ ਰਹੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ […]

Continue Reading

ਗੁਰਦਾਸਪੁਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਦਿੱਤਾ ਫਤਵਾ- ਰਮਨ ਬਹਿਲ

ਗੁਰਦਾਸਪੁਰ ਪੰਚਾਇਤ ਸੰਮਤੀ ਦੇ 21 ਜੋਨਾਂ ਵਿੱਚੋਂ 19 ਅਤੇ ਜਿਲ੍ਹਾ ਪ੍ਰੀਸ਼ਦ ਦੇ 3 ਜੋਨਾਂ ਵਿੱਚ ਆਪ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)-  ਹਲਕਾ ਇੰਚਾਰਜ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਦਾ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਵਿਖਾਏ ਗਏ ਵਿਸ਼ਵਾਸ਼ ਲਈ ਧੰਨਵਾਦ ਕਰਦਿਆ ਕਿਹਾ ਕਿ ਉਹ ਹਲਕਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ […]

Continue Reading

ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂ ਦੀ ਖਰੀਦ-ਫਰੋਖਤ, ਸਟੋਰੇਜ਼ ਜਾਂ ਵਰਤੋਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ-ਐੱਸ.ਐੱਸ.ਪੀ

ਗੁਰਦਾਸਪੁਰ ਪੁਲਸ ਹੋਈ ਸਖ਼ਤ-35 ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂ ਬ੍ਰਾਮਦ ਗੁਰਦਾਸਪੁਰ,17 ਦਸੰਬਰ (ਸਰਬਜੀਤ ਸਿੰਘ)– ਆਦਿੱਤਯ, ਐੱਸ ਐੱਸ ਪੀ ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਵਿਖੇ ਸੁਨੀਲ ਕੁਮਾਰ ਉਰਫ ਸੰਨੀ ਜੋ ਕਰਿਆਨਾ ਅਤੇ ਕਾਈਟ ਹਾਊਸ […]

Continue Reading

ਸਰਕਾਰ ਵੱਲੋਂ ਖਡੂਰ ਸਾਹਿਬ ਤੋਂ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਦ ਰੁੱਤ ਸ਼ੈਸ਼ਨ ਤੋਂ ਦੂਰ ਰੱਖਣ ਲਈ ਹਰ ਤਰ੍ਹਾਂ ਨਾਲ ਨਿੰਦਣਯੋਗ ਹੈ ਸਿੱਖ ਵਿਰੋਧੀ ਵਰਤਾਰਾ ਅਪਨਾਈ ਰੱਖਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਇਹਦੇ ਵਿੱਚ ਦੋ ਰਾਵਾਂ ਨਹੀਂ ? ਕਿ ਕੇਂਦਰ ਦੀ ਸਿੱਖ ਵਿਰੋਧੀ ਸਰਕਾਰ ਹਮੇਸ਼ਾਂ ਹੀ ਸਿੱਖਾਂ ਨੂੰ ਹੋਰਨਾਂ ਦੇਸ ਵਾਸੀਆਂ ਨੂੰ ਇਨਸਾਫ ਦੇਣ ਸਮਾਨ ਇਨਸਾਫ਼ ਨਹੀਂ ਦਿੱਤਾ ਜਾਂਦਾ ਜਿਸ ਦੀ ਤਾਜ਼ਾ ਮਿਸਾਲ ਜੰਮੂ ਦੇ ਜੇਲ੍ਹ ‘ਚ ਬੰਦ ਖਾੜਕੂ ਆਗੂ ਨੂੰ ਤਾਂ ਕੇਂਦਰ ਸਰਕਾਰ ਨੇ ਸਰਦ ਰੁੱਤ ਵਿਚ ਆਪਣੇ ਵਿਚਾਰ ਰੱਖਣ ਦਾ […]

Continue Reading

ਲੁਧਿਆਣਾ ਜੇਲ੍ਹ’ਚ ਖ਼ੂਨੀ ਝੜਪ,24 ਕੈਦੀਆਂ ਤੇ ਹੋਇਆ ਪਰਚਾ ਦਰਜ਼,ਪੰਜ ਜੇਲ੍ਹ ਅਧਿਕਾਰੀ ਵੀ ਜੇਰੇ ਇਲਾਜ ਵਾਲੀ ਵਾਰਦਾਤ ਦੀ ਹੋਵੇ ਉੱਚ ਪੱਧਰੀ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਵਾਰ ਜਾ ਕੈਦੀਆਂ ਦੇ ਕਤਲ ਅਤੇ ਦੋ ਧਿਰਾਂ ‘ਚ ਖੂਨੀ ਝੜਪਾਂ ਵਾਲੀਆਂ ਖ਼ਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜੇਲ੍ਹ ਪ੍ਰਸ਼ਾਸਨ ਜਾ ਸਰਕਾਰ ਨੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੋਈ ਵਿਸ਼ੇਸ਼ ਯਤਨ ਨਹੀਂ ਕੀਤੇ ਜਿਸ ਦੇ ਸਿੱਟੇ ਵੱਜੋਂ ਇਹ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅੱਜ […]

Continue Reading

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 18 ਦਸੰਬਰ ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 18 ਦਸੰਬਰ 2025 ਦਿਨ ਵੀਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ-ਬੀ […]

Continue Reading