ਗੁਰਦੁਆਰਾ ਪਿੰਡ ਵੜਿੰਗ ਸਰਹਾਲੀ ਤਰਨ ਤਾਰਨ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ : ਗਿਆਨੀ ਅਵਤਾਰ ਸਿੰਘ ।
ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਬਾਬਾ ਮਰਹਾਣਾ ਸਾਹਿਬ ਜੀ ਪਿੰਡ ਵੜਿੰਗ ਸਰਹਾਲੀ ਤਰਨ ਤਾਰਨ ਵਿਖੇ ਅਨੋਖੇ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਮਹਾਨ […]
Continue Reading

