ਰਾਜ ਪੱਧਰੀ ਇੰਟਰ ਡਾਇਟ ਐਥਲੈਟਿਕਸ ਮੀਟ ਵਿੱਚ ਡਾਇਟ ਗੁਰਦਾਸਪੁਰ ਦੇ ਸਿਖਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਇੱਕ ਗੋਲਡ ਸਮੇਤ ਚਾਰ ਮੈਡਲ ਜਿੱਤੇਗੁਰਦਾਸਪੁਰ,16 ਦਸੰਬਰ (ਸਰਬਜੀਤ ਸਿੰਘ)—  ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਨ ਗੁਰਦਾਸਪੁਰ ਦੇ ਸਿਖਿਆਰਥੀਆਂ ਨੇ ਬਾਬਾ ਕਾਲਾ ਮਹਿਰ ਸਟੇਡੀਅਮ, ਬਰਨਾਲਾ ਵਿਖੇ ਹੋਈ ਰਾਜ ਪੱਧਰੀ ਇੰਟਰ ਡਾਇਟ ਅਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਸੰਸਥਾ ਨੇ ਕੁੱਲ ਇੱਕ ਸੋਨੇ ਅਤੇ ਤਿੰਨ ਕਾਂਸੇ ਦੇ ਪਦਕ ਜਿੱਤ ਕੇ ਆਪਣੀ ਖੇਡ […]

Continue Reading

ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਵਿਖੇ “ਨਸ਼ਿਆਂ ਵਿਰੁੱਧ ਯੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,16 ਦਸੰਬਰ (ਸਰਬਜੀਤ ਸਿੰਘ)– ਜਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਅਤੇ ਜੱਜ  ਹਰਪ੍ਰੀਤ ਸਿੰਘ, ਸਕੱਤਰ ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਐਡਵੋਕੇਟ ਭਾਵਨਾ ਸ਼ਰਮਾ ਨੇ ਪੀ.ਐਲ.ਵੀ ਕਿਰਨ ਬਾਲਾ ਦੇ ਨਾਲ, ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਵਿਖੇ “ਨਸ਼ਿਆਂ ਵਿਰੁੱਧ ਯੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਵਿੱਚ ਹਿੱਸਾ ਲਿਆ, ਜਿੱਥੇ ਸਟਾਫ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ 10 ਪਰਿਵਾਰਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ  ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਗੁਰਦਾਸਪੁਰ ਜਿਲ੍ਹੇ ਦੇ 10 ਬੁਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰ, ਜਿਨ੍ਹਾਂ ਦੇ ਘਰ ਹੜ੍ਹ ਨਾਲ ਬੁਰੀ […]

Continue Reading

ਗੁਰਦਾਸਪੁਰ ਪੁਲਸ ਵੱਲੋਂ 19 ਗ੍ਰਾਮ 80 ਮਿਲੀਗ੍ਰਾਮ ਹੈਰੋਇੰਨ ਅਤੇ 2000 ਰੁਪਏ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫਤਾਰ

 ਗੁਰਦਾਸਪੁਰ,16 ਦਸੰਬਰ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕੁਲਵਿੰਦਰ ਨੂੰ ਕਾਬੂ ਕਰਕੇ ਉਸ ਪਾਸੋ 07 ਗ੍ਰਾਮ 80 ਮਿਲੀਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ […]

Continue Reading

ਸੀਬੀਏ ਇੰਫੋਟੈਕ ਵੱਲੋਂ ਸਿਲਵਰ ਕ੍ਰੀਕ ਸਕੂਲ, ਬਟਾਲਾ ਵਿੱਚ ਸਾਈਬਰ ਸੁਰੱਖਿਆ ਅਤੇ ਸਾਈਬਰ ਫਰਾਡ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਬਟਾਲਾ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਸੀਬੀਏ ਇੰਫੋਟੈਕ ਵੱਲੋਂ ਸਿਲਵਰ ਕ੍ਰੀਕ ਸਕੂਲ, ਬਟਾਲਾ ਵਿੱਚ *ਸਾਈਬਰ ਸੁਰੱਖਿਆ ਅਤੇ ਸਾਈਬਰ ਫਰਾਡ ਜਾਗਰੂਕਤਾ* ਵਿਸ਼ੇ ’ਤੇ ਇੱਕ ਮਹੱਤਵਪੂਰਨ ਸੈਮੀਨਾਰ ਦਾ ਸਫਲ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ ਨੂੰ ਵਧ ਰਹੇ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕਰਨਾ ਅਤੇ ਡਿਜ਼ਿਟਲ ਦੁਨੀਆ ਵਿੱਚ ਸੁਰੱਖਿਅਤ ਰਹਿਣ ਦੇ […]

Continue Reading

ਮੋਹਾਲੀ ‘ਚ ਕਬੱਡੀ ਮੈਚ ਲਾਈਵ ਦੌਰਾਨ  ਰਾਣਾ ਬਲਾਚੌਰੀਆਂ ਦੀ ਗੋਲੀਆਂ ਮਾਰ ਹੱਤਿਆ ਵਾਲ਼ੀ ਮੰਦਭਾਗੀ ਵਾਰਦਾਤ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਨੰਗਾ ਕਰਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਇਹ ਕਹਿਣਾ ਬਿਲਕੁਲ ਗ਼ਲਤ ਨਹੀਂ?ਕਿ ਪੰਜਾਬ ਦੀ ਅਮਨ ਕਾਨੂੰਨ ਵਾਲੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਦਿੱਨ ਦਿਹਾੜੇ ਲੋਕਾਂ ਦੇ ਕਤਲ, ਚੋਰੀਆਂ ਡੀਕੈਤੀਆ,ਅਗਵਾਹ ਕਰਨ, ਫ਼ਿਰੌਤੀਆਂ ਮੰਗਣ ਦੀ ਧਮਕੀਆਂ ਅਤੇ ਫਿਰੌਤੀ ਨਾ ਦੇਣ ਦੀ ਸੂਰਤ’ਚ ਕਤਲ ਕਰਨ ਵਰਗੀਆਂ ਦਰਦਨਾਕ ਘਟਨਾਵਾਂ ‘ਚ ਵਾਧਾ ਹੋਇਆ ਹੈ ਸਰਕਾਰ ਵਿਰੋਧੀ ਧਿਰਾਂ ਤੇ ਪੰਜਾਬ ਦੇ […]

Continue Reading

ਐੱਸ.ਡੀ. ਕਾਲਜ ਗੁਰਦਾਸਪੁਰ ਵਿੱਚ ਸੱਤ ਰੋਜ਼ਾ ਐੱਨ. ਐੱਨ. ਐੱਸ. ਕੈਂਪ ਦਾ ਉਦਘਾਟਨੀ ਸਮਾਰੋਹ ਸਫ਼ਲਤਾਪੂਰਵਕ ਸੰਪੰਨ

ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)— ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਵੂਮੈਨ, ਗੁਰਦਾਸਪੁਰ ਦੇ ਐੱਨ. ਐੱਨ. ਐੱਸ. ਯੂਨਿਟ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੌ ਵਲੰਟੀਅਰਜ਼ ਨਾਲ ਅਤੇ (ਗੋਦੀ ਲਏ ਪਿੰਡ ਰਾਵਲ ਗਾਦੜੀਆ) ਸੱਤ ਰੋਜ਼ਾ ਐੱਨ. ਐੱਨ. ਐੱਸ. ਕੈਂਪ ਦਾ ਉਦਘਾਟਨ ਸਮਾਰੋਹ ਬੜੇ ਉਤਸ਼ਾਹ ਅਤੇ ਸਫ਼ਲਤਾ ਨਾਲ ਆਯੋਜਿਤ ਕੀਤਾ ਗਿਆ।ਇਸ ਮੌਕੇ […]

Continue Reading

ਚਾਇਨਾ ਡੋਰ ਦੇ ਇਸਤੇਮਾਲ ’ਤੇ ਪੂਰਨ ਪ੍ਰਬੰਧੀ ਲਗਾਵੇ ਸਰਕਾਰ- ਇੰਜੀ.ਸੰਦੀਪ ਕੁਮਾਰ

ਮਾਪਿਆਂ ਨੂੰ ਅਪੀਲ ਬੱਚਿਆਂ ਨੂੰ ਇਸ ਖੂਨੀ ਡੋਰ ਤੋਂ ਰੱਖਣ ਦੂਰ- ਸਿਮਰਨਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਅਤੇ ਮੈਡਮ ਸਿਮਰਨ ਨੇ ਆਗਾਮੀ ਲੋਹੜੀ ਦੇ ਤਿਉਹਾਰ ਤੋਂ ਪਹਿਲਾ ਰਾਜ ਸਰਕਾਰ ਤੋਂ ਚਾਇਨਾ ਡੋਰ ’ਤੇ ਪੂਰਨ ਪ੍ਰਬੰਧੀ ਲਗਾਉਣ ਦੀ ਜੋਰਦਾਰ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਇਹ ਜਾਨਲੇਵਾ ਡੋਰ ਹਰ ਸਾਲ ਕਈ […]

Continue Reading

17 ਦਸੰਬਰ ਨੂੰ ਵੋਟਾਂ ਦੀ ਗਿਣਤੀ ਵੱਖ-ਵੱਖ ਸਥਾਨਾਂ ‘ਤੇ ਬਣਾਏ ਗਏ ਗਿਣਤੀ ਕੇਂਦਰਾਂ ਵਿੱਚ ਹੋਵੇਗੀ

ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਬੀਤੇ ਕੱਲ੍ਹ ਸ਼ਾਂਤੀਪੂਰਕ ਢੰਗ ਨਾਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਿੰਗ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਪੂਰੀ ਹੋਣ ਪਿੱਛੋਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ, ਜਿਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਗੱਲ ਕਰਦਿਆਂ ਗੁਰਪ੍ਰੀਤ […]

Continue Reading

ਗੁਰਦਾਸਪੁਰ ਜ਼ਿਲ੍ਹੇ ਵਿਚ ਸ਼ਾਂਤਮਈ ਤਰੀਕੇ ਚੋਣ ਪ੍ਰਕਿਰਿਆ ਮੁਕੰਮਲ ਹੋਈ-

47.1 ਫੀਸਦੀ ਵੋਟਿੰਗਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੋਟਰਾਂ, ਚੋਣ ਅਮਲੇ ਦਾ ਧੰਨਵਾਦ 17 ਦਸੰਬਰ ਨੂੰ ਹੋਵੇਗੀ ਗਿਣਤੀ ਗੁਰਦਾਸਪੁਰ 15 ਦਸੰਬਰ (ਸਰਬਜੀਤ ਸਿੰਘ) ਗੁਰਦਾਸਪੁਰ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹ ਗਿਆ। ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਤੇ ਬਲਾਕ ਸੰਮਤੀਆਂ ਦੇ 140 ਜ਼ੋਨਾਂ ਲਈ ਵੋਟਾਂ ਪਈਆਂ ਹਨ […]

Continue Reading