ਮੈਡਮ ਸਿੱਧੂ ਵੱਲੋਂ ਕਾਂਗਰਸ ਤੇ ਸੀ ਐਮ ਕੁਰਸੀ ਦੀ ਬੋਲੀ 500 ਕਰੋੜ ਰੁਪਏ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਤੋਂ ਸੁਰੱਖਿਆ ਮੰਗਣੀ ਗ਼ਲਤ ਨਹੀਂ? ਦੇਵੇ ਸਰਕਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਸਿੱਧੂ ਵੱਲੋਂ ਦੇਸ਼ ਦੀ ਵੱਡੀ ਪਾਰਟੀ ਕਾਂਗਰਸ ਤੇ ਸੀ ਐਮ ਕੁਰਸੀ ਦੀ ਬੋਲੀ ਲਈ 500 ਕਰੋੜ ਦਾ ਅਟੈਚੀ ਭੇਂਟ ਕਰਨ ਵਾਲੇ ਆਪਣੇ ਦਿੱਤੇ ਵਿਵਾਦਿਤ ਬਿਆਨ ਨੂੰ ਬਾਹਦ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਤੋਂ ਸੁਰੱਖਿਆ ਮੰਗਣ ਮੰਗੀ ਹੈ ਅਤੇ ਨਾਲ ਹੀ ਇਹ ਕਿਹੇ ਦਿੱਤਾ ਹੈ ਕਿ ਕਿਸੇ ਅਣਸੁਖਾਵੀਂ ਘਟਨਾਵਾਂ […]

Continue Reading

ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅੱਜ- ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਸਾਂਤਮਈ ਤੇ ਨਿਰਪੱਖ ਮਤਦਾਨ ਲਈ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਵੱਧ ਚੜਕੇ ਕਰਨ ਦਾ ਸੱਦਾ ਪੋਲਿੰਗ ਪਾਰਟੀਆਂ ਰਵਾਨਾ – 1213 ਬੂਥਾਂ ਉੱਪਰ ਬੈਲਟ ਪੇਪਰ ਨਾਲ ਪੈਣਗੀਆਂ ਵੋਟਾਂ ਗੁਰਦਾਸਪੁਰ , 13 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਾਂ ਕੱਲ ਸਵੇਰੇ 8 ਵਜੇ ਤੋਂ […]

Continue Reading

ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀਆਂ ਪੰਚਾਇਤ ਸੰਮਤੀਆਂ ਦੀ ਹਦੂਦ ਅੰਦਰ 14 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ

ਗੁਰਦਾਸਪੁਰ,13 ਦਸੰਬਰ (ਸਰਬਜੀਤ ਸਿੰਘ)– ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ ਜਾਰੀ ਪੱਤਰ ਤਹਿਤ14 ਦਸੰਬਰ 2025 ਨੂੰ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ, 2025 ਨੂੰ ਧਿਆਨ ਵਿੱਚ ਰੱਖਦੇ ਹੋਏ 14 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ ਕਰਨ ਸਬੰਧੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਲਈ ਅਦਿੱਤਿਆ ਉੱਪਲ, ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀਆਂ ਪੰਚਾਇਤ […]

Continue Reading

ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਲੱਗੀ

11963 ਕੇਸਾਂ ਵਿੱਚੋਂ 11483 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ 168941150/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ           ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ […]

Continue Reading

ਲੁੱਟ ਦੀ ਝੂਠੀ ਕਹਾਣੀ ਬਣਾਉਣ ਵਾਲਾ ਖੁੱਦ ਹੀ ਪੁਲਸ ਦੇ ਅੜਿਕੇ ਚੜਿਆ-ਐਸ.ਐਸ.ਪੀ ਆਦਿੱਤਯ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਲੁੱਟ ਦੀ ਝੂਠੀ ਕਹਾਣੀ ਬਣਾਉਣ ਵਾਲਾ ਖੁੱਦ ਹੀ ਪੁਲਸ ਦੇ ਅੜਿਕੇ ਆ ਗਿਆ। ਪੁਲਸ ਨੇ ਉਸ ਦੇ ਘਰੋਂ ਨਕਦੀ ਵੀ ਬਰਾਮਦ ਕਰ ਲਈ ਹੈ। ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  12 ਦਸੰਬਰ ਨੂੰ ਅਮਿਤ ਪੁੱਤਰ ਕੇਵਲ ਕ੍ਰਿਸਨ ਵਾਸੀ ਮੁੱਹਲਾ ਨੰਗਲ ਕੋਟਲੀ ਥਾਣਾ […]

Continue Reading

ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਲਿਖਿਆ ਜਾਵੇਗਾ- ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਪ੍ਰੀਤ ਸਿੰਘ ਗਿੱਲ

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਰਿਹਰਸਲਾਂ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਸਖ਼ਤ ਤਾੜਨਾ ਗੁਰਦਾਸਪੁਰ,12 ਦਸੰਬਰ ( ਸਰਬਜੀਤ ਸਿੰਘ) 14 ਦਸੰਬਰ ਨੂੰ ਹੋ ਰਹੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਚੋਣ ਰਿਹਰਸਲਾਂ ਵਿੱਚ ਗੈਰ ਹਾਜਰ ਰਹਿਣ ਵਾਲੇ ਕਰਮਚਾਰੀਆਂ/ਅਧਿਕਾਰੀਆਂ ਨੂੰ ਸਖਤ ਤਾੜਨਾ ਦਿੱਤੀ ਗਈ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 13 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ ਗੁਰਦਾਸਪੁਰ, 12 ਦਸੰਬਰ ( ਸਰਬਜੀਤ ਸਿੰਘ)–ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਅਗਵਾਈ ਹੇਠ ਗੁਰਦਾਸਪੁਰ […]

Continue Reading

ਹਰਮਿੰਦਰ ਸਾਹਿਬ ‘ਚ ਬੰਬ ਧਮਾਕੇ ਦੀਆਂ ਧਮਕੀਆਂ ਤੋਂ ਬਾਅਦ ਅੰਮ੍ਰਿਤਸਰ ਦੇ ਵੱਡੇ ਸਕੂਲਾਂ ਨੂੰ ਬੰਬ ਧਮਾਕਿਆਂ ਦੀਆਂ ਧਮਕੀਆਂ ਮਿਲਣ ਤੇ ਸਕੂਲਾਂ ‘ਚ ਛੁੱਟੀ ਤੇ ਸੁਰੱਖਿਆ ਬਲਾਂ ਵੱਲੋਂ ਜਾਂਚ ਸਮੇਂ ਦੇ ਲੋੜ ਵਾਲੀ ਕਾਰਵਾਈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਦਸੰਬਰ (‌ ਸਰਬਜੀਤ ਸਿੰਘ)–ਬੀਤੇ ਦਿਨੀਂ ਹਰਮਿੰਦਰ ਸਾਹਿਬ ਨੂੰ ਬੰਬ ਧਮਾਕੇ ਦੀਆਂ ਆਈਆਂ ਖਬਰਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਵੱਡੇ ਸਕੂਲਾਂ ਨੂੰ ਬੰਬ ਧਮਾਕੇ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਨੇ ਜ਼ਿਲੇ ਦੇ ਸਾਰੇ ਸਕੂਲਾਂ ‘ਚ ਛੁੱਟੀ ਕਰ ਦਿੱਤੀ ਹੈ ਅਤੇ ਸਕੂਲਾਂ ‘ਚ ਸੁਰੱਖਿਅਤ ਬਲ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪੇਟਿੰਗ ਮੁਕਾਬਲਾ ਅਤੇ ਜਾਗਰੂਕਤਾ ਰੈਲੀ ਕੱਢੀ

ਗੁਰਦਾਸਪੁਰ 11 ਦਸੰਬਰ (ਸਰਬਜੀਤ ਸਿੰਘ)– ਦਿਲਬਾਗ ਸਿੰਘ ਜੌਹਲ ਜਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਵਿੱਚ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ. ਦੀਆਂ 22 ਟੀਮਾਂ ਵੱਲੋਂ ਵੱਖ ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ

ਗੁਰਦਾਸਪੁਰ,11 ਦਸੰਬਰ (ਸਰਬਜੀਤ ਸਿੰਘ)– ਅੱਜ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਇਹ ਖੂਨਦਾਨ ਕੈਂਪ ਸਿਵਲ ਸਰਜਨ, ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ […]

Continue Reading