ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਤੋਂ ਬੱਸ ਰਾਹੀਂ ਸ਼ਰਧਾਲੂ ਰਵਾਨਾ

ਬੱਸ ਯਾਤਰਾ ਰਾਹੀਂ ਤੀਰਥ ਅਸਥਾਨ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ ਦੀ ਸੰਗਤ ਵੱਲੋਂ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ […]

Continue Reading

ਪੁਰਾਣੀ ਰੰਜਿਸ਼ ਦੇ ਚੱਲਦਿਆਂ ਛੁੱਟੀ ‘ਤੇ ਆਏ ਦੋ ਫੌਜੀ ਜਵਾਨ ਆਪਸ ‘ਚ ਭਿੜੇ, ਇੱਕ ਨੇ ਚਲਾਈ ਗੋਲੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਬਟਾਲਾ ਰੋਡ ‘ਤੇ ਸਥਿਤ ਇਕ ਵਰਕਸ਼ਾਪ ਦੇ ਸਾਹਮਣੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਛੁੱਟੀ ‘ਤੇ ਗਏ ਫੌਜੀ ਜਵਾਨ ਲਵਪ੍ਰੀਤ ਸਿੰਘ ਨੇ ਪੁਰਾਣੀ ਰੰਜਿਸ਼ ਕਾਰਨ ਆਪਣੇ ਸਾਥੀਆਂ ਸਮੇਤ ਛੁੱਟੀ ‘ਤੇ ਗਏ ਇਕ ਹੋਰ ਸਿਪਾਹੀ ਹਰਦੇਵ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।ਇਸ ਤੋਂ ਬਾਅਦ […]

Continue Reading

ਮੱਘਰ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ ਤੇ ਗੁਰੂ ਜਸ ਸਰਵਣ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ ,ਧਾਰਮਿਕ ਦੀਵਾਨ ਸਜਾਏ ਗਏ,ਬੁਲਾਰਿਆਂ ਦਾ ਕਮੇਟੀ ਪ੍ਰਧਾਨ ਕਸ਼ਮੀਰ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਰਮੀਦੀ ਤੇ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ […]

Continue Reading

ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਅਜਨੀਤ 7 ਭਾਸ਼ਾਵਾਂ ਜਾਣਦੀ ਹੈ।ਲਾਕਡਾਊਨ ਦੌਰਾਨ ਸਿੱਖੀ ਵਿਦੇਸ਼ੀ ਭਾਸ਼ਾਵਾਂ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਲਾਕਡਾਊਨ ਦੌਰਾਨ ਗੁਰਦਾਸਪੁਰ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲਾ ਅਜਨੀਤ ਕੌਰ ਨੇ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ ਅਤੇ ਜਦੋਂ ਉਸ ਨੂੰ ਇਕ ਭਾਸ਼ਾ ਸਮਝ ਆਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੌਲੀ-ਹੌਲੀ ਸਾਰੀਆਂ ਭਾਸ਼ਾਵਾਂ ਆਸਾਨ ਹੋ ਗਈਆਂ। ਅਜਨੀਤ ਅਤੇ ਉਸ ਨੇ ਜਵਾਹਰ […]

Continue Reading

ਕੱਲ੍ਹ ਨਵਾਂ ਪਿੰਡ ਸਰਦਾਰਾਂ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਪਿੰਡ ਨਵਾਂ ਪਿੰਡ ਸਰਦਾਰਾਂ, ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ 14 ਦਸੰਬਰ […]

Continue Reading

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਸ਼ੁਰੂ-ਚੇਅਰਮੈਨ ਸੇਖਵਾਂ

ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)–ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ’ਤੇ […]

Continue Reading

ਕਣਕ ਨੂੰ ਯੂਰੀਆ ਖਾਦ ਪਾਉਣ ਦਾ ਕੰਮ ਬਿਜਾਈ ਤੋਂ ਬਾਅਦ 45 ਦਿਨਾਂ ਤੱਕ ਮੁਕੰਮਲ ਕਰ ਲਿਆ ਜਾਵੇ- ਡਾ. ਅਮਰੀਕ ਸਿੰਘ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਕਣਕ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਉਣ ਲਈ ਪ੍ਰਤੀ ਏਕੜ 90 ਕਿਲੋ ਯੂਰੀਆ ਜਾਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ’ਤੇ ਬਿਜਾਈ ਤੋਂ 45 ਦਿਨਾਂ ਦੇ ਅੰਦਰ ਅੰਦਰ ਵਰਤੋਂ ਕਰ ਲੈਣੀ ਚਾਹੀਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਾ. ਅਮਰੀਕ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਇਸ ਵਾਰ […]

Continue Reading

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ, ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਵਲ ਰਿਟ ਪਟੀਸ਼ਨ 6907 ਆਫ 2009 ਤਹਿਤ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਰੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਮੂਹ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰੀਜ਼ਨਲ ਟਰਾਂਸਪੋਰਟ ਅਥਾਰਟੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ […]

Continue Reading

ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਘਰਾਂ ਵਿੱਚ ਕਈ ਸਰਟੀਫਿਕੇਟ ਦੇਣ ਵਾਲੇ ਕੀਤੇ ਐਲਾਨ ਦੀ ਹਰ ਵਰਗ ਕਰ ਰਿਹਾ ਪ੍ਰਸ਼ੰਸ਼ਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਲੁਧਿਆਣਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਘਰਾਂ ਵਿੱਚ ਕਈ ਸਰਟੀਫਿਕੇਟ ਦੇਣ ਵਾਲੇ ਕੀਤੇ ਐਲਾਨ ਦੀ ਹਰ ਵਰਗ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਫੈਸਲਾ ਲੋਕਾਂ ਦੀ ਮੰਗ ਅਤੇ […]

Continue Reading

ਮਾਈਕਰੋ ਫਾਈਨਾਂਸ ਕੰਪਨੀਆਂ ਦਾ ਕਰਜ਼ਾ ਆਪਣੇ ਜਿੰਮੇ ਲੈਣ ਸਰਕਾਰ-ਬੱਖਤਪੁਰਾ

ਨਹੀਂ ਤਾਂ ਕਰਜੇ ਦੀਆਂ ਕਿਸ਼ਤਾਂ ਪੰਜਾਬ ਵਿੱਚ ਕੋਈ ਵੀ ਅਦਾ ਨਹੀਂ ਕਰੇਗਾ-ਬੱਖਤਪੁਰਾ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਨਹਿਰੂ ਪਾਰਕ ਗੁਰਦਾਸਪੁਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਗਰੀਬ ਪਰਿਵਾਰਾਂ ਨੂੰ ਕਰਜ਼ਾ ਜਾਲ਼ ਚੋਂ ਬਾਹਰ ਕੱਢਣ ਲਈ ਰੈਲੀ, ਪ੍ਰਦਰਸ਼ਨ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਮੂਹਰੇ ਧਰਨਾ […]

Continue Reading