ਡਿਪਟੀ ਕਮਿਸ਼ਨਰ ਨੇ ਖੇਤੀ ਅਧਿਕਾਰੀ ਅਮਨਦੀਪ ਕੌਰ ਦੇ ਘਰ ਜਾ ਕੇ ਉਸਦੀ ਸਿਹਤ ਦਾ ਹਾਲ ਜਾਣਿਆ

ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਵਿੱਚ ਵਧੀਆ ਸੇਵਾਵਾਂ ਨਿਭਾਉਣ ਲਈ ਅਮਨਦੀਪ ਕੌਰ ਨੂੰ ਕੀਤਾ ਸਨਮਾਨਿਤ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਖੇਤੀਬਾੜੀ ਵਿਭਾਗ ਦੀ ਅਧਿਕਾਰੀ ਖੇਤੀ ਵਿਸਥਾਰ ਅਫ਼ਸਰ ਅਮਨਦੀਪ ਕੌਰ ਦੇ ਘਰ ਜਾ ਕੇ ਉਸਦੀ ਸਿਹਤ ਦਾ ਹਾਲ ਜਾਣਿਆ ਹੈ ਅਤੇ ਨਾਲ ਹੀ ਉਸਨੂੰ ਵਧੀਆ ਸੇਵਾਵਾਂ ਲਈ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੀ ਨੈਸ਼ਨਲ ਲੋਕ ਅਦਾਲਤ

ਕੁੱਲ 7980 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 173519711 ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗਏ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)—ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਤਹਿਤ ਅਤੇ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

Continue Reading

ਗੁਰਦਾਸਪੁਰ ਤੇ ਬਟਾਲਾ ਦੀਆਂ ਸਹਿਕਾਰੀ ਮਿੱਲਾਂ ਨੂੰ ਅਪਗਰੇਡ ਕਰਨ ਦਾ ਪ੍ਰੋਜੈਕਟ ਕਿਸਾਨਾਂ ਦੀ ਆਰਥਿਕਤਾ ਨੂੰ ਦੇਵੇਗਾ ਹੁਲਾਰਾ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਗੁਰਦਾਸਪੁਰ ਤੇ ਬਟਾਲਾ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ਵਧਾਈ ਜਾ ਰਹੀ ਹੈ। ਇਨ੍ਹਾਂ ਮਿੱਲਾਂ ਦੀ ਸਮਰੱਥਾ ਵਧਣ ਨਾਲ ਜ਼ਿਲ੍ਹੇ ਗੁਰਦਾਸਪੁਰ ਦੇ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਕਿਸਾਨ […]

Continue Reading

ਸਿਵਲ ਸਰਜਨ ਵੱਲੋਂ ਸਵਾਈਨ ਫਲੂ ਸਬੰਧੀ ਹਦਾਇਤਾਂ ਜਾਰੀ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਸਰਦੀਆਂ ਦੇ ਮੌਸਮ ਵਿੱਚ ਸਵਾਈਨ ਫਲੂ ਦੀ ਬਿਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਸਿਹਤ ਵਿਭਾਗ ਦੇ ਨਾਲ ਹੋਰ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਸਵਾਈਨ ਫਲੂ ਤੋਂ ਬਚਣ ਵਾਸਤੇ ਹਦਾਇਤਾਂ ਜਾਰੀ ਕੀਤੀਆਂ ਹਨ। ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਇਸ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਵੱਲੋਂ ਮਨਾਹੀ ਦੇ ਹੁਕਮ ਜਾਰੀ

ਬਿਨ੍ਹਾਂ ਤਹਿਬਜ਼ਾਰੀ ਕੋਈ ਦੁਕਾਨਦਾਰ ਆਪਣੀ ਦੁਕਾਨ ਦਾ ਸਮਾਨ ਬਾਹਰ ਨਹੀ ਰੱਖੇਗਾ ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਸੁਭਾਸ਼ ਚੰਦਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਬਟਾਲਾ ਨੇ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਸੀ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕਰੀਬ 8-10 ਫੁੱਟ ਆਪਣੀਆਂ ਦੁਕਾਨਾਂ ਦਾ […]

Continue Reading

8 ਦਸੰਬਰ ਨੂੰ ਟੋਲ ਫਰੀ ਕਰਨ ਦਾ ਪ੍ਰੋਗ੍ਰਾਮ 12 ਦਸੰਬਰ ਤਕ ਰੱਦ ਕੀਤਾ ਜਾਂਦਾ-ਭੋਜਰਾਜ

ਕੱਥੂਨੰਗਲ, ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)–ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਈ.ਆਰ.ਬੀ ਟੋਲ ਕੰਪਨੀ ਕੱਥੂਨੰਗਲ ਤੋਂ ਅੰਮ੍ਰਿਤਸਰ ਅਤੇ ਲੱਧ ਪਾਲਮਾ ਪਠਾਨਕੋਟ ਦੇ ਟੋਲ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਟਰਮੀਨੈਟ ਕੀਤੇ 6 ਵਰਕਰਾਂ ਦੀ ਬਹਾਲੀ ਲੰਬੇ ਸਮੇਂ ਤੋ ਸੰਘਰਸ਼ ਕਰ ਰਹੇ ਹਨ। ਇਹ ਵਰਕਰ 25 ਦਸੰਬਰ […]

Continue Reading

ਕਿਰਤੀ ਕਿਸਾਨ ਯੂਨੀਅਨ ਅਤੇ ਸਿੱਖ ਆਗੂਆਂ ਨੇ ਗੁਰਦਾਸਪੁਰ ਦੇ ਨਬੀਪੁਰ ਚੌਂਕ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਰੱਖਿਆ

ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਗੁਰਦਾਸ ਨੰਗਲ ਵਿੱਚ ਅੱਜ ਦੇ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਗਿਰਿਫਤਾਰੀ ਹੋਈ ਸੀ ਜਿਸਦੇ ਚਲਦਿਆਂ ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਸਿੱਖ ਆਗੂਆਂ ਵੱਲੋਂ ਗੁਰਦਾਸਪੁਰ ਵਿਖੇ ਸਥਿਤ ਨਬੀਪੁਰ ਚੌਂਕ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਫਲੈਕਸ ਬੋਰਡ ਲਗਾ ਕੇ ਇਸ ਚੌਂਕ ਨੂੰ ਬਾਬਾ ਬੰਦਾ ਸਿੰਘ ਬਹਾਦਰ […]

Continue Reading

ਪੰਥਕ ਏਕਤਾ ਨੂੰ ਬਣਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਜਥੇਦਾਰ ਸਾਹਿਬ ਜੀ ਨੂੰ ਪੰਜ ਮੈਂਬਰੀ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਲਾਂਭੇ ਕਰ ਦੇਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਪਟਿਆਲਾ ਜੇਲ’ਚ ਬੰਦ ਭਾਈ ਰਾਜੋਆਣਾ ਦੀ ਭੁਖ ਹੜਤਾਲ ਤੀਜੇ ਦਿਨ’ਚ ਪਹੁੰਚ ਗਈ ਹੈ ਅਤੇ ਆਪਣੀ ਭੈਣ ਦੇ ਹੱਥ ਭੇਜੇਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਤੀ ਪੱਤਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਾਂ ਸਾਲ ਪਹਿਲਾਂ ਰਾਸ਼ਟਰਪਤੀ ਨੂੰ ਭੇਜੀ ਰਹਿਮ ਦੀ ਅਪੀਲ ਵਾਪਸ ਲੈਣ ਤੱਕ ਭੁੱਖ ਹੜਤਾਲ ਜਾਰੀ ਰੱਖਣ ਸਬੰਧੀ […]

Continue Reading

ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ – ਰਮਨ ਬਹਿਲ   ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ […]

Continue Reading

ਡਾਕਟਰ ਬੇਦੀ ਦਾ ਵਿਭਾਗ ਵਿਚ ਲੰਮਾ ਤਜਰਬਾ ਪੰਜਾਬ ਦੇ ਪਸ਼ੂ ਪਾਲਕਾ ਅਤੇ ਵਿਭਾਗ ਵਿਚ ਕੰਮ ਕਰਦੇ ਕਰਮਚਾਰੀਆਂ ਲ‌ਈ ਵਰਦਾਨ ਸਿੱਧ ਹੋਵੇਗਾ – ਭੰਗੂ, ਮਹਾਜ਼ਨ

ਪਠਾਨਕੋਟ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਜੋਂ‌ ਨਿਯੁਕਤ ਕੀਤੇ ਨੇਕ ਦਿਲ ਇਨਸਾਨ ਅਤੇ ਸਾਉ ਸੁਭਾਅ ਦੇ ਮਾਲਿਕ ਅਤੇ ਧਾਰਮਿਕ ਬਿਰਤੀ ਰੱਖਣ ਵਾਲੇ ਡਾਕਟਰ ਬੇਦੀ ਦੀ ਡਾਇਰੈਕਟਰ ਪਸੂ਼ ਪਾਲਣ ਵਿਭਾਗ ਵੱਜੋਂ ਨਿਯੁਕਤੀ ਤੇ ਖੁਸੀ ਜਾਹਿਰ ਕਰਦੇ ਹੋਏ ਵਿਭਾਗ ਦੇ ਸੀਨੀਅਰ ਸੁਪਰਡੈਂਟ ਹੈਡਕਵਾਟਰ ਮੁਹਾਲੀ ਸਰਦਾਰ ਅਵਤਾਰ ਸਿੰਘ ਭੰਗੂ ਅਤੇ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ […]

Continue Reading