ਬਾਜਵਾ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ
ਚੰਡੀਗੜ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ‘ਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ […]
Continue Reading

