ਚੇਅਰਮੈਨ ਰਮਨ ਬਹਿਲ ਨੇ ਜੱਚਾ-ਬੱਚਾ ਵਾਰਡ ਦੇ ਕੰਮ ਨੂੰ ਦੁਬਾਰਾ ਸ਼ੁਰੂ ਕਰਵਾ ਕੇ ਇੱਕ ਹੋਰ ਲੋਕ ਪੱਖੀ ਕਾਰਜ ਕੀਤਾ

ਪੰਜਾਬ ਸਰਕਾਰ ਵੱਲੋਂ ਜੱਚਾ-ਬੱਚਾ ਵਾਰਡ ਬਣਾਉਣ ਲਈ ਖਰਚੇ ਜਾਣਗੇ 9.91 ਕਰੋੜ ਰੁਪਏ ਜੱਚਾ-ਬੱਚਾ ਵਾਰਡ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਮਿਲੇਗੀ ਵੱਡੀ ਸਹੂਲਤ – ਰਮਨ ਬਹਿਲ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਪਿਛਲੇ ਲੰਮੇ ਸਮੇਂ ਤੋਂ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਗ੍ਰਾਮ ਪੰਚਾਇਤ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਖੁਸ਼ੀਪੁਰ ਨੂੰ ਆਪਣੇ ਅਖਤਿਆਰੀ ਫੰਡ ਵਿੱਚ ਵਿਕਾਸ ਕਾਰਜਾਂ […]

Continue Reading

ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ – ਏ.ਡੀ.ਸੀ. ਸੁਭਾਸ਼ ਚੰਦਰ

ਗੁਰਦਾਸਪੁਰ, 23 ਨਵਬੰਰ (ਸਰਬਜੀਤ ਸਿੰਘ)–ਸੁਭਾਸ਼ ਚੰਦਰ , ਵਧੀਕ  ਡਿਪਟੀ  ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਹੈ ਕਿ ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ 2024 ਸਬੰਧੀ ਅੰਤਰਰਾਸ਼ਟਰੀ ਪੱਧਰ  ਦੇ ਮੁਕਾਬਲਿਆਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਵੱਖ-ਵੱਖ ਪੱਧਰਾਂ ’ਤੇ ਸਹੀ ਉਮੀਦਵਾਰਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ

ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਮੈਡੀਕਲ ਕੈਂਪ – ਡਿਪਟੀ ਕਮਿਸ਼ਨਰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿਖੇ ਵੀ ਲਗਾਇਆ ਮੁਫ਼ਤ ਮੈਡੀਕਲ ਕੈਂਪ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)- – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ […]

Continue Reading

ਮਾਈਕਰੋ ਫਾਈਨਾਂਸ ਕੰਪਨੀਆਂ ਗਰੀਬਾਂ ਤੋਂ ਜਬਰੀ ਕਿਸ਼ਤਾਂ ਲੈਣੀਆਂ ਬੰਦ ਕਰਨ ਅਤੇ ਕਰਜ਼ਾ ਸਰਕਾਰ ਆਪਣੇ ਜੁਮੇਂ ਲਵੇ

ਪੰਜਾਬ ਅਤੇ ਕੇਂਦਰ ਸਰਕਾਰਾਂ ਦੀ ਰੋਜ਼ਗਾਰਹੀਣ ਨੀਤੀ‌‌‌ ਕਾਰਣ ਗਰੀਬ ਪਰਿਵਾਰ ਰੋਟੀ ਤੋਂ ਵੀ ਆਤਰੇ-ਬੱਖਤਪੁਰਾ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਅੱਜ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਧਕੇਸਾਹੀ‌ ਵਿਰੁੱਧ ਨਹਿਰੂ ਪਾਰਕ ਵਿਖੇ ਹਜ਼ਾਰਾਂ ਲੋਕਾਂ ਦੀ ਰੈਲੀ ਕੀਤੀ ਅਤੇ ਬਾਜ਼ਾਰਾਂ ਵਿਚ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ […]

Continue Reading

ਸਤੰਬਰ ਅਤੇ ਅਕਤੂਬਰ ਮਹੀਨਿਆਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ 75 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ

ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਪੂਰੀ ਕੀਤੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ […]

Continue Reading

ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਐੱਸ.ਐੱਸ.ਸੀ. ਕਾਂਸਟੇਬਲ ਭਰਤੀ-2023 ਦੇ ਅੰਤਰਗਤ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫ਼ਲ ਆਦਿ ਦੀ ਭਰਤੀ ਲਈ ਲਗਾਏ ਜਾ ਰਹੇ ਮੁਫ਼ਤ ਸਿਖਲਾਈ ਕੈਂਪ ਵਿੱਚ ਦਾਖ਼ਲਾ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਦਾਸਪੁਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ […]

Continue Reading

ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਹਿਲਾ ਇਨਾਮ ਮਿਲਣ ’ਤੇ ਚੇਅਰਮੈਨ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕੀਤੀ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਆਲਮੀ ਪੱਧਰ ਉਤੇ […]

Continue Reading

ਅੱਜ ਸ਼ਹਿਰ ਇਲਾਕੇ ਦੀ ਬਿਜਲੀ ਸਪਲਾਈ ਸਵੇਰੇ 10 ਤੋਂ ਲੈ ਕੇ ਸ਼ਾਮ 5 ਵਜੇ ਤੱਕ ਰਹੇਗੀ ਬੰਦ-ਇੰਜੀ. ਕੁਲਦੀਪ ਸਿੰਘ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀ. ਸੰਚਾਲਨ ਮੰਡਲ ਗੁਰਦਾਸਪੁਰ ਇੰਜੀ. ਕੁਲਦੀਪ ਸਿੰਘ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਗੁਰਦਾਸਪੁਰ ਅਧੀਨ ਆਉਂਦੇ ਖਪਤਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 132 ਕੇ.ਵੀ ਸਬ ਸਟੇਸ਼ਨ ਹਰਦੋਛੰਨੀ ਰੋਡ ਗੁਰਦਾਸਪੁਰ ਤੋਂ ਚੱਲਦੇ 66 ਕੇ.ਵੀ, ਪੁੱਡਾ ਕਲੌਨੀ, ਬਟਾਲਾ ਰੋਡ, 66 ਕੇ.ਵੀ ਨਿਊ […]

Continue Reading

ਸੀ.ਬੀ.ਏ ਇੰਨਫੋਟੈਕ ਵਿਖੇ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਆਈ.ਟੀ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਬਣਾਉਣ ਦੇ ਅਨੇਕਾਂ ਮੌਕੇ ਮਿਲਦੇ ਹਨ: ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਦੁਨੀਆ ਵਿੱਚ ਹਰ ਇਕ ਪ੍ਰਾਈਵੇਟ, ਸਰਕਾਰੀ ਸਮਾਲ ਸਕੇਲ ਅਤੇ ਲਾਰਜ਼ ਸਕੇਲ ਇੰਡਸਟਰੀਜ ਅਤੇ ਕਿਸੇ ਵੀ ਸੈਕਟਰ ਵਿੱਚ ਆਟੋਮੇਸ਼ਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਇਸਦੇ ਚੱਲਦੇ ਸਿਕਲਡ ਮੈਨਪਾਵਰ ਦੀ ਡਿਮਾਂਡ ਬਹੁਤ ਤੇਜ਼ੀ ਨਾਲ ਵਧੇਗੀ। […]

Continue Reading