ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਇੱਕ ਮਹਾਨ ਸੁਤੰਤਰਤਾ ਸੈਨਾਨੀ, ਸਿੱਖਿਆ ਸ਼ਾਸਤਰੀ, ਪੱਤਰਕਾਰ ਅਤੇ ਲੇਖਕ ਸਨ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਰਾਸ਼ਟਰੀ ਸਿੱਖਿਆ ਦਿਵਸ ਭਾਰਤ ਵਿੱਚ ਹਰ ਸਾਲ 11 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਸਿੱਖਿਆ ਦੇ ਮਹੱਤਵ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਹ ਦਿਨ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੇ ਮੌਕੇ ‘ਤੇ ਮਨਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੇਸ਼ […]

Continue Reading

ਸਾਡੀ ਰਣਨੀਤੀ ਸਿਰਫ ਸਾਮਰਾਜ ਦਾ ਟਾਕਰਾ ਕਰਨ ਦੀ ਨਹੀਂ…ਸਗੋਂ ਇਸ ਨੂੰ ਘੇਰਾ ਪਾਉਣ ਦੀ ਹੋਣੀ ਚਾਹੀਦੀ ਹੈ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਸਾਡੀ ਰਣਨੀਤੀ ਸਿਰਫ ਸਾਮਰਾਜ ਦਾ ਟਾਕਰਾ ਕਰਨ ਦੀ ਨਹੀਂ…ਸਗੋਂ ਇਸ ਨੂੰ ਘੇਰਾ ਪਾਉਣ ਦੀ ਹੋਣੀ ਚਾਹੀਦੀ ਹੈ…!ਇਸ ਨੂੰ ਆਕਸੀਜਨ ਤੋਂ ਵਾਂਝਾ ਕਰਨਾ…ਇਸ ਨੂੰ ਸ਼ਰਮਸਾਰ ਕਰਨਾ…!ਇਸ ਦਾ ਮਜ਼ਾਕ ਉਡਾਉਣ ਲਈ…!ਸਾਡੀ ਕਲਾ, ਸਾਡੇ ਸੰਗੀਤ, ਸਾਡੇ ਸਾਹਿਤ…ਸਾਡੀ ਜ਼ਿਦ, ਸਾਡੀ ਖੁਸ਼ੀ, ਸਾਡੀ ਚਮਕ, ਸਾਡਾ ਨਿਰਵਿਘਨ…!ਅਤੇ ਸਾਡੀਆਂ ਆਪਣੀਆਂ…ਕਹਾਣੀਆਂ ਸੁਣਾਉਣ ਦੀ ਸਾਡੀ ਯੋਗਤਾ…!(ਅਰੁੰਧਤੀ “ਰਾਏ”)

Continue Reading

ਡਾ. ਸਰਬਜੀਤ ਔਲਖ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਣੂ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਝੋਨੇ ਦੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਖੇਤਾਂ ਵਿੱਚ ਹੀ ਸੰਭਾਲਣ ਲਈ ਵੱਖ-ਵੱਖ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਐਸੋਸੀਏਟ ਡਾਇਰੈਕਟਰ (ਟੀਚਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਡਾ: ਸਰਬਜੀਤ ਸਿੰਘ ਔਲਖ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ […]

Continue Reading

ਪੰਜਾਬ ਸਰਕਾਰ ਨੇ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਇਸਦੇ ਨਾਲ ਹੀ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਬੰਦ […]

Continue Reading

ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਸ਼ੁਰੂ ਕਰਨ ਦਾ ਫੈਸਲਾ ਬੇਹੱਦ ਸ਼ਲਾਘਾਯੋਗ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 11 ਨਵੰਬਰ ( ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਐਲਾਨ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹੁਣ ਸੂਬਾ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਜਰੀਏ ਦੇਸ਼ ਭਰ ਵਿੱਚ […]

Continue Reading

ਆਯੂਸ਼ ਵਿਭਾਗ ਨੇ 8ਵਾਂ ਰਾਸ਼ਟਰੀ ਆਯੂਰਵੈਦਾ ਦਿਵਸ ਅਤੇ ਧਨਵੰਤਰੀ ਦਿਵਸ ਮਨਾਇਆ

ਪੰਜਾਬ ਸਰਕਾਰ ਆਯੂਰਵੈਦ ਇਲਾਜ ਪੱਧਤੀ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ – ਰਮਨ ਬਹਿਲ ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ 8ਵਾਂ ਰਾਸ਼ਟਰੀ ਆਯੂਰਵੈਦਾ ਦਿਵਸ ਅਤੇ ਧਨਵੰਤਰੀ ਦਿਵਸ ਮਨਾਇਆ ਗਿਆ। ਇਸ ਸਬੰਧੀ ਕਰਵਾਏ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ […]

Continue Reading

ਪੰਜਾਬੀ ਕਵਿੱਤਰੀ ਰੂਪੀ ਕੌਰ ਅਮਰੀਕੀ ਪ੍ਰਸ਼ਾਸਨ ਦਾ ਦੀਵਾਲੀ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ

ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਪੰਜਾਬੀ ਕਵਿੱਤਰੀ ਰੂਪੀ ਕੌਰ ਅਮਰੀਕੀ ਪ੍ਰਸ਼ਾਸਨ ਦਾ ਦੀਵਾਲੀ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਕਿਉਂਕਿ ਇਜ਼ਰਾਈਲ ਵੱਲੋਂ ਫ਼ਲਸਤੀਨੀ ਲੋਕਾਂ ਖ਼ਿਲਾਫ਼ ਵਿੱਢੀ ਨਿਹੱਕੀ ਜ਼ੰਗ ਨੂੰ ਮਹੀਨਾ ਭਰ ਤੋਂ ਵੱਧ ਸਮਾਂ ਬੀਤ ਗਿਆ ਹੈ।*ਅਮਰੀਕੀ ਸਾਮਰਾਜੀਏ ਬੇਸ਼ਰਮੀ ਭਰੇ ਢੰਗ ਨਾਲ ਇਸ ਵਹਿਸ਼ੀ ਕਾਤਲਾਨਾ ਜ਼ੰਗ ਵਿੱਚ ਇਜ਼ਰਾਈਲ ਦੀ ਪਿੱਠ ਠੋਕ […]

Continue Reading

ਸੀ.ਬੀ.ਏ ਇਨਫੌਟੈਕ ਅਦਾਰਾ ਗੁਰਦਾਸਪੁਰ ਵੱਲੋਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ

ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– Wishing a very Happy Dhanteras to everyone.🙏 cbainfotechgurdaspur @cbainfotechgurdaspur….🙏🙏🙏🙏🙏🙏🙏🙏🙏🙏 dhanteras #diwali #festival #happydhanteras #india #happydiwali #dhanteraswishes #indianfestival #jewellery #festiveseason #dhanterasspecial #celebrations #festivals #love #dhanteraspooja #laxmipujan #bhaidooj #dhanteraspuja #deepavali #dhanterascelebration #bhfyp #diwalidecorations #special #dhanterasday #diya #dhanterasgift #ganpati #indian #dhanterasnight #diwaligifts

Continue Reading

ਅੱਜ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਲੱਗੇਗਾ ਰੋਜ਼ਗਾਰ ਕੈਂਪ

ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]

Continue Reading

ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 17ਵਾਂ ਲਾਭ ਵੰਡ ਸਮਾਗਮ ਕਰਵਾਇਆ

ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸਮਾਗਮ ’ਚ ਕੀਤੀ ਸ਼ਿਰਕਤ ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ, ਗੁਰਦਾਸਪੁਰ’ ਵੱਲੋਂ ਅੱਜ ਆਪਣਾ 17ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ […]

Continue Reading