ਦੀਵਾਲੀ ਤੇ ਤਿਉਹਾਰਾਂ ਮੌਕੇ ਹੋਣ ਵਾਲੀ ਆਤਿਸ਼ਬਾਜ਼ੀ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਜਾਰੀ ਕੀਤੇ

ਗੁਰਦਾਸਪੁਰ,10 ਨਵੰਬਰ (ਸਰਬਜੀਤ ਸਿੰਘ)– ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਪੰਜਾਬ ਸਰਕਾਰ ਦੇ ਵਿਗਿਆਨ ਟੈਕਨਾਲੋਜੀ ਵਾਤਾਵਰਨ ਵਿਭਾਗ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਦੇ ਤਿਉਹਾਰ ਅਤੇ ਨਵੇਂ ਸਾਲ ਨੂੰ ਮਨਾਉਣ ਲਈ ਆਮ […]

Continue Reading

ਲੁੱਟ ਖੋਹ ਦੇ 5 ਮਾਮਲਿਆਂ ਵਿੱਚ 12 ਮੁਲਜ਼ਮ ਗ੍ਰਿਫਤਾਰ

ਕਾਰਾਂ, ਨਕਦੀ, ਸੋਨੇ ਦੇ ਗਹਿਣੇ ਅਤੇ ਪਿਸਤੌਲ ਬਰਾਮਦ, ਵੱਖ-ਵੱਖ ਪੁਲਸ ਸਟੇਸ਼ਨਾਂ ਵਿੱਚ ਮਾਮਲੇ ਦਰਜ਼ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਿਸ ਨੇ ਅਣ-ਟ੍ਰੇਸ ਲੁੱਟ-ਖੋਹ ਦੇ 5 ਮਾਮਲਿਆਂ ਨੂੰ ਟਰੇਸ ਕਰਦੇ ਹੋਏ 12 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਇੱਕ ਗੈਂਗਸਟਰ ਦੇ ਕਤਲ ਦੇ ਮਾਮਲੇ ਵਿੱਚ ਵੀ ਲੋੜੀਂਦੇ ਸਨ। ਮੁਲਜ਼ਮਾਂ ਕੋਲੋਂ 12 ਮੋਬਾਈਲ […]

Continue Reading

ਵਧੇਰੇ ਪੈਦਾਵਾਰ ਲਈ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਕਣਕ ਦੀ ਬਿਜਾਈ ਸਮੇਂ ਨਦੀਨ ਨਾਸ਼ਕਾਂ ਦਾ ਛਿੜਕਾਅ ਕਰਨਾ ਵਧੇਰੇ ਕਾਰਗਰ ਤਰੀਕਾ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਜੇਕਰ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਸਹੀ ਸਮੇਂ ਤੇ ਸਹੀ ਤਕਨੀਕ ਵਰਤ ਕੇ ਰੋਕਥਾਮ ਨਾ ਕੀਤੀ ਜਾਵੇ ਤਾਂ ਕਣਕ ਦੀ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਹ ਪ੍ਰਗਟਾਵਾ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ […]

Continue Reading

ਬੱਚਿਆਂ ਦਾ ਭਵਿੱਖ ਸੁਨਹਿਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਸੀ.ਬੀ.ਏ ਇੰਨਫੋਟੈਕ

ਸੀ.ਬੀ.ਏ ਇੰਨਫੋਟੈਕ ਤੋਂ ਆਈ.ਟੀ ਅਤੇ ਕੰਪਿਊਟਰ ਦੀ ਕੋਚਿੰਗ ਲੈਣ ਵਾਲੇ ਸੈਂਕੜੇ ਹੀ ਬੱਚੇ ਹੁਣ ਤੱਕ ਕਈ ਨਾਮੀ ਕੰਪਨੀਆਂ ਵਿੱਚ ਨੌਕਰੀਆਂ ਕਰ ਰਹੇ-ਇੰਜੀਨੀਅਰ ਸੰਦੀਪ ਕੁਮਾਰ ਸੀ.ਬੀ.ਏ ਇੰਨਫੋਟੈਕ ਵਿਖੇ ਪਾਈਥਨ ਦੀਆਂ ਟਿਊਸ਼ਨਾਂ ਕਲਾਸਾਂ ਸ਼ੁਰੂਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ ) – ਗੁਰਦਾਸਪੁਰ ਦੀ ਮਸਹੂਰ ਆਈ.ਟੀ ਕੰਪਨੀ ਸੀ.ਬੀ.ਏ ਇੰਨਫੋਟੈਕ ਬੱਚਿਆਂ ਦਾ ਭਵਿੱਖ ਸੁਨਹਿਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ […]

Continue Reading

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਵੱਲੋਂ 08 ਨਵੰਬਰ ਤੋਂ 13 ਨਵੰਬਰ ਤੱਕ ਕਲਮਛੋੜ ਹੜਤਾਲ ਦਾ ਐਲਾਨ

ਸਰਕਾਰ ਵੱਲੋਂ ਮੁਲਾਜਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ- ਆਗੂ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਕੀਤੇ ਐਲਾਨ ਮੁਤਾਬਿਕ ਸੂਬੇ ਭਰ ਦੇ ਮਨਿਸਟੀਰੀਅਲ ਮੁਲਾਜਮ 08 ਨਵੰਬਰ ਤੋਂ 13 ਨਵੰਬਰ ਤੱਕ ਮੁਕੰਮਲ ਕਲਮਛੋੜ੍ਹ/ਕੰਪਿਊਟਰ ਬੰਦ ਹੜ੍ਹਤਾਲ ਕਰਨਗੇ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਚੇਅਰਮੈਨ ਸ ਰਘਬੀਰ ਸਿੰਘ ਬਡਵਾਲ […]

Continue Reading

ਮਾਨ ਸਰਕਾਰ ਵੱਲੋਂ ਪੰਜਾਬ ਦੇ ਸਨਅਤਕਾਰਾ ਨੂੰ ਖੁਸ਼ ਕਰਨ ਲਈ 12 ਘੰਟੇ ਦੀ ਦਿਹਾੜੀ ਦਾ‌ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ-ਬੱਖਤਪੁਰਾ

ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਦੀ ਬਜਾਏ ਸਨਅਤਕਾਰਾਂ ਅਤੇ ਧਨਾਢਾ ਦੀ ਸਰਕਾਰ ਬਟਾਲਾ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਫੈਜਪੁਰਾ ‌ਰੋਡ ਲਿਬਰੇਸ਼ਨ ਦਫ਼ਤਰ ਵਿਖੇ ਆਲ ਇੰਡੀਆ ਸੈਂਟਰਲ ਟਰੇਡ ਯੂਨੀਅਨਜ ਆਫ ਕੌਂਸਲ ( ਏਕਟੂ) ਵਲੋਂ ਗੁਰਮੁਖ ਸਿੰਘ ਲਾਲੀ ਅਤੇ ਲਖਵਿੰਦਰ ਸਿੰਘ ਭਾਗੋਵਾਲ ਦੀ ਪ੍ਰਧਾਨਗੀ ਹੇਠ ਮਾਨ ਸਰਕਾਰ ਵਿਰੁੱਧ ਰੈਲੀ ਕਰਕੇ ਪ੍ਰਦਰਸ਼ਨ ਕੀਤਾ ਅਤੇ ਕਿਰਤ ਦਫ਼ਤਰ ਬਟਾਲਾ […]

Continue Reading

ਗੁਰਦਾਸਪੁਰ ਤਹਿਸੀਲ ਵਿੱਚ ਪਟਾਖਿਆਂ ਦੀ ਵਿਕਰੀ ਲਈ ਬਕਾਇਆ 2 ਆਰਜ਼ੀ ਲਾਇਸੰਸਾਂ ਲਈ ਦੁਬਾਰਾ ਅਰਜ਼ੀਆਂ ਮੰਗੀਆਂ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)–ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀ ਸਬ-ਡਵੀਜਨ ਗੁਰਦਾਸਪੁਰ ਵਿੱਚ 4 ਲੱਕੀ ਡਰਾਅ ਵਿਚੋਂ 2 ਲੱਕੀ ਡਰਾਅ ਬਕਾਇਆ ਹਨ। ਇਸ ਲਈ ਆਮ ਜਨਤਾ ਨੂੰ ਦੁਬਾਰਾ ਮੌਕਾ ਦਿੱਤਾ ਜਾਂਦਾ ਹੈ ਕਿ ਉਹ ਮਿਤੀ 08 ਨਵੰਬਰ 2023 ਤੱਕ ਸਾਮ 3.00 ਵਜੇ ਤੱਕ ਆਰਜ਼ੀ […]

Continue Reading

ਤਿੱਬੜੀ ਛਾਉਣੀ ਵਿਖੇ ਪੂਰੀ ਸਫਲਤਾ ਨਾਲ ਮੁਕੰਮਲ ਹੋਈ ਅਗਨੀਵੀਰ ਭਰਤੀ ਰੈਲੀ

31 ਅਕਤੂਬਰ ਤੋਂ 4 ਨਵੰਬਰ ਤੱਕ ਚੱਲੀ ਇਸ ਭਰਤੀ ਰੈਲੀ ਵਿੱਚ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਨੇ ਭਾਗ ਲਿਆ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)— ਭਾਰਤੀ ਫ਼ੌਜ ਵੱਲੋਂ ਤਿੱਬੜੀ ਛਾਉਣੀ ਵਿਖੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ ਕਰਵਾਈ ਗਈ ਅਗਨੀਵੀਰ ਦੀ ਭਰਤੀ ਰੈਲੀ 31 ਅਕਤੂਬਰ ਤੋਂ 4 ਨਵੰਬਰ ਤੱਕ ਪੂਰੀ ਸਫ਼ਲਤਾ ਨਾਲ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦੇ ਪ੍ਰੋਗਰਾਮ ਦੀ ਸ਼ੁਰੂਆਤ

‘ਅਬਾਦ ਸਿੱਖਿਆ’ ਤਹਿਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁੱਢਲੀ ਸਹਾਇਤਾ ਦੀ ਸਿਖਲਾਈ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ‘ਅਬਾਦ ਸਿੱਖਿਆ’ ਮੁਹਿੰਮ ਦੀ ਸ਼ੁਰੂਆਤ ਅੱਜ ਸਥਾਨਕ […]

Continue Reading

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 8 ਨਵੰਬਰ ( ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੋਟਾਂ ਬਣਾਉਣ […]

Continue Reading