ਪੱਛਮੀ ਸਾਮਰਾਜੀਓ ਫਲੀਸਤੀਨੀਆ ਦੀ ਨਸਲਕੁਸੀ ਬੰਦ ਕਰੋ-ਬੱਖਤਪੁਰਾ
ਬਟਾਲਾ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਅੱਜ ਸੀ ਪੀਬ ਆਈ,ਸੀ ਪੀ ਆਈ ਐਮ ਐਲ ਲਿਬਰੇਸ਼ਨ,ਆਰ ਐਮ ਪੀ ਆਈ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਇਜ਼ਰਾਈਲ ਦੁਆਰਾ ਫਲਸਤੀਨ ਦੀ ਕੀਤੀ ਜਾ ਰਹੀ ਨਸਲਕੁਸ਼ੀ ਦੇ ਵਿਰੁੱਧ ਰੈਲੀ ਕਰਕੇ ਰੋਹਪੂਰਵਕ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਜਰਨੈਲ ਸਿੰਘ, ਰਘਬੀਰ ਸਿੰਘ ਪਕੀਵਾਂ, ਰਾਜਗੁਰਵਿਦਰ ਸਿੰਘ ਲਾਡੀ ਘੁਮਾਣ ਅਤੇ ਕਾਮਰੇਡ ਗੁਰਮੀਤ ਸਿੰਘ […]
Continue Reading

