ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਗੁਰਦਾਸਪੁਰ ਵਿੱਚ ‘ਵਾਕਾਥੋਨ’ ਦਾ ਆਯੋਜਿਨ
ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਸਿਵਲ, ਪੁਲਿਸ ਅਧਿਕਾਰੀ, ਵਕੀਲ, ਸਕੂਲੀ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ‘ਵਾਕਾਥੋਨ’ ਵਿੱਚ ਸ਼ਾਮਲ ਹੋਏ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਹੰਭਲਾ ਮਾਰਨ ਦੀ ਜ਼ਰੂਰਤ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)–ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ […]
Continue Reading

